couponatlas.

Гуру Грантх Сахиб (гурмукхи): Анг 1216

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ; ਜੋ ਕਾਮਿ ਨਹੀ. ਗਾਵਾਰੀ ॥੧॥ ਹਉ ਨਾਹੀ. ਨਾਹੀ ਕਿਛੁ ਮੇਰਾ; ਨਾ ਹਮਰੋ ਬਸੁ ਚਾਰੀ ॥ ਕਰਨ ਕਰਾਵਨ ਨਾਨਕ ਕੇ ਪ੍ਰਭ; ਸੰਤਨ ਸੰਗਿ ਉਧਾਰੀ ॥੨॥੩੬॥੫੯॥ ਸਾਰਗ ਮਹਲਾ ੫ ॥ ਮੋਹਨੀ ਮੋਹਤ ਰਹੈ; ਨ ਹੋਰੀ ॥ ਸਾਧਿਕ ਸਿਧ ਸਗਲ ਕੀ ਪਿਆਰੀ; ਤੁਟੈ ਨ. ਕਾਹੂ ਤੋਰੀ ॥੧॥ ਰਹਾਉ ॥ ਖਟੁ ਸਾਸਤ੍ਰ, ਉਚਰਤ ਰਸਨਾਗਰ; ਤੀਰਥ ਗਵਨ, ਨ ਥੋਰੀ ॥ ਪੂਜਾ ਚਕ੍ਰ ਬਰਤ ਨੇਮ ਤਪੀਆ; ਊਹਾ ਗੈਲਿ. ਨ ਛੋਰੀ ॥੧॥ ਅੰਧ ਕੂਪ ਮਹਿ, ਪਤਿਤ ਹੋਤ ਜਗੁ; ਸੰਤਹੁ. ਕਰਹੁ ਪਰਮ ਗਤਿ ਮੋਰੀ ॥ ਸਾਧਸੰਗਤਿ ਨਾਨਕੁ ਭਇਓ ਮੁਕਤਾ; ਦਰਸਨੁ ਪੇਖਤ ਭੋਰੀ ॥੨॥੩੭॥੬੦॥ ਸਾਰਗ ਮਹਲਾ ੫ ॥ ਕਹਾ ਕਰਹਿ ਰੇ; ਖਾਟਿ ਖਾਟੁਲੀ ॥ ਪਵਨਿ ਅਫਾਰ, ਤੋਰ ਚਾਮਰੋ; ਅਤਿ ਜਜਰੀ ਤੇਰੀ ਰੇ ਮਾਟੁਲੀ ॥੧॥ ਰਹਾਉ ॥ ਊਹੀ ਤੇ ਹਰਿਓ. ਊਹਾ ਲੇ ਧਰਿਓ; ਜੈਸੇ. ਬਾਸਾ ਮਾਸ ਦੇਤ ਝਾਟੁਲੀ ॥ ਦੇਵਨਹਾਰੁ ਬਿਸਾਰਿਓ ਅੰਧੁਲੇ; ਜਿਉ ਸਫਰੀ ਉਦਰੁ ਭਰੈ. ਬਹਿ ਹਾਟੁਲੀ ॥੧॥ ਸਾਦ ਬਿਕਾਰ. ਬਿਕਾਰ ਝੂਠ ਰਸ; ਜਹ ਜਾਨੋ ਤਹ ਭੀਰ ਬਾਟੁਲੀ ॥ ਕਹੁ ਨਾਨਕ. ਸਮਝੁ ਰੇ ਇਆਨੇ; ਆਜੁ ਕਾਲਿ ਖੁਲੑੈ ਤੇਰੀ ਗਾਂਠੁਲੀ ॥੨॥੩੮॥੬੧॥ ਸਾਰਗ ਮਹਲਾ ੫ ॥ ਗੁਰ ਜੀਉ; ਸੰਗਿ ਤੁਹਾਰੈ ਜਾਨਿਓ ॥ ਕੋਟਿ ਜੋਧ. ਉਆ ਕੀ ਬਾਤ, ਨ ਪੁਛੀਐ; ਤਾਂ ਦਰਗਹ ਭੀ ਮਾਨਿਓ ॥੧॥ ਰਹਾਉ ॥ ਕਵਨ ਮੂਲੁ. ਪ੍ਰਾਨੀ ਕਾ ਕਹੀਐ; ਕਵਨ ਰੂਪੁ ਦ੍ਰਿਸਟਾਨਿਓ ॥ ਜੋਤਿ ਪ੍ਰਗਾਸ ਭਈ ਮਾਟੀ ਸੰਗਿ; ਦੁਲਭ ਦੇਹ ਬਖਾਨਿਓ ॥੧॥ ਤੁਮ ਤੇ ਸੇਵ. ਤੁਮ ਤੇ ਜਪ ਤਾਪਾ; ਤੁਮ ਤੇ. ਤਤੁ ਪਛਾਨਿਓ ॥ ਕਰੁ ਮਸਤਕਿ ਧਰਿ. ਕਟੀ ਜੇਵਰੀ; ਨਾਨਕ ਦਾਸ ਦਸਾਨਿਓ ॥੨॥੩੯॥੬੨॥ ਸਾਰਗ ਮਹਲਾ ੫ ॥ ਹਰਿ ਹਰਿ ਦੀਓ. ਸੇਵਕ ਕਉ ਨਾਮ ॥ ਮਾਨਸੁ ਕਾ ਕੋ ਬਪੁਰੋ ਭਾਈ; ਜਾ ਕੋ ਰਾਖਾ ਰਾਮ ॥੧॥ ਰਹਾਉ ॥ ਆਪਿ ਮਹਾ ਜਨੁ, ਆਪੇ ਪੰਚਾ; ਆਪਿ ਸੇਵਕ ਕੈ ਕਾਮ ॥ ਆਪੇ ਸਗਲੇ ਦੂਤ ਬਿਦਾਰੇ; ਠਾਕੁਰ ਅੰਤਰਜਾਮ ॥੧॥ ਆਪੇ ਪਤਿ ਰਾਖੀ ਸੇਵਕ ਕੀ; ਆਪਿ ਕੀਓ ਬੰਧਾਨ ॥ ਆਦਿ ਜੁਗਾਦਿ ਸੇਵਕ ਕੀ ਰਾਖੈ; ਨਾਨਕ ਕੋ ਪ੍ਰਭੁ ਜਾਨ ॥੨॥੪੦॥੬੩॥ ਸਾਰਗ ਮਹਲਾ ੫ ॥ ਤੂ ਮੇਰੇ ਮੀਤ ਸਖਾ; ਹਰਿ ਪ੍ਰਾਨ ॥ ਮਨੁ ਧਨੁ ਜੀਉ ਪਿੰਡੁ ਸਭੁ ਤੁਮਰਾ; ਇਹੁ ਤਨੁ ਸੀਤੋ ਤੁਮਰੈ ਧਾਨ ॥੧॥ ਰਹਾਉ ॥ ਤੁਮ ਹੀ ਦੀਏ ਅਨਿਕ ਪ੍ਰਕਾਰਾ; ਤੁਮ ਹੀ ਦੀਏ ਮਾਨ ॥ ਸਦਾ ਸਦਾ ਤੁਮ ਹੀ ਪਤਿ ਰਾਖਹੁ; ਅੰਤਰਜਾਮੀ ਜਾਨ ॥੧॥
Источники и права