couponatlas.

Гуру Грантх Сахиб (гурмукхи): Анг 1224

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ ਦਾਸੁ. ਦਰਸੁ ਪ੍ਰਭ ਜਾਚੈ; ਮਨ ਤਨ ਕੋ ਆਧਾਰ ॥੨॥੭੮॥੧੦੧॥ ਸਾਰਗ ਮਹਲਾ ੫ ॥ ਮੈਲਾ; ਹਰਿ ਕੇ ਨਾਮ ਬਿਨੁ. ਜੀਉ ॥ ਤਿਨਿ ਪ੍ਰਭਿ ਸਾਚੈ. ਆਪਿ ਭੁਲਾਇਆ; ਬਿਖੈ ਠਗਉਰੀ ਪੀਉ ॥੧॥ ਰਹਾਉ ॥ ਕੋਟਿ ਜਨਮ ਭ੍ਰਮਤੌ ਬਹੁ ਭਾਂਤੀ; ਥਿਤਿ. ਨਹੀ ਕਤਹੂ ਪਾਈ ॥ ਪੂਰਾ ਸਤਿਗੁਰੁ ਸਹਜਿ. ਨ ਭੇਟਿਆ; ਸਾਕਤੁ ਆਵੈ ਜਾਈ ॥੧॥ ਰਾਖਿ ਲੇਹੁ ਪ੍ਰਭ ਸੰਮ੍ਰਿਥ ਦਾਤੇ; ਤੁਮ ਪ੍ਰਭ ਅਗਮ ਅਪਾਰ ॥ ਨਾਨਕ ਦਾਸ. ਤੇਰੀ ਸਰਣਾਈ; ਭਵਜਲੁ ਉਤਰਿਓ ਪਾਰ ॥੨॥੭੯॥੧੦੨॥ ਸਾਰਗ ਮਹਲਾ ੫ ॥ ਰਮਣ ਕਉ; ਰਾਮ ਕੇ ਗੁਣ ਬਾਦ ॥ ਸਾਧਸੰਗਿ ਧਿਆਈਐ ਪਰਮੇਸਰੁ; ਅੰਮ੍ਰਿਤ ਜਾ ਕੇ ਸੁਆਦ ॥੧॥ ਰਹਾਉ ॥ ਸਿਮਰਤ ਏਕੁ ਅਚੁਤ ਅਬਿਨਾਸੀ; ਬਿਨਸੇ ਮਾਇਆ ਮਾਦ ॥ ਸਹਜ ਅਨਦ ਅਨਹਦ ਧੁਨਿ ਬਾਣੀ; ਬਹੁਰਿ. ਨ ਭਏ ਬਿਖਾਦ ॥੧॥ ਸਨਕਾਦਿਕ ਬ੍ਰਹਮਾਦਿਕ ਗਾਵਤ; ਗਾਵਤ ਸੁਕ ਪ੍ਰਹਿਲਾਦ ॥ ਪੀਵਤ ਅਮਿਉ ਮਨੋਹਰ ਹਰਿ ਰਸੁ; ਜਪਿ ਨਾਨਕ ਹਰਿ ਬਿਸਮਾਦ ॥੨॥੮੦॥੧੦੩॥ ਸਾਰਗ ਮਹਲਾ ੫ ॥ ਕੀਨੑੇ. ਪਾਪ ਕੇ ਬਹੁ ਕੋਟ ॥ ਦਿਨਸੁ ਰੈਨੀ ਥਕਤ ਨਾਹੀ; ਕਤਹਿ ਨਾਹੀ. ਛੋਟ ॥੧॥ ਰਹਾਉ ॥ ਮਹਾ ਬਜਰ. ਬਿਖ ਬਿਆਧੀ; ਸਿਰਿ ਉਠਾਈ ਪੋਟ ॥ ਉਘਰਿ ਗਈਆਂ, ਖਿਨਹਿ ਭੀਤਰਿ; ਜਮਹਿ, ਗ੍ਰਾਸੇ ਝੋਟ ॥੧॥ ਪਸੁ ਪਰੇਤ ਉਸਟ ਗਰਧਭ; ਅਨਿਕ ਜੋਨੀ ਲੇਟ ॥ ਭਜੁ ਸਾਧਸੰਗਿ ਗੋਬਿੰਦ ਨਾਨਕ; ਕਛੁ. ਨ ਲਾਗੈ ਫੇਟ ॥੨॥੮੧॥੧੦੪॥ ਸਾਰਗ ਮਹਲਾ ੫ ॥ ਅੰਧੇ, ਖਾਵਹਿ ਬਿਸੂ ਕੇ ਗਟਾਕ ॥ ਨੈਨ ਸ੍ਰਵਨ ਸਰੀਰੁ ਸਭੁ ਹੁਟਿਓ; ਸਾਸੁ ਗਇਓ ਤਤ ਘਾਟ ॥੧॥ ਰਹਾਉ ॥ ਅਨਾਥ ਰਞਾਣਿ, ਉਦਰੁ ਲੇ ਪੋਖਹਿ; ਮਾਇਆ ਗਈਆ ਹਾਟਿ ॥ ਕਿਲਬਿਖ ਕਰਤ ਕਰਤ ਪਛੁਤਾਵਹਿ; ਕਬਹੁ. ਨ ਸਾਕਹਿ ਛਾਂਟਿ ॥੧॥ ਨਿੰਦਕੁ ਜਮਦੂਤੀ ਆਇ ਸੰਘਾਰਿਓ; ਦੇਵਹਿ ਮੂੰਡ ਉਪਰਿ ਮਟਾਕ ॥ ਨਾਨਕ. ਆਪਨ ਕਟਾਰੀ. ਆਪਸ ਕਉ ਲਾਈ; ਮਨੁ ਅਪਨਾ ਕੀਨੋ ਫਾਟ ॥੨॥੮੨॥੧੦੫॥ ਸਾਰਗ ਮਹਲਾ ੫ ॥ ਟੂਟੀ; ਨਿੰਦਕ ਕੀ ਅਧ ਬੀਚ ॥ ਜਨ ਕਾ ਰਾਖਾ ਆਪਿ ਸੁਆਮੀ; ਬੇਮੁਖ ਕਉ ਆਇ ਪਹੂਚੀ ਮੀਚ ॥੧॥ ਰਹਾਉ ॥ ਉਸ ਕਾ ਕਹਿਆ. ਕੋਇ, ਨ ਸੁਣਈ; ਕਹੀ. ਨ ਬੈਸਣੁ ਪਾਵੈ ॥ ਈਹਾਂ ਦੁਖੁ. ਆਗੈ ਨਰਕੁ ਭੁੰਚੈ; ਬਹੁ ਜੋਨੀ ਭਰਮਾਵੈ ॥੧॥ ਪ੍ਰਗਟੁ ਭਇਆ ਖੰਡੀ ਬ੍ਰਹਮੰਡੀ; ਕੀਤਾ ਅਪਣਾ ਪਾਇਆ ॥ ਨਾਨਕ ਸਰਣਿ ਨਿਰਭਉ ਕਰਤੇ ਕੀ; ਅਨਦ ਮੰਗਲ ਗੁਣ ਗਾਇਆ ॥੨॥੮੩॥੧੦੬॥ ਸਾਰਗ ਮਹਲਾ ੫ ॥ ਤ੍ਰਿਸਨਾ ਚਲਤ. ਬਹੁ ਪਰਕਾਰਿ ॥
Источники и права