couponatlas.

Гуру Грантх Сахиб (гурмукхи): Анг 1235

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਮੁਖ ਦੂਜੈ ਭਰਮਿ ਭੁਲਾਏ; ਨਾ ਬੂਝਹਿ ਵੀਚਾਰਾ ॥੭॥ ਆਪੇ ਗੁਰਮੁਖਿ. ਆਪੇ ਦੇਵੈ; ਆਪੇ ਕਰਿ ਕਰਿ ਵੇਖੈ ॥ ਨਾਨਕ. ਸੇ ਜਨ ਥਾਇ ਪਏ ਹੈ; ਜਿਨ ਕੀ ਪਤਿ ਪਾਵੈ ਲੇਖੈ ॥੮॥੩॥ ਸਾਰਗ ਮਹਲਾ ੫ ਅਸਟਪਦੀਆ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਗੁਸਾਈਁ; ਪਰਤਾਪੁ ਤੁਹਾਰੋ ਡੀਠਾ ॥ ਕਰਨ ਕਰਾਵਨ ਉਪਾਇ ਸਮਾਵਨ; ਸਗਲ ਛਤ੍ਰਪਤਿ ਬੀਠਾ ॥੧॥ ਰਹਾਉ ॥ ਰਾਣਾ ਰਾਉ ਰਾਜ ਭਏ ਰੰਕਾ; ਉਨਿ ਝੂਠੇ ਕਹਣੁ ਕਹਾਇਓ ॥ ਹਮਰਾ ਰਾਜਨੁ ਸਦਾ ਸਲਾਮਤਿ; ਤਾ ਕੋ ਸਗਲ ਘਟਾ ਜਸੁ ਗਾਇਓ ॥੧॥ ਉਪਮਾ ਸੁਨਹੁ. ਰਾਜਨ ਕੀ ਸੰਤਹੁ; ਕਹਤ ਜੇਤ ਪਾਹੂਚਾ ॥ ਬੇਸੁਮਾਰ ਵਡ ਸਾਹ ਦਾਤਾਰਾ; ਊਚੇ ਹੀ ਤੇ ਊਚਾ ॥੨॥ ਪਵਨਿ ਪਰੋਇਓ ਸਗਲ ਅਕਾਰਾ; ਪਾਵਕ ਕਾਸਟ ਸੰਗੇ ॥ ਨੀਰੁ ਧਰਣਿ ਕਰਿ ਰਾਖੇ ਏਕਤ; ਕੋਇ. ਨ ਕਿਸ ਹੀ ਸੰਗੇ ॥੩॥ ਘਟਿ ਘਟਿ ਕਥਾ ਰਾਜਨ ਕੀ ਚਾਲੈ; ਘਰਿ ਘਰਿ ਤੁਝਹਿ ਉਮਾਹਾ ॥ ਜੀਅ ਜੰਤ ਸਭਿ ਪਾਛੈ ਕਰਿਆ; ਪ੍ਰਥਮੇ ਰਿਜਕੁ ਸਮਾਹਾ ॥੪॥ ਜੋ ਕਿਛੁ ਕਰਣਾ. ਸੁ ਆਪੇ ਕਰਣਾ; ਮਸਲਤਿ ਕਾਹੂ ਦੀਨੑੀ ॥ ਅਨਿਕ ਜਤਨ ਕਰਿ ਕਰਹ ਦਿਖਾਏ; ਸਾਚੀ ਸਾਖੀ ਚੀਨੑੀ ॥੫॥ ਹਰਿ ਭਗਤਾ ਕਰਿ ਰਾਖੇ ਅਪਨੇ; ਦੀਨੀ ਨਾਮੁ ਵਡਾਈ ॥ ਜਿਨਿ ਜਿਨਿ. ਕਰੀ ਅਵਗਿਆ ਜਨ ਕੀ; ਤੇ. ਤੈਂ ਦੀਏ ਰੁੜੑਾਈ ॥੬॥ ਮੁਕਤਿ ਭਏ ਸਾਧਸੰਗਤਿ ਕਰਿ; ਤਿਨ ਕੇ ਅਵਗਨ ਸਭਿ ਪਰਹਰਿਆ ॥ ਤਿਨ ਕਉ ਦੇਖਿ. ਭਏ ਕਿਰਪਾਲਾ; ਤਿਨ ਭਵ ਸਾਗਰੁ ਤਰਿਆ ॥੭॥ ਹਮ ਨਾਨੑੇ ਨੀਚ. ਤੁਮੑੇ ਬਡ ਸਾਹਿਬ; ਕੁਦਰਤਿ ਕਉਣ ਬੀਚਾਰਾ ॥ ਮਨੁ ਤਨੁ ਸੀਤਲੁ ਗੁਰ ਦਰਸ ਦੇਖੇ; ਨਾਨਕ ਨਾਮੁ ਅਧਾਰਾ ॥੮॥੧॥ ਸਾਰਗ ਮਹਲਾ ੫ ਅਸਟਪਦੀ ਘਰੁ ੬ ॥ ੴ ਸਤਿਗੁਰ ਪ੍ਰਸਾਦਿ ॥ ਅਗਮ ਅਗਾਧਿ; ਸੁਨਹੁ ਜਨ ਕਥਾ ॥ ਪਾਰਬ੍ਰਹਮ ਕੀ ਅਚਰਜ ਸਭਾ ॥੧॥ ਰਹਾਉ ॥ ਸਦਾ ਸਦਾ; ਸਤਿਗੁਰ ਨਮਸਕਾਰ ॥ ਗੁਰ ਕਿਰਪਾ ਤੇ; ਗੁਨ ਗਾਇ ਅਪਾਰ ॥ ਮਨ ਭੀਤਰਿ; ਹੋਵੈ ਪਰਗਾਸੁ ॥ ਗਿਆਨ ਅੰਜਨੁ; ਅਗਿਆਨ ਬਿਨਾਸੁ ॥੧॥ ਮਿਤਿ ਨਾਹੀ. ਜਾ ਕਾ ਬਿਸਥਾਰੁ ॥ ਸੋਭਾ ਤਾ ਕੀ; ਅਪਰ ਅਪਾਰ ॥ ਅਨਿਕ ਰੰਗ ਜਾ ਕੇ; ਗਨੇ. ਨ ਜਾਹਿ ॥ ਸੋਗ ਹਰਖ ਦੁਹਹੂ ਮਹਿ; ਨਾਹਿ ॥੨॥ ਅਨਿਕ ਬ੍ਰਹਮੇ; ਜਾ ਕੇ ਬੇਦ ਧੁਨਿ ਕਰਹਿ ॥ ਅਨਿਕ ਮਹੇਸ; ਬੈਸਿ ਧਿਆਨੁ ਧਰਹਿ ॥
Источники и права