couponatlas.

Гуру Грантх Сахиб (гурмукхи): Анг 1240

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਖਣਿ ਅਉਖਾ ਨਾਨਕਾ; ਆਖਿ ਨ ਜਾਪੈ ਆਖਿ ॥੨॥ ਪਉੜੀ ॥ ਨਾਇ ਸੁਣਿਐ. ਮਨੁ ਰਹਸੀਐ; ਨਾਮੇ ਸਾਂਤਿ ਆਈ ॥ ਨਾਇ ਸੁਣਿਐ. ਮਨੁ ਤ੍ਰਿਪਤੀਐ; ਸਭ ਦੁਖ ਗਵਾਈ ॥ ਨਾਇ ਸੁਣਿਐ. ਨਾਉ ਊਪਜੈ; ਨਾਮੇ ਵਡਿਆਈ ॥ ਨਾਮੇ ਹੀ ਸਭ ਜਾਤਿ ਪਤਿ; ਨਾਮੇ ਗਤਿ ਪਾਈ ॥ ਗੁਰਮੁਖਿ ਨਾਮੁ ਧਿਆਈਐ; ਨਾਨਕ ਲਿਵ ਲਾਈ ॥੬॥ ਸਲੋਕ ਮਹਲਾ ੧ ॥ ਜੂਠਿ ਨ ਰਾਗਂ‍ੀ; ਜੂਠਿ ਨ ਵੇਦਂ‍ੀ ॥ ਜੂਠਿ ਨ ਚੰਦ ਸੂਰਜ ਕੀ ਭੇਦੀ ॥ ਜੂਠਿ ਨ ਅੰਨੀ; ਜੂਠਿ ਨ ਨਾਈ ॥ ਜੂਠਿ ਨ ਮੀਹੁ ਵਰ੍ਹਿਐ ਸਭ ਥਾਈ ॥ ਜੂਠਿ ਨ ਧਰਤੀ; ਜੂਠਿ ਨ ਪਾਣੀ ॥ ਜੂਠਿ ਨ ਪਉਣੈ ਮਾਹਿ ਸਮਾਣੀ ॥ ਨਾਨਕ; ਨਿਗੁਰਿਆ. ਗੁਣੁ ਨਾਹੀ ਕੋਇ ॥ ਮੁਹਿ ਫੇਰਿਐ; ਮੁਹੁ ਜੂਠਾ ਹੋਇ ॥੧॥ ਮਹਲਾ ੧ ॥ ਨਾਨਕ. ਚੁਲੀਆ ਸੁਚੀਆ; ਜੇ ਭਰਿ ਜਾਣੈ ਕੋਇ ॥ ਸੁਰਤੇ ਚੁਲੀ ਗਿਆਨ ਕੀ; ਜੋਗੀ ਕਾ ਜਤੁ ਹੋਇ ॥ ਬ੍ਰਹਮਣ ਚੁਲੀ ਸੰਤੋਖ ਕੀ; ਗਿਰਹੀ ਕਾ ਸਤੁ ਦਾਨੁ ॥ ਰਾਜੇ ਚੁਲੀ ਨਿਆਵ ਕੀ; ਪੜਿਆ ਸਚੁ ਧਿਆਨੁ ॥ ਪਾਣੀ ਚਿਤੁ. ਨ ਧੋਪਈ; ਮੁਖਿ ਪੀਤੈ ਤਿਖ ਜਾਇ ॥ ਪਾਣੀ ਪਿਤਾ ਜਗਤ ਕਾ; ਫਿਰਿ ਪਾਣੀ ਸਭੁ ਖਾਇ ॥੨॥ ਪਉੜੀ ॥ ਨਾਇ ਸੁਣਿਐ. ਸਭ ਸਿਧਿ ਹੈ; ਰਿਧਿ ਪਿਛੈ ਆਵੈ ॥ ਨਾਇ ਸੁਣਿਐ. ਨਉ ਨਿਧਿ ਮਿਲੈ; ਮਨ ਚਿੰਦਿਆ ਪਾਵੈ ॥ ਨਾਇ ਸੁਣਿਐ. ਸੰਤੋਖੁ ਹੋਇ; ਕਵਲਾ ਚਰਨ ਧਿਆਵੈ ॥ ਨਾਇ ਸੁਣਿਐ. ਸਹਜੁ ਊਪਜੈ; ਸਹਜੇ ਸੁਖੁ ਪਾਵੈ ॥ ਗੁਰਮਤੀ ਨਾਉ ਪਾਈਐ; ਨਾਨਕ ਗੁਣ ਗਾਵੈ ॥੭॥ ਸਲੋਕ ਮਹਲਾ ੧ ॥ ਦੁਖ ਵਿਚਿ ਜੰਮਣੁ. ਦੁਖਿ ਮਰਣੁ; ਦੁਖਿ ਵਰਤਣੁ ਸੰਸਾਰਿ ॥ ਦੁਖੁ ਦੁਖੁ ਅਗੈ ਆਖੀਐ; ਪੜੑਿ ਪੜੑਿ ਕਰਹਿ ਪੁਕਾਰ ॥ ਦੁਖ ਕੀਆ ਪੰਡਾ ਖੁਲੑੀਆ; ਸੁਖੁ. ਨ ਨਿਕਲਿਓ ਕੋਇ ॥ ਦੁਖ ਵਿਚਿ ਜੀਉ ਜਲਾਇਆ; ਦੁਖੀਆ ਚਲਿਆ ਰੋਇ ॥ ਨਾਨਕ. ਸਿਫਤੀ ਰਤਿਆ; ਮਨੁ ਤਨੁ ਹਰਿਆ ਹੋਇ ॥ ਦੁਖ ਕੀਆ ਅਗੀ ਮਾਰੀਅਹਿ; ਭੀ ਦੁਖੁ ਦਾਰੂ ਹੋਇ ॥੧॥ ਮਹਲਾ ੧ ॥ ਨਾਨਕ. ਦੁਨੀਆ ਭਸੁ ਰੰਗੁ; ਭਸੂ ਹੂ ਭਸੁ ਖੇਹ ॥ ਭਸੋ ਭਸੁ ਕਮਾਵਣੀ; ਭੀ ਭਸੁ ਭਰੀਐ ਦੇਹ ॥ ਜਾ ਜੀਉ ਵਿਚਹੁ ਕਢੀਐ; ਭਸੂ ਭਰਿਆ ਜਾਇ ॥ ਅਗੈ ਲੇਖੈ ਮੰਗਿਐ; ਹੋਰ ਦਸੂਣੀ ਪਾਇ ॥੨॥ ਪਉੜੀ ॥ ਨਾਇ ਸੁਣਿਐ. ਸੁਚਿ ਸੰਜਮੋ; ਜਮੁ ਨੇੜਿ. ਨ ਆਵੈ ॥ ਨਾਇ ਸੁਣਿਐ. ਘਟਿ ਚਾਨਣਾ; ਆਨੑੇਰੁ ਗਵਾਵੈ ॥ ਨਾਇ ਸੁਣਿਐ. ਆਪੁ ਬੁਝੀਐ; ਲਾਹਾ ਨਾਉ ਪਾਵੈ ॥ ਨਾਇ ਸੁਣਿਐ. ਪਾਪ ਕਟੀਅਹਿ; ਨਿਰਮਲ ਸਚੁ ਪਾਵੈ ॥ ਨਾਨਕ. ਨਾਇ ਸੁਣਿਐ, ਮੁਖ ਉਜਲੇ; ਨਾਉ ਗੁਰਮੁਖਿ ਧਿਆਵੈ ॥੮॥ ਸਲੋਕ ਮਹਲਾ ੧ ॥ ਘਰਿ ਨਾਰਾਇਣੁ; ਸਭਾ ਨਾਲਿ ॥
Источники и права