couponatlas.

Гуру Грантх Сахиб (гурмукхи): Анг 1244

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬੇਦੁ ਵਪਾਰੀ ਗਿਆਨੁ ਰਾਸਿ; ਕਰਮੀ ਪਲੈ ਹੋਇ ॥ ਨਾਨਕ. ਰਾਸੀ ਬਾਹਰਾ; ਲਦਿ. ਨ ਚਲਿਆ ਕੋਇ ॥੨॥ ਪਉੜੀ ॥ ਨਿੰਮੁ ਬਿਰਖੁ ਬਹੁ ਸੰਚੀਐ; ਅੰਮ੍ਰਿਤ ਰਸੁ ਪਾਇਆ ॥ ਬਿਸੀਅਰੁ ਮੰਤ੍ਰਿ ਵਿਸਾਹੀਐ; ਬਹੁ ਦੂਧੁ ਪੀਆਇਆ ॥ ਮਨਮੁਖੁ ਅਭਿੰਨੁ. ਨ ਭਿਜਈ; ਪਥਰੁ ਨਾਵਾਇਆ ॥ ਬਿਖੁ ਮਹਿ ਅੰਮ੍ਰਿਤੁ ਸਿੰਚੀਐ; ਬਿਖੁ ਕਾ ਫਲੁ ਪਾਇਆ ॥ ਨਾਨਕ ਸੰਗਤਿ ਮੇਲਿ ਹਰਿ; ਸਭ ਬਿਖੁ ਲਹਿ ਜਾਇਆ ॥੧੬॥ ਸਲੋਕ ਮਃ ੧ ॥ ਮਰਣਿ. ਨ ਮੂਰਤੁ ਪੁਛਿਆ; ਪੁਛੀ ਥਿਤਿ ਨ ਵਾਰੁ ॥ ਇਕਨੑੀ ਲਦਿਆ. ਇਕਿ ਲਦਿ ਚਲੇ; ਇਕਨੑੀ ਬਧੇ ਭਾਰ ॥ ਇਕਨੑਾ ਹੋਈ ਸਾਖਤੀ; ਇਕਨੑਾ ਹੋਈ ਸਾਰ ॥ ਲਸਕਰ ਸਣੈ ਦਮਾਮਿਆ; ਛੁਟੇ ਬੰਕ ਦੁਆਰ ॥ ਨਾਨਕ. ਢੇਰੀ ਛਾਰੁ ਕੀ; ਭੀ ਫਿਰਿ ਹੋਈ ਛਾਰ ॥੧॥ ਮਃ ੧ ॥ ਨਾਨਕ. ਢੇਰੀ ਢਹਿ ਪਈ; ਮਿਟੀ ਸੰਦਾ ਕੋਟੁ ॥ ਭੀਤਰਿ ਚੋਰੁ ਬਹਾਲਿਆ; ਖੋਟੁ ਵੇ ਜੀਆ ਖੋਟੁ ॥੨॥ ਪਉੜੀ ॥ ਜਿਨ ਅੰਦਰਿ ਨਿੰਦਾ ਦੁਸਟੁ ਹੈ; ਨਕ ਵਢੇ ਨਕ ਵਢਾਇਆ ॥ ਮਹਾ ਕਰੂਪ ਦੁਖੀਏ ਸਦਾ; ਕਾਲੇ ਮੁਹ ਮਾਇਆ ॥ ਭਲਕੇ ਉਠਿ. ਨਿਤ ਪਰ ਦਰਬੁ ਹਿਰਹਿ; ਹਰਿ ਨਾਮੁ ਚੁਰਾਇਆ ॥ ਹਰਿ ਜੀਉ. ਤਿਨ ਕੀ ਸੰਗਤਿ ਮਤ ਕਰਹੁ; ਰਖਿ ਲੇਹੁ ਹਰਿ ਰਾਇਆ ॥ ਨਾਨਕ. ਪਇਐ ਕਿਰਤਿ ਕਮਾਵਦੇ; ਮਨਮੁਖਿ ਦੁਖੁ ਪਾਇਆ ॥੧੭॥ ਸਲੋਕ ਮਃ ੪ ॥ ਸਭੁ ਕੋਈ ਹੈ ਖਸਮ ਕਾ; ਖਸਮਹੁ ਸਭੁ ਕੋ ਹੋਇ ॥ ਹੁਕਮੁ ਪਛਾਣੈ ਖਸਮ ਕਾ; ਤਾ ਸਚੁ ਪਾਵੈ ਕੋਇ ॥ ਗੁਰਮੁਖਿ ਆਪੁ ਪਛਾਣੀਐ; ਬੁਰਾ. ਨ ਦੀਸੈ ਕੋਇ ॥ ਨਾਨਕ. ਗੁਰਮੁਖਿ ਨਾਮੁ ਧਿਆਈਐ; ਸਹਿਲਾ ਆਇਆ ਸੋਇ ॥੧॥ ਮਃ ੪ ॥ ਸਭਨਾ ਦਾਤਾ ਆਪਿ ਹੈ; ਆਪੇ ਮੇਲਣਹਾਰੁ ॥ ਨਾਨਕ ਸਬਦਿ ਮਿਲੇ. ਨ ਵਿਛੁੜਹਿ; ਜਿਨਾ ਸੇਵਿਆ ਹਰਿ ਦਾਤਾਰੁ ॥੨॥ ਪਉੜੀ ॥ ਗੁਰਮੁਖਿ ਹਿਰਦੈ ਸਾਂਤਿ ਹੈ; ਨਾਉ ਉਗਵਿ ਆਇਆ ॥ ਜਪ ਤਪ ਤੀਰਥ ਸੰਜਮ ਕਰੇ; ਮੇਰੇ ਪ੍ਰਭ ਭਾਇਆ ॥ ਹਿਰਦਾ ਸੁਧੁ ਹਰਿ ਸੇਵਦੇ; ਸੋਹਹਿ ਗੁਣ ਗਾਇਆ ॥ ਮੇਰੇ ਹਰਿ ਜੀਉ ਏਵੈ ਭਾਵਦਾ; ਗੁਰਮੁਖਿ ਤਰਾਇਆ ॥ ਨਾਨਕ ਗੁਰਮੁਖਿ ਮੇਲਿਅਨੁ; ਹਰਿ ਦਰਿ ਸੋਹਾਇਆ ॥੧੮॥ ਸਲੋਕ ਮਃ ੧ ॥ ਧਨਵੰਤਾ ਇਵ ਹੀ ਕਹੈ; ਅਵਰੀ ਧਨ ਕਉ ਜਾਉ ॥ ਨਾਨਕੁ. ਨਿਰਧਨੁ ਤਿਤੁ ਦਿਨਿ; ਜਿਤੁ ਦਿਨਿ ਵਿਸਰੈ ਨਾਉ ॥੧॥ ਮਃ ੧ ॥ ਸੂਰਜੁ ਚੜੈ ਵਿਜੋਗਿ; ਸਭਸੈ ਘਟੈ ਆਰਜਾ ॥ ਤਨੁ ਮਨੁ ਰਤਾ ਭੋਗਿ; ਕੋਈ ਹਾਰੈ. ਕੋ ਜਿਣੈ ॥ ਸਭੁ ਕੋ ਭਰਿਆ ਫੂਕਿ; ਆਖਣਿ ਕਹਣਿ. ਨ ਥੰਮੑੀਐ ॥ ਨਾਨਕ. ਵੇਖੈ ਆਪਿ; ਫੂਕ ਕਢਾਏ ਢਹਿ ਪਵੈ ॥੨॥ ਪਉੜੀ ॥ ਸਤਸੰਗਤਿ ਨਾਮੁ ਨਿਧਾਨੁ ਹੈ; ਜਿਥਹੁ ਹਰਿ ਪਾਇਆ ॥
Источники и права