couponatlas.

Гуру Грантх Сахиб (гурмукхи): Анг 126

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪੇ; ਊਚਾ ਊਚੋ ਹੋਈ ॥ ਜਿਸੁ ਆਪਿ ਵਿਖਾਲੇ; ਸੁ ਵੇਖੈ ਕੋਈ ॥ ਨਾਨਕ. ਨਾਮੁ ਵਸੈ ਘਟ ਅੰਤਰਿ; ਆਪੇ ਵੇਖਿ ਵਿਖਾਲਣਿਆ ॥੮॥੨੬॥੨੭॥ ਮਾਝ ਮਹਲਾ ੩ ॥ ਮੇਰਾ ਪ੍ਰਭੁ ਭਰਪੂਰਿ ਰਹਿਆ; ਸਭ ਥਾਈ ॥ ਗੁਰ ਪਰਸਾਦੀ; ਘਰ ਹੀ ਮਹਿ ਪਾਈ ॥ ਸਦਾ ਸਰੇਵੀ ਇਕ ਮਨਿ ਧਿਆਈ; ਗੁਰਮੁਖਿ ਸਚਿ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਜਗਜੀਵਨੁ ਮੰਨਿ ਵਸਾਵਣਿਆ ॥ ਹਰਿ ਜਗਜੀਵਨੁ ਨਿਰਭਉ ਦਾਤਾ; ਗੁਰਮਤਿ ਸਹਜਿ ਸਮਾਵਣਿਆ ॥੧॥ ਰਹਾਉ ॥ ਘਰ ਮਹਿ; ਧਰਤੀ ਧਉਲੁ ਪਾਤਾਲਾ ॥ ਘਰ ਹੀ ਮਹਿ ਪ੍ਰੀਤਮੁ; ਸਦਾ ਹੈ ਬਾਲਾ ॥ ਸਦਾ ਅਨੰਦਿ ਰਹੈ ਸੁਖਦਾਤਾ; ਗੁਰਮਤਿ ਸਹਜਿ ਸਮਾਵਣਿਆ ॥੨॥ ਕਾਇਆ ਅੰਦਰਿ. ਹਉਮੈ ਮੇਰਾ ॥ ਜੰਮਣ ਮਰਣੁ; ਨ ਚੂਕੈ ਫੇਰਾ ॥ ਗੁਰਮੁਖਿ ਹੋਵੈ. ਸੁ ਹਉਮੈ ਮਾਰੇ; ਸਚੋ ਸਚੁ ਧਿਆਵਣਿਆ ॥੩॥ ਕਾਇਆ ਅੰਦਰਿ; ਪਾਪੁ ਪੁੰਨੁ ਦੁਇ ਭਾਈ ॥ ਦੁਹੀ ਮਿਲਿ ਕੈ; ਸ੍ਰਿਸਟਿ ਉਪਾਈ ॥ ਦੋਵੈ ਮਾਰਿ ਜਾਇ. ਇਕਤੁ ਘਰਿ ਆਵੈ; ਗੁਰਮਤਿ ਸਹਜਿ ਸਮਾਵਣਿਆ ॥੪॥ ਘਰ ਹੀ ਮਾਹਿ; ਦੂਜੈ ਭਾਇ ਅਨੇਰਾ ॥ ਚਾਨਣੁ ਹੋਵੈ; ਛੋਡੈ ਹਉਮੈ ਮੇਰਾ ॥ ਪਰਗਟੁ ਸਬਦੁ ਹੈ ਸੁਖਦਾਤਾ; ਅਨਦਿਨੁ ਨਾਮੁ ਧਿਆਵਣਿਆ ॥੫॥ ਅੰਤਰਿ ਜੋਤਿ; ਪਰਗਟੁ ਪਾਸਾਰਾ ॥ ਗੁਰ ਸਾਖੀ; ਮਿਟਿਆ ਅੰਧਿਆਰਾ ॥ ਕਮਲੁ ਬਿਗਾਸਿ ਸਦਾ ਸੁਖੁ ਪਾਇਆ; ਜੋਤੀ ਜੋਤਿ ਮਿਲਾਵਣਿਆ ॥੬॥ ਅੰਦਰਿ ਮਹਲ; ਰਤਨੀ ਭਰੇ ਭੰਡਾਰਾ ॥ ਗੁਰਮੁਖਿ ਪਾਏ; ਨਾਮੁ ਅਪਾਰਾ ॥ ਗੁਰਮੁਖਿ ਵਣਜੇ ਸਦਾ ਵਾਪਾਰੀ; ਲਾਹਾ ਨਾਮੁ ਸਦ ਪਾਵਣਿਆ ॥੭॥ ਆਪੇ ਵਥੁ ਰਾਖੈ; ਆਪੇ ਦੇਇ ॥ ਗੁਰਮੁਖਿ ਵਣਜਹਿ; ਕੇਈ ਕੇਇ ॥ ਨਾਨਕ. ਜਿਸੁ ਨਦਰਿ ਕਰੇ ਸੋ ਪਾਏ; ਕਰਿ ਕਿਰਪਾ ਮੰਨਿ ਵਸਾਵਣਿਆ ॥੮॥੨੭॥੨੮॥ ਮਾਝ ਮਹਲਾ ੩ ॥ ਹਰਿ ਆਪੇ ਮੇਲੇ; ਸੇਵ ਕਰਾਏ ॥ ਗੁਰ ਕੈ ਸਬਦਿ; ਭਾਉ ਦੂਜਾ ਜਾਏ ॥ ਹਰਿ ਨਿਰਮਲੁ ਸਦਾ ਗੁਣਦਾਤਾ; ਹਰਿ ਗੁਣ ਮਹਿ ਆਪਿ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਸਚੁ ਸਚਾ ਹਿਰਦੈ ਵਸਾਵਣਿਆ ॥ ਸਚਾ ਨਾਮੁ ਸਦਾ ਹੈ ਨਿਰਮਲੁ; ਗੁਰਸਬਦੀ ਮੰਨਿ ਵਸਾਵਣਿਆ ॥੧॥ ਰਹਾਉ ॥ ਆਪੇ ਗੁਰੁ ਦਾਤਾ; ਕਰਮਿ ਬਿਧਾਤਾ ॥ ਸੇਵਕ ਸੇਵਹਿ; ਗੁਰਮੁਖਿ ਹਰਿ ਜਾਤਾ ॥ ਅੰਮ੍ਰਿਤ ਨਾਮਿ ਸਦਾ ਜਨ ਸੋਹਹਿ; ਗੁਰਮਤਿ ਹਰਿ ਰਸੁ ਪਾਵਣਿਆ ॥੨॥ ਇਸੁ ਗੁਫਾ ਮਹਿ; ਇਕੁ ਥਾਨੁ ਸੁਹਾਇਆ ॥ ਪੂਰੈ ਗੁਰਿ; ਹਉਮੈ ਭਰਮੁ ਚੁਕਾਇਆ ॥ ਅਨਦਿਨੁ ਨਾਮੁ ਸਲਾਹਨਿ ਰੰਗਿ ਰਾਤੇ; ਗੁਰ ਕਿਰਪਾ ਤੇ ਪਾਵਣਿਆ ॥੩॥
Источники и права