couponatlas.

Гуру Грантх Сахиб (гурмукхи): Анг 1266

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ. ਹਮ ਗਾਵਹਿ, ਹਰਿ. ਹਮ ਬੋਲਹਿ; ਅਉਰੁ ਦੁਤੀਆ ਪ੍ਰੀਤਿ. ਹਮ ਤਿਆਗੀ ॥੧॥ ਮਨਮੋਹਨ ਮੋਰੋ ਪ੍ਰੀਤਮ ਰਾਮੁ; ਹਰਿ ਪਰਮਾਨੰਦੁ ਬੈਰਾਗੀ ॥ ਹਰਿ ਦੇਖੇ ਜੀਵਤ ਹੈ ਨਾਨਕੁ; ਇਕ ਨਿਮਖ ਪਲੋ ਮੁਖਿ ਲਾਗੀ ॥੨॥੨॥੯॥੯॥੧੩॥੯॥੩੧॥ ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਕਿਆ ਤੂ ਸੋਚਹਿ. ਕਿਆ ਤੂ ਚਿਤਵਹਿ; ਕਿਆ ਤੂੰ ਕਰਹਿ ਉਪਾਏ ॥ ਤਾ ਕਉ ਕਹਹੁ ਪਰਵਾਹ ਕਾਹੂ ਕੀ; ਜਿਹ ਗੋਪਾਲ ਸਹਾਏ ॥੧॥ ਬਰਸੈ ਮੇਘੁ ਸਖੀ; ਘਰਿ ਪਾਹੁਨ ਆਏ ॥ ਮੋਹਿ ਦੀਨ ਕ੍ਰਿਪਾ ਨਿਧਿ ਠਾਕੁਰ; ਨਵ ਨਿਧਿ ਨਾਮਿ ਸਮਾਏ ॥੧॥ ਰਹਾਉ ॥ ਅਨਿਕ ਪ੍ਰਕਾਰ ਭੋਜਨ ਬਹੁ ਕੀਏ; ਬਹੁ ਬਿੰਜਨ ਮਿਸਟਾਏ ॥ ਕਰੀ ਪਾਕਸਾਲ ਸੋਚ ਪਵਿਤ੍ਰਾ; ਹੁਣਿ ਲਾਵਹੁ ਭੋਗੁ ਹਰਿ ਰਾਏ ॥੨॥ ਦੁਸਟ ਬਿਦਾਰੇ. ਸਾਜਨ ਰਹਸੇ; ਇਹਿ ਮੰਦਿਰ ਘਰ ਅਪਨਾਏ ॥ ਜਉ ਗ੍ਰਿਹਿ. ਲਾਲੁ ਰੰਗੀਓ ਆਇਆ; ਤਉ ਮੈ. ਸਭਿ ਸੁਖ ਪਾਏ ॥੩॥ ਸੰਤ ਸਭਾ ਓਟ ਗੁਰ ਪੂਰੇ; ਧੁਰਿ ਮਸਤਕਿ ਲੇਖੁ ਲਿਖਾਏ ॥ ਜਨ ਨਾਨਕ. ਕੰਤੁ ਰੰਗੀਲਾ ਪਾਇਆ; ਫਿਰਿ ਦੂਖੁ. ਨ ਲਾਗੈ ਆਏ ॥੪॥੧॥ ਮਲਾਰ ਮਹਲਾ ੫ ॥ ਖੀਰ ਅਧਾਰਿ. ਬਾਰਿਕੁ ਜਬ ਹੋਤਾ; ਬਿਨੁ ਖੀਰੈ ਰਹਨੁ. ਨ ਜਾਈ ॥ ਸਾਰਿ ਸਮੑਾਲਿ ਮਾਤਾ ਮੁਖਿ ਨੀਰੈ; ਤਬ ਓਹੁ ਤ੍ਰਿਪਤਿ ਅਘਾਈ ॥੧॥ ਹਮ ਬਾਰਿਕ; ਪਿਤਾ ਪ੍ਰਭੁ ਦਾਤਾ ॥ ਭੂਲਹਿ ਬਾਰਿਕ. ਅਨਿਕ ਲਖ ਬਰੀਆ; ਅਨ ਠਉਰ ਨਾਹੀ. ਜਹ ਜਾਤਾ ॥੧॥ ਰਹਾਉ ॥ ਚੰਚਲ ਮਤਿ ਬਾਰਿਕ ਬਪੁਰੇ ਕੀ; ਸਰਪ ਅਗਨਿ ਕਰ ਮੇਲੈ ॥ ਮਾਤਾ ਪਿਤਾ ਕੰਠਿ ਲਾਇ ਰਾਖੈ; ਅਨਦ ਸਹਜਿ ਤਬ ਖੇਲੈ ॥੨॥ ਜਿਸ ਕਾ ਪਿਤਾ. ਤੂ ਹੈ ਮੇਰੇ ਸੁਆਮੀ; ਤਿਸੁ ਬਾਰਿਕ ਭੂਖ ਕੈਸੀ ॥ ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ; ਮਨਿ ਬਾਂਛੈ ਸੋ ਲੈਸੀ ॥੩॥ ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ; ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥ ਨਾਨਕ ਬਾਰਿਕੁ. ਦਰਸੁ ਪ੍ਰਭ ਚਾਹੈ; ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥੪॥੨॥ ਮਲਾਰ ਮਹਲਾ ੫ ॥ ਸਗਲ ਬਿਧੀ ਜੁਰਿ. ਆਹਰੁ ਕਰਿਆ; ਤਜਿਓ ਸਗਲ ਅੰਦੇਸਾ ॥ ਕਾਰਜੁ ਸਗਲ ਅਰੰਭਿਓ ਘਰ ਕਾ; ਠਾਕੁਰ ਕਾ ਭਾਰੋਸਾ ॥੧॥ ਸੁਨੀਐ. ਬਾਜੈ ਬਾਜ ਸੁਹਾਵੀ ॥ ਭੋਰੁ ਭਇਆ. ਮੈ ਪ੍ਰਿਅ ਮੁਖ ਪੇਖੇ; ਗ੍ਰਿਹਿ ਮੰਗਲ ਸੁਹਲਾਵੀ ॥੧॥ ਰਹਾਉ ॥ ਮਨੂਆ ਲਾਇ ਸਵਾਰੇ ਥਾਨਾਂ; ਪੂਛਉ ਸੰਤਾ ਜਾਏ ॥ ਖੋਜਤ ਖੋਜਤ ਮੈ ਪਾਹੁਨ ਮਿਲਿਓ; ਭਗਤਿ ਕਰਉ ਨਿਵਿ ਪਾਏ ॥੨॥
Источники и права