couponatlas.

Гуру Грантх Сахиб (гурмукхи): Анг 1270

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਲਾਰ ਮਃ ੫ ॥ ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥ ਨਿੰਦਕ ਮਾਰਿ. ਚਰਨ ਤਲ ਦੀਨੇ; ਅਪੁਨੋ ਜਸੁ ਵਰਤਾਇਓ ॥੧॥ ਰਹਾਉ ॥ ਜੈ ਜੈ ਕਾਰੁ ਕੀਨੋ ਸਭ ਜਗ ਮਹਿ; ਦਇਆ ਜੀਅਨ ਮਹਿ ਪਾਇਓ ॥ ਕੰਠਿ ਲਾਇ ਅਪੁਨੋ ਦਾਸੁ ਰਾਖਿਓ; ਤਾਤੀ ਵਾਉ. ਨ ਲਾਇਓ ॥੧॥ ਅੰਗੀਕਾਰੁ ਕੀਓ ਮੇਰੇ ਸੁਆਮੀ; ਭ੍ਰਮੁ ਭਉ ਮੇਟਿ ਸੁਖਾਇਓ ॥ ਮਹਾ ਅਨੰਦ ਕਰਹੁ. ਦਾਸ ਹਰਿ ਕੇ; ਨਾਨਕ. ਬਿਸ੍ਵਾਸੁ ਮਨਿ ਆਇਓ ॥੨॥੧੪॥੧੮॥ ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਦੀਸੈ; ਬ੍ਰਹਮ ਪਸਾਰੁ ॥ ਗੁਰਮੁਖਿ; ਤ੍ਰੈ ਗੁਣੀਆਂ ਬਿਸਥਾਰੁ ॥ ਗੁਰਮੁਖਿ; ਨਾਦ ਬੇਦ ਬੀਚਾਰੁ ॥ ਬਿਨੁ ਗੁਰ ਪੂਰੇ; ਘੋਰ ਅੰਧਾਰੁ ॥੧॥ ਮੇਰੇ ਮਨ. ਗੁਰੁ ਗੁਰੁ ਕਰਤ; ਸਦਾ ਸੁਖੁ ਪਾਈਐ ॥ ਗੁਰ ਉਪਦੇਸਿ. ਹਰਿ ਹਿਰਦੈ ਵਸਿਓ; ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥ ਗੁਰ ਕੇ ਚਰਣ ਵਿਟਹੁ; ਬਲਿ ਜਾਉ ॥ ਗੁਰ ਕੇ ਗੁਣ; ਅਨਦਿਨੁ ਨਿਤ ਗਾਉ ॥ ਗੁਰ ਕੀ ਧੂੜਿ; ਕਰਉ ਇਸਨਾਨੁ ॥ ਸਾਚੀ ਦਰਗਹ; ਪਾਈਐ ਮਾਨੁ ॥੨॥ ਗੁਰੁ ਬੋਹਿਥੁ; ਭਵਜਲ ਤਾਰਣਹਾਰੁ ॥ ਗੁਰਿ ਭੇਟਿਐ; ਨ ਹੋਇ ਜੋਨਿ ਅਉਤਾਰੁ ॥ ਗੁਰ ਕੀ ਸੇਵਾ; ਸੋ ਜਨੁ ਪਾਏ ॥ ਜਾ ਕਉ; ਕਰਮਿ ਲਿਖਿਆ ਧੁਰਿ ਆਏ ॥੩॥ ਗੁਰੁ ਮੇਰੀ ਜੀਵਨਿ; ਗੁਰੁ ਆਧਾਰੁ ॥ ਗੁਰੁ ਮੇਰੀ ਵਰਤਣਿ; ਗੁਰੁ ਪਰਵਾਰੁ ॥ ਗੁਰੁ ਮੇਰਾ ਖਸਮੁ; ਸਤਿਗੁਰ ਸਰਣਾਈ ॥ ਨਾਨਕ ਗੁਰੁ ਪਾਰਬ੍ਰਹਮੁ; ਜਾ ਕੀ ਕੀਮ. ਨ ਪਾਈ ॥੪॥੧॥੧੯॥ ਮਲਾਰ ਮਹਲਾ ੫ ॥ ਗੁਰ ਕੇ ਚਰਨ; ਹਿਰਦੈ ਵਸਾਏ ॥ ਕਰਿ ਕਿਰਪਾ ਪ੍ਰਭਿ; ਆਪਿ ਮਿਲਾਏ ॥ ਅਪਨੇ ਸੇਵਕ ਕਉ; ਲਏ ਪ੍ਰਭੁ ਲਾਇ ॥ ਤਾ ਕੀ ਕੀਮਤਿ; ਕਹੀ. ਨ ਜਾਇ ॥੧॥ ਕਰਿ ਕਿਰਪਾ; ਪੂਰਨ ਸੁਖਦਾਤੇ ॥ ਤੁਮੑਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ; ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ ॥ ਗਾਵਣੁ ਸੁਨਣੁ; ਸਭੁ ਤੇਰਾ ਭਾਣਾ ॥ ਹੁਕਮੁ ਬੂਝੈ; ਸੋ ਸਾਚਿ ਸਮਾਣਾ ॥ ਜਪਿ ਜਪਿ ਜੀਵਹਿ; ਤੇਰਾ ਨਾਂਉ ॥ ਤੁਝ ਬਿਨੁ ਦੂਜਾ; ਨਾਹੀ ਥਾਉ ॥੨॥ ਦੁਖ ਸੁਖ; ਕਰਤੇ ਹੁਕਮੁ ਰਜਾਇ ॥ ਭਾਣੈ ਬਖਸ; ਭਾਣੈ ਦੇਇ ਸਜਾਇ ॥ ਦੁਹਾਂ ਸਿਰਿਆਂ ਕਾ; ਕਰਤਾ ਆਪਿ ॥ ਕੁਰਬਾਣੁ ਜਾਂਈ; ਤੇਰੇ ਪਰਤਾਪ ॥੩॥ ਤੇਰੀ ਕੀਮਤਿ; ਤੂਹੈ ਜਾਣਹਿ ॥ ਤੂ ਆਪੇ ਬੂਝਹਿ; ਸੁਣਿ ਆਪਿ ਵਖਾਣਹਿ ॥ ਸੇਈ ਭਗਤ; ਜੋ ਤੁਧੁ ਭਾਣੇ ॥
Источники и права