couponatlas.

Гуру Грантх Сахиб (гурмукхи): Анг 1271

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ ਤਿਨ ਕੈ; ਸਦ ਕੁਰਬਾਣੇ ॥੪॥੨॥੨੦॥ ਮਲਾਰ ਮਹਲਾ ੫ ॥ ਪਰਮੇਸਰੁ ਹੋਆ ਦਇਆਲੁ ॥ ਮੇਘੁ ਵਰਸੈ; ਅੰਮ੍ਰਿਤ ਧਾਰ ॥ ਸਗਲੇ ਜੀਅ ਜੰਤ ਤ੍ਰਿਪਤਾਸੇ ॥ ਕਾਰਜ ਆਏ ਪੂਰੇ ਰਾਸੇ ॥੧॥ ਸਦਾ ਸਦਾ; ਮਨ ਨਾਮੁ ਸਮੑਾਲਿ ॥ ਗੁਰ ਪੂਰੇ ਕੀ ਸੇਵਾ ਪਾਇਆ; ਐਥੈ ਓਥੈ ਨਿਬਹੈ ਨਾਲਿ ॥੧॥ ਰਹਾਉ ॥ ਦੁਖੁ ਭੰਨਾ ਭੈ ਭੰਜਨਹਾਰ ॥ ਆਪਣਿਆ ਜੀਆ ਕੀ ਕੀਤੀ ਸਾਰ ॥ ਰਾਖਨਹਾਰ ਸਦਾ ਮਿਹਰਵਾਨ ॥ ਸਦਾ ਸਦਾ ਜਾਈਐ ਕੁਰਬਾਨ ॥੨॥ ਕਾਲੁ ਗਵਾਇਆ; ਕਰਤੈ ਆਪਿ ॥ ਸਦਾ ਸਦਾ ਮਨ; ਤਿਸ ਨੋ ਜਾਪਿ ॥ ਦ੍ਰਿਸਟਿ ਧਾਰਿ; ਰਾਖੇ ਸਭਿ ਜੰਤ ॥ ਗੁਣ ਗਾਵਹੁ ਨਿਤ ਨਿਤ ਭਗਵੰਤ ॥੩॥ ਏਕੋ ਕਰਤਾ. ਆਪੇ ਆਪ ॥ ਹਰਿ ਕੇ ਭਗਤ; ਜਾਣਹਿ ਪਰਤਾਪ ॥ ਨਾਵੈ ਕੀ ਪੈਜ. ਰਖਦਾ ਆਇਆ ॥ ਨਾਨਕੁ ਬੋਲੈ; ਤਿਸ ਕਾ ਬੋਲਾਇਆ ॥੪॥੩॥੨੧॥ ਮਲਾਰ ਮਹਲਾ ੫ ॥ ਗੁਰ ਸਰਣਾਈ; ਸਗਲ ਨਿਧਾਨ ॥ ਸਾਚੀ ਦਰਗਹਿ; ਪਾਈਐ ਮਾਨੁ ॥ ਭ੍ਰਮੁ ਭਉ ਦੂਖੁ ਦਰਦੁ; ਸਭੁ ਜਾਇ ॥ ਸਾਧਸੰਗਿ; ਸਦ ਹਰਿ ਗੁਣ ਗਾਇ ॥੧॥ ਮਨ ਮੇਰੇ; ਗੁਰੁ ਪੂਰਾ ਸਾਲਾਹਿ ॥ ਨਾਮੁ ਨਿਧਾਨੁ ਜਪਹੁ ਦਿਨੁ ਰਾਤੀ; ਮਨ ਚਿੰਦੇ ਫਲ ਪਾਇ ॥੧॥ ਰਹਾਉ ॥ ਸਤਿਗੁਰ ਜੇਵਡੁ; ਅਵਰੁ. ਨ ਕੋਇ ॥ ਗੁਰੁ ਪਾਰਬ੍ਰਹਮੁ. ਪਰਮੇਸਰੁ ਸੋਇ ॥ ਜਨਮ ਮਰਣ ਦੂਖ ਤੇ ਰਾਖੈ ॥ ਮਾਇਆ ਬਿਖੁ; ਫਿਰਿ ਬਹੁੜਿ. ਨ ਚਾਖੈ ॥੨॥ ਗੁਰ ਕੀ ਮਹਿਮਾ; ਕਥਨੁ. ਨ ਜਾਇ ॥ ਗੁਰੁ ਪਰਮੇਸਰੁ ਸਾਚੈ ਨਾਇ ॥ ਸਚੁ ਸੰਜਮੁ; ਕਰਣੀ ਸਭੁ ਸਾਚੀ ॥ ਸੋ ਮਨੁ ਨਿਰਮਲੁ; ਜੋ ਗੁਰ ਸੰਗਿ ਰਾਚੀ ॥੩॥ ਗੁਰੁ ਪੂਰਾ ਪਾਈਐ ਵਡ ਭਾਗਿ ॥ ਕਾਮੁ ਕ੍ਰੋਧੁ ਲੋਭੁ; ਮਨ ਤੇ ਤਿਆਗਿ ॥ ਕਰਿ ਕਿਰਪਾ; ਗੁਰ ਚਰਣ ਨਿਵਾਸਿ ॥ ਨਾਨਕ ਕੀ; ਪ੍ਰਭ ਸਚੁ ਅਰਦਾਸਿ ॥੪॥੪॥੨੨॥ ਰਾਗੁ ਮਲਾਰ ਮਹਲਾ ੫ ਪੜਤਾਲ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਗੁਰ ਮਨਾਰਿ; ਪ੍ਰਿਅ ਦਇਆਰ ਸਿਉ. ਰੰਗੁ ਕੀਆ ॥ ਕੀਨੋ ਰੀ; ਸਗਲ ਸਂ‍ੀਗਾਰ ॥ ਤਜਿਓ ਰੀ; ਸਗਲ ਬਿਕਾਰ ॥ ਧਾਵਤੋ; ਅਸਥਿਰੁ ਥੀਆ ॥੧॥ ਰਹਾਉ ॥ ਐਸੇ ਰੇ. ਮਨ ਪਾਇ ਕੈ; ਆਪੁ ਗਵਾਇ ਕੈ. ਕਰਿ ਸਾਧਨ ਸਿਉ ਸੰਗੁ ॥ ਬਾਜੇ ਬਜਹਿ ਮ੍ਰਿਦੰਗ, ਅਨਾਹਦ ਕੋਕਿਲ ਰੀ; ਰਾਮ ਨਾਮੁ ਬੋਲੈ, ਮਧੁਰ ਬੈਨ ਅਤਿ ਸੁਹੀਆ ॥੧॥ ਐਸੀ ਤੇਰੇ ਦਰਸਨ ਕੀ ਸੋਭ, ਅਤਿ ਅਪਾਰ ਪ੍ਰਿਅ ਅਮੋਘ; ਤੈਸੇ ਹੀ ਸੰਗਿ, ਸੰਤ ਬਨੇ ॥ ਭਵ ਉਤਾਰ; ਨਾਮ ਭਨੇ ॥ ਰਮ ਰਾਮ ਰਾਮ ਮਾਲ ॥
Источники и права