couponatlas.

Гуру Грантх Сахиб (гурмукхи): Анг 1272

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਿ ਫੇਰਤੇ; ਹਰਿ ਸੰਗਿ ਸੰਗੀਆ ॥ ਜਨ ਨਾਨਕ; ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥ ਮਲਾਰ ਮਹਲਾ ੫ ॥ ਮਨੁ; ਘਨੈ ਭ੍ਰਮੈ ਬਨੈ ॥ ਉਮਕਿ ਤਰਸਿ; ਚਾਲੈ ॥ ਪ੍ਰਭ ਮਿਲਬੇ ਕੀ ਚਾਹ ॥੧॥ ਰਹਾਉ ॥ ਤ੍ਰੈ ਗੁਨ ਮਾਈ ਮੋਹਿ ਆਈ; ਕਹੰਉ ਬੇਦਨ ਕਾਹਿ ॥੧॥ ਆਨ ਉਪਾਵ ਸਗਰ ਕੀਏ; ਨਹਿ ਦੂਖ ਸਾਕਹਿ ਲਾਹਿ ॥ ਭਜੁ ਸਰਨਿ ਸਾਧੂ ਨਾਨਕਾ; ਮਿਲੁ ਗੁਨ ਗੋਬਿੰਦਹਿ ਗਾਹਿ ॥੨॥੨॥੨੪॥ ਮਲਾਰ ਮਹਲਾ ੫ ॥ ਪ੍ਰਿਅ ਕੀ ਸੋਭ; ਸੁਹਾਵਨੀ ਨੀਕੀ ॥ ਹਾਹਾ ਹੂਹੂ ਗੰਧ੍ਰਬ ਅਪਸਰਾ; ਅਨੰਦ ਮੰਗਲ ਰਸ, ਗਾਵਨੀ ਨੀਕੀ ॥੧॥ ਰਹਾਉ ॥ ਧੁਨਿਤ ਲਲਿਤ ਗੁਨਗੵ. ਅਨਿਕ ਭਾਂਤਿ; ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥ ਗਿਰਿ ਤਰ ਥਲ ਜਲ, ਭਵਨ ਭਰਪੁਰਿ; ਘਟਿ ਘਟਿ ਲਾਲਨ, ਛਾਵਨੀ ਨੀਕੀ ॥ ਸਾਧਸੰਗਿ ਰਾਮਈਆ ਰਸੁ ਪਾਇਓ; ਨਾਨਕ ਜਾ ਕੈ ਭਾਵਨੀ ਨੀਕੀ ॥੨॥੩॥੨੫॥ ਮਲਾਰ ਮਹਲਾ ੫ ॥ ਗੁਰ ਪ੍ਰੀਤਿ ਪਿਆਰੇ; ਚਰਨ ਕਮਲ ਰਿਦ ਅੰਤਰਿ ਧਾਰੇ ॥੧॥ ਰਹਾਉ ॥ ਦਰਸੁ ਸਫਲਿਓ. ਦਰਸੁ ਪੇਖਿਓ; ਗਏ ਕਿਲਬਿਖ ਗਏ ॥ ਮਨ ਨਿਰਮਲ ਉਜੀਆਰੇ ॥੧॥ ਬਿਸਮ ਬਿਸਮੈ; ਬਿਸਮ ਭਈ ॥ ਅਘ ਕੋਟਿ ਹਰਤੇ; ਨਾਮ ਲਈ ॥ ਗੁਰ ਚਰਨ; ਮਸਤਕੁ ਡਾਰਿ ਪਹੀ ॥ ਪ੍ਰਭ; ਏਕ ਤੂੰਹੀ. ਏਕ ਤੁਹੀ ॥ ਭਗਤ ਟੇਕ ਤੁਹਾਰੇ ॥ ਜਨ ਨਾਨਕ; ਸਰਨਿ ਦੁਆਰੇ ॥੨॥੪॥੨੬॥ ਮਲਾਰ ਮਹਲਾ ੫ ॥ ਬਰਸੁ ਸਰਸੁ. ਆਗਿਆ ॥ ਹੋਹਿ ਆਨੰਦ; ਸਗਲ ਭਾਗ ॥੧॥ ਰਹਾਉ ॥ ਸੰਤ ਸੰਗੇ ਮਨੁ ਪਰਫੜੈ; ਮਿਲਿ ਮੇਘ ਧਰ ਸੁਹਾਗ ॥੧॥ ਘਨਘੋਰ ਪ੍ਰੀਤਿ ਮੋਰ ॥ ਚਿਤੁ ਚਾਤ੍ਰਿਕ; ਬੂੰਦ ਓਰ ॥ ਐਸੋ ਹਰਿ ਸੰਗੇ; ਮਨ ਮੋਹ ॥ ਤਿਆਗਿ; ਮਾਇਆ ਧੋਹ ॥ ਮਿਲਿ ਸੰਤ; ਨਾਨਕ. ਜਾਗਿਆ ॥੨॥੫॥੨੭॥ ਮਲਾਰ ਮਹਲਾ ੫ ॥ ਗੁਨ ਗੋੁਪਾਲ; ਗਾਉ ਨੀਤ ॥ ਰਾਮ ਨਾਮ ਧਾਰਿ ਚੀਤ ॥੧॥ ਰਹਾਉ ॥ ਛੋਡਿ ਮਾਨੁ. ਤਜਿ ਗੁਮਾਨੁ; ਮਿਲਿ ਸਾਧੂਆ ਕੈ ਸੰਗਿ ॥ ਹਰਿ ਸਿਮਰਿ ਏਕ ਰੰਗਿ; ਮਿਟਿ ਜਾਂਹਿ ਦੋਖ ਮੀਤ ॥੧॥ ਪਾਰਬ੍ਰਹਮ ਭਏ ਦਇਆਲ ॥ ਬਿਨਸਿ ਗਏ; ਬਿਖੈ ਜੰਜਾਲ ॥ ਸਾਧ ਜਨਾਂ ਕੈ ਚਰਨ ਲਾਗਿ ॥ ਨਾਨਕ ਗਾਵੈ; ਗੋਬਿੰਦ ਨੀਤ ॥੨॥੬॥੨੮॥ ਮਲਾਰ ਮਹਲਾ ੫ ॥ ਘਨੁ ਗਰਜਤ; ਗੋਬਿੰਦ ਰੂਪ ॥ ਗੁਨ ਗਾਵਤ; ਸੁਖ ਚੈਨ ॥੧॥ ਰਹਾਉ ॥ ਹਰਿ ਚਰਨ ਸਰਨ. ਤਰਨ ਸਾਗਰ; ਧੁਨਿ ਅਨਹਤਾ ਰਸ ਬੈਨ ॥੧॥ ਪਥਿਕ ਪਿਆਸ. ਚਿਤ ਸਰੋਵਰ; ਆਤਮ ਜਲੁ ਲੈਨ ॥ ਹਰਿ ਦਰਸ ਪ੍ਰੇਮ. ਜਨ ਨਾਨਕ; ਕਰਿ ਕਿਰਪਾ ਪ੍ਰਭ ਦੈਨ ॥੨॥੭॥੨੯॥
Источники и права