couponatlas.

Гуру Грантх Сахиб (гурмукхи): Анг 1274

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਾਗਦ ਕੋਟੁ. ਇਹੁ ਜਗੁ ਹੈ ਬਪੁਰੋ; ਰੰਗਨਿ ਚਿਹਨ ਚਤੁਰਾਈ ॥ ਨਾਨੑੀ ਸੀ ਬੂੰਦ. ਪਵਨੁ ਪਤਿ ਖੋਵੈ; ਜਨਮਿ ਮਰੈ ਖਿਨੁ ਤਾਈਁ ॥੪॥ ਨਦੀ ਉਪਕੰਠਿ, ਜੈਸੇ ਘਰੁ. ਤਰਵਰੁ; ਸਰਪਨਿ ਘਰੁ. ਘਰ ਮਾਹੀ ॥ ਉਲਟੀ ਨਦੀ. ਕਹਾਂ ਘਰੁ ਤਰਵਰੁ; ਸਰਪਨਿ ਡਸੈ. ਦੂਜਾ ਮਨ ਮਾਂਹੀ ॥੫॥ ਗਾਰੁੜ ਗੁਰ ਗਿਆਨੁ. ਧਿਆਨੁ ਗੁਰ ਬਚਨੀ; ਬਿਖਿਆ ਗੁਰਮਤਿ ਜਾਰੀ ॥ ਮਨ ਤਨ ਹੇਂਵ ਭਏ ਸਚੁ ਪਾਇਆ; ਹਰਿ ਕੀ ਭਗਤਿ ਨਿਰਾਰੀ ॥੬॥ ਜੇਤੀ ਹੈ. ਤੇਤੀ ਤੁਧੁ ਜਾਚੈ; ਤੂ ਸਰਬ ਜੀਆਂ ਦਇਆਲਾ ॥ ਤੁਮੑਰੀ ਸਰਣਿ ਪਰੇ. ਪਤਿ ਰਾਖਹੁ; ਸਾਚੁ ਮਿਲੈ ਗੋਪਾਲਾ ॥੭॥ ਬਾਧੀ ਧੰਧਿ ਅੰਧ. ਨਹੀ ਸੂਝੈ; ਬਧਿਕ ਕਰਮ ਕਮਾਵੈ ॥ ਸਤਿਗੁਰ ਮਿਲੈ. ਤ ਸੂਝਸਿ ਬੂਝਸਿ; ਸਚ ਮਨਿ ਗਿਆਨੁ ਸਮਾਵੈ ॥੮॥ ਨਿਰਗੁਣ ਦੇਹ. ਸਾਚ ਬਿਨੁ ਕਾਚੀ; ਮੈ ਪੂਛਉ ਗੁਰੁ ਅਪਨਾ ॥ ਨਾਨਕ ਸੋ ਪ੍ਰਭੁ. ਪ੍ਰਭੂ ਦਿਖਾਵੈ; ਬਿਨੁ ਸਾਚੇ. ਜਗੁ ਸੁਪਨਾ ॥੯॥੨॥ ਮਲਾਰ ਮਹਲਾ ੧ ॥ ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ; ਸਾਰਿੰਗ ਸਬਦਿ ਸੁਹਾਈ ॥੧॥ ਰੈਨਿ ਬਬੀਹਾ ਬੋਲਿਓ; ਮੇਰੀ ਮਾਈ ॥੧॥ ਰਹਾਉ ॥ ਪ੍ਰਿਅ ਸਿਉ ਪ੍ਰੀਤਿ, ਨ ਉਲਟੈ ਕਬਹੂ; ਜੋ ਤੈ ਭਾਵੈ ਸਾਈ ॥੨॥ ਨੀਦ ਗਈ. ਹਉਮੈ ਤਨਿ ਥਾਕੀ; ਸਚ ਮਤਿ ਰਿਦੈ ਸਮਾਈ ॥੩॥ ਰੂਖਂ‍ੀ ਬਿਰਖਂ‍ੀ, ਊਡਉ ਭੂਖਾ; ਪੀਵਾ ਨਾਮੁ ਸੁਭਾਈ ॥੪॥ ਲੋਚਨ ਤਾਰ ਲਲਤਾ ਬਿਲਲਾਤੀ; ਦਰਸਨ ਪਿਆਸ ਰਜਾਈ ॥੫॥ ਪ੍ਰਿਅ ਬਿਨੁ. ਸੀਗਾਰੁ ਕਰੀ. ਤੇਤਾ ਤਨੁ ਤਾਪੈ; ਕਾਪਰੁ ਅੰਗਿ. ਨ ਸੁਹਾਈ ॥੬॥ ਅਪਨੇ ਪਿਆਰੇ ਬਿਨੁ. ਇਕੁ ਖਿਨੁ ਰਹਿ, ਨ ਸਕਂਉ; ਬਿਨ ਮਿਲੇ ਨਂ‍ੀਦ ਨ ਪਾਈ ॥੭॥ ਪਿਰੁ ਨਜੀਕਿ. ਨ ਬੂਝੈ ਬਪੁੜੀ; ਸਤਿਗੁਰਿ ਦੀਆ ਦਿਖਾਈ ॥੮॥ ਸਹਜਿ ਮਿਲਿਆ ਤਬ ਹੀ ਸੁਖੁ ਪਾਇਆ; ਤ੍ਰਿਸਨਾ ਸਬਦਿ ਬੁਝਾਈ ॥੯॥ ਕਹੁ ਨਾਨਕ. ਤੁਝ ਤੇ ਮਨੁ ਮਾਨਿਆ; ਕੀਮਤਿ ਕਹਨੁ. ਨ ਜਾਈ ॥੧੦॥੩॥ ਮਲਾਰ ਮਹਲਾ ੧ ਅਸਟਪਦੀਆ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਅਖਲੀ ਊਂਡੀ; ਜਲੁ ਭਰ ਨਾਲਿ ॥ ਡੂਗਰੁ ਊਚਉ; ਗੜੁ ਪਾਤਾਲਿ ॥ ਸਾਗਰੁ ਸੀਤਲੁ; ਗੁਰਸਬਦ ਵੀਚਾਰਿ ॥ ਮਾਰਗੁ ਮੁਕਤਾ; ਹਉਮੈ ਮਾਰਿ ॥੧॥ ਮੈ ਅੰਧੁਲੇ; ਨਾਵੈ ਕੀ ਜੋਤਿ ॥ ਨਾਮ ਅਧਾਰਿ; ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥
Источники и права