couponatlas.

Гуру Грантх Сахиб (гурмукхи): Анг 1278

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਕੈ ਸਬਦਿ. ਰਹਿਆ ਭਰਪੂਰਿ ॥੭॥ ਆਪੇ ਬਖਸੇ. ਦੇਇ ਪਿਆਰੁ ॥ ਹਉਮੈ ਰੋਗੁ ਵਡਾ ਸੰਸਾਰਿ ॥ ਗੁਰ ਕਿਰਪਾ ਤੇ; ਏਹੁ ਰੋਗੁ ਜਾਇ ॥ ਨਾਨਕ; ਸਾਚੇ ਸਾਚਿ ਸਮਾਇ ॥੮॥੧॥੩॥੫॥੮॥ ਰਾਗੁ ਮਲਾਰ ਛੰਤ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥ ਅਪਨੇ ਜਨ ਸੰਗਿ ਰਾਤੇ ॥ ਜਨ ਸੰਗਿ ਰਾਤੇ. ਦਿਨਸੁ ਰਾਤੇ; ਇਕ ਨਿਮਖ ਮਨਹੁ. ਨ ਵੀਸਰੈ ॥ ਗੋਪਾਲ ਗੁਣ ਨਿਧਿ ਸਦਾ ਸੰਗੇ; ਸਰਬ ਗੁਣ ਜਗਦੀਸਰੈ ॥ ਮਨੁ ਮੋਹਿ ਲੀਨਾ ਚਰਨ ਸੰਗੇ; ਨਾਮ ਰਸਿ ਜਨ ਮਾਤੇ ॥ ਨਾਨਕ. ਪ੍ਰੀਤਮ ਕ੍ਰਿਪਾਲ ਸਦਹੂੰ; ਕਿਨੈ ਕੋਟਿ ਮਧੇ ਜਾਤੇ ॥੧॥ ਪ੍ਰੀਤਮ ਤੇਰੀ ਗਤਿ. ਅਗਮ ਅਪਾਰੇ ॥ ਮਹਾ ਪਤਿਤ; ਤੁਮੑ ਤਾਰੇ ॥ ਪਤਿਤ. ਪਾਵਨ ਭਗਤਿ ਵਛਲ; ਕ੍ਰਿਪਾ ਸਿੰਧੁ ਸੁਆਮੀਆ ॥ ਸੰਤਸੰਗੇ ਭਜੁ ਨਿਸੰਗੇ; ਰਂਉ ਸਦਾ ਅੰਤਰਜਾਮੀਆ ॥ ਕੋਟਿ ਜਨਮ ਭ੍ਰਮੰਤ ਜੋਨੀ; ਤੇ ਨਾਮ ਸਿਮਰਤ ਤਾਰੇ ॥ ਨਾਨਕ. ਦਰਸ ਪਿਆਸ ਹਰਿ ਜੀਉ; ਆਪਿ ਲੇਹੁ ਸਮੑਾਰੇ ॥੨॥ ਹਰਿ ਚਰਨ ਕਮਲ ਮਨੁ ਲੀਨਾ ॥ ਪ੍ਰਭ ਜਲ. ਜਨ ਤੇਰੇ ਮੀਨਾ ॥ ਜਲ ਮੀਨ ਪ੍ਰਭ ਜੀਉ ਏਕ ਤੂਹੈ; ਭਿੰਨ ਆਨ. ਨ ਜਾਨੀਐ ॥ ਗਹਿ ਭੁਜਾ ਲੇਵਹੁ. ਨਾਮੁ ਦੇਵਹੁ; ਤਉ ਪ੍ਰਸਾਦੀ ਮਾਨੀਐ ॥ ਭਜੁ ਸਾਧਸੰਗੇ ਏਕ ਰੰਗੇ; ਕ੍ਰਿਪਾਲ ਗੋਬਿਦ ਦੀਨਾ ॥ ਅਨਾਥ ਨੀਚ ਸਰਣਾਇ ਨਾਨਕ; ਕਰਿ ਮਇਆ ਅਪੁਨਾ ਕੀਨਾ ॥੩॥ ਆਪਸ ਕਉ. ਆਪੁ ਮਿਲਾਇਆ ॥ ਭ੍ਰਮ ਭੰਜਨ; ਹਰਿ ਰਾਇਆ ॥ ਆਚਰਜ ਸੁਆਮੀ ਅੰਤਰਜਾਮੀ; ਮਿਲੇ ਗੁਣ ਨਿਧਿ ਪਿਆਰਿਆ ॥ ਮਹਾ ਮੰਗਲ ਸੂਖ ਉਪਜੇ; ਗੋਬਿੰਦ ਗੁਣ ਨਿਤ ਸਾਰਿਆ ॥ ਮਿਲਿ ਸੰਗਿ ਸੋਹੇ. ਦੇਖਿ ਮੋਹੇ; ਪੁਰਬਿ ਲਿਖਿਆ ਪਾਇਆ ॥ ਬਿਨਵੰਤਿ ਨਾਨਕ. ਸਰਨਿ ਤਿਨ ਕੀ; ਜਿਨੑੀ ਹਰਿ ਹਰਿ ਧਿਆਇਆ ॥੪॥੧॥ ਵਾਰ ਮਲਾਰ ਕੀ. ਮਹਲਾ ੧ ਰਾਣੇ ਕੈਲਾਸ, ਤਥਾ ਮਾਲਦੇ ਕੀ ਧੁਨਿ ॥ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੩ ॥ ਗੁਰਿ ਮਿਲਿਐ. ਮਨੁ ਰਹਸੀਐ; ਜਿਉ ਵੁਠੈ ਧਰਣਿ ਸੀਗਾਰੁ ॥ ਸਭ ਦਿਸੈ ਹਰੀਆਵਲੀ; ਸਰ ਭਰੇ. ਸੁਭਰ ਤਾਲ ॥ ਅੰਦਰੁ ਰਚੈ. ਸਚ ਰੰਗਿ; ਜਿਉ ਮੰਜੀਠੈ ਲਾਲੁ ॥ ਕਮਲੁ ਵਿਗਸੈ. ਸਚੁ ਮਨਿ; ਗੁਰ ਕੈ ਸਬਦਿ ਨਿਹਾਲੁ ॥
Источники и права