couponatlas.

Гуру Грантх Сахиб (гурмукхи): Анг 1287

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਲੋਕ ਮਃ ੧ ॥ ਰਾਤੀ ਕਾਲੁ; ਘਟੈ ਦਿਨਿ ਕਾਲੁ ॥ ਛਿਜੈ ਕਾਇਆ; ਹੋਇ ਪਰਾਲੁ ॥ ਵਰਤਣਿ ਵਰਤਿਆ; ਸਰਬ ਜੰਜਾਲੁ ॥ ਭੁਲਿਆ. ਚੁਕਿ ਗਇਆ; ਤਪ ਤਾਲੁ ॥ ਅੰਧਾ. ਝਖਿ ਝਖਿ ਪਇਆ ਝੇਰਿ ॥ ਪਿਛੈ ਰੋਵਹਿ; ਲਿਆਵਹਿ ਫੇਰਿ ॥ ਬਿਨੁ ਬੂਝੇ; ਕਿਛੁ ਸੂਝੈ ਨਾਹੀ ॥ ਮੋਇਆ ਰੋਂਹਿ; ਰੋਂਦੇ ਮਰਿ ਜਾਂਹਂ‍ੀ ॥ ਨਾਨਕ; ਖਸਮੈ ਏਵੈ ਭਾਵੈ ॥ ਸੇਈ ਮੁਏ; ਜਿਨ ਚਿਤਿ. ਨ ਆਵੈ ॥੧॥ ਮਃ ੧ ॥ ਮੁਆ ਪਿਆਰੁ. ਪ੍ਰੀਤਿ ਮੁਈ; ਮੁਆ ਵੈਰੁ ਵਾਦੀ ॥ ਵੰਨੁ ਗਇਆ. ਰੂਪੁ ਵਿਣਸਿਆ; ਦੁਖੀ ਦੇਹ ਰੁਲੀ ॥ ਕਿਥਹੁ ਆਇਆ. ਕਹ ਗਇਆ; ਕਿਹੁ ਨ ਸੀਓ, ਕਿਹੁ ਸੀ ॥ ਮਨਿ ਮੁਖਿ ਗਲਾ ਗੋਈਆ; ਕੀਤਾ ਚਾਉ ਰਲੀ ॥ ਨਾਨਕ. ਸਚੇ ਨਾਮ ਬਿਨੁ; ਸਿਰ ਖੁਰ ਪਤਿ ਪਾਟੀ ॥੨॥ ਪਉੜੀ ॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ; ਅੰਤੇ ਹੋਇ ਸਖਾਈ ॥ ਬਾਝੁ ਗੁਰੂ. ਜਗਤੁ ਬਉਰਾਨਾ; ਨਾਵੈ ਸਾਰ. ਨ ਪਾਈ ॥ ਸਤਿਗੁਰੁ ਸੇਵਹਿ ਸੇ ਪਰਵਾਣੁ; ਜਿਨੑ ਜੋਤੀ ਜੋਤਿ ਮਿਲਾਈ ॥ ਸੋ ਸਾਹਿਬੁ. ਸੋ ਸੇਵਕੁ ਤੇਹਾ; ਜਿਸੁ ਭਾਣਾ ਮੰਨਿ ਵਸਾਈ ॥ ਆਪਣੈ ਭਾਣੈ. ਕਹੁ, ਕਿਨਿ ਸੁਖੁ ਪਾਇਆ; ਅੰਧਾ ਅੰਧੁ ਕਮਾਈ ॥ ਬਿਖਿਆ ਕਦੇ ਹੀ. ਰਜੈ ਨਾਹੀ; ਮੂਰਖ ਭੁਖ. ਨ ਜਾਈ ॥ ਦੂਜੈ ਸਭੁ ਕੋ ਲਗਿ ਵਿਗੁਤਾ. ਬਿਨੁ ਸਤਿਗੁਰ ਬੂਝ. ਨ ਪਾਈ ॥ ਸਤਿਗੁਰੁ ਸੇਵੇ. ਸੋ ਸੁਖੁ ਪਾਏ; ਜਿਸ ਨੋ ਕਿਰਪਾ ਕਰੇ ਰਜਾਈ ॥੨੦॥ ਸਲੋਕ ਮਃ ੧ ॥ ਸਰਮੁ ਧਰਮੁ ਦੁਇ ਨਾਨਕਾ; ਜੇ ਧਨੁ ਪਲੈ ਪਾਇ ॥ ਸੋ ਧਨੁ ਮਿਤ੍ਰੁ. ਨ ਕਾਂਢੀਐ; ਜਿਤੁ ਸਿਰਿ ਚੋਟਾਂ ਖਾਇ ॥ ਜਿਨ ਕੈ ਪਲੈ ਧਨੁ ਵਸੈ; ਤਿਨ ਕਾ ਨਾਉ ਫਕੀਰ ॥ ਜਿਨੑ ਕੈ ਹਿਰਦੈ. ਤੂ ਵਸਹਿ; ਤੇ ਨਰ ਗੁਣੀ ਗਹੀਰ ॥੧॥ ਮਃ ੧ ॥ ਦੁਖੀ ਦੁਨੀ ਸਹੇੜੀਐ; ਜਾਇ ਤ ਲਗਹਿ ਦੁਖ ॥ ਨਾਨਕ ਸਚੇ ਨਾਮ ਬਿਨੁ; ਕਿਸੈ. ਨ ਲਥੀ ਭੁਖ ॥ ਰੂਪੀ ਭੁਖ. ਨ ਉਤਰੈ; ਜਾਂ ਦੇਖਾਂ ਤਾਂ ਭੁਖ ॥ ਜੇਤੇ ਰਸ ਸਰੀਰ ਕੇ; ਤੇਤੇ ਲਗਹਿ ਦੁਖ ॥੨॥ ਮਃ ੧ ॥ ਅੰਧੀ ਕੰਮੀ ਅੰਧੁ ਮਨੁ; ਮਨਿ ਅੰਧੈ ਤਨੁ ਅੰਧੁ ॥ ਚਿਕੜਿ ਲਾਇਐ ਕਿਆ ਥੀਐ; ਜਾਂ ਤੁਟੈ ਪਥਰ ਬੰਧੁ ॥ ਬੰਧੁ ਤੁਟਾ ਬੇੜੀ ਨਹੀ; ਨਾ ਤੁਲਹਾ. ਨਾ ਹਾਥ ॥ ਨਾਨਕ. ਸਚੇ ਨਾਮ ਵਿਣੁ; ਕੇਤੇ ਡੁਬੇ ਸਾਥ ॥੩॥ ਮਃ ੧ ॥ ਲਖ ਮਣ ਸੁਇਨਾ. ਲਖ ਮਣ ਰੁਪਾ; ਲਖ ਸਾਹਾ ਸਿਰਿ ਸਾਹ ॥ ਲਖ ਲਸਕਰ. ਲਖ ਵਾਜੇ ਨੇਜੇ; ਲਖੀ ਘੋੜੀ ਪਾਤਿਸਾਹ ॥ ਜਿਥੈ ਸਾਇਰੁ ਲੰਘਣਾ; ਅਗਨਿ ਪਾਣੀ ਅਸਗਾਹ ॥ ਕੰਧੀ ਦਿਸਿ. ਨ ਆਵਈ; ਧਾਹੀ ਪਵੈ ਕਹਾਹ ॥ ਨਾਨਕ. ਓਥੈ ਜਾਣੀਅਹਿ; ਸਾਹ ਕੇਈ ਪਾਤਿਸਾਹ ॥੪॥ ਪਉੜੀ ॥ ਇਕਨੑਾ ਗਲੀਂ ਜੰਜੀਰ; ਬੰਦਿ ਰਬਾਣੀਐ ॥ ਬਧੇ ਛੁਟਹਿ. ਸਚਿ; ਸਚੁ ਪਛਾਣੀਐ ॥
Источники и права