couponatlas.

Гуру Грантх Сахиб (гурмукхи): Анг 1292

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਮਲਾਰ ਬਾਣੀ. ਭਗਤ ਨਾਮਦੇਵ ਜੀਉ ਕੀ ॥ ੴ ਸਤਿਗੁਰ ਪ੍ਰਸਾਦਿ ॥ ਸੇਵੀਲੇ ਗੋਪਾਲ ਰਾਇ; ਅਕੁਲ ਨਿਰੰਜਨ ॥ ਭਗਤਿ ਦਾਨੁ ਦੀਜੈ; ਜਾਚਹਿ ਸੰਤ ਜਨ ॥੧॥ ਰਹਾਉ ॥ ਜਾਂ ਚੈ ਘਰਿ, ਦਿਗ ਦਿਸੈ ਸਰਾਇਚਾ; ਬੈਕੁੰਠ ਭਵਨ ਚਿਤ੍ਰਸਾਲਾ; ਸਪਤ ਲੋਕ. ਸਾਮਾਨਿ ਪੂਰੀਅਲੇ ॥ ਜਾਂ ਚੈ ਘਰਿ. ਲਛਿਮੀ ਕੁਆਰੀ; ਚੰਦੁ ਸੂਰਜੁ ਦੀਵੜੇ. ਕਉਤਕੁ ਕਾਲੁ ਬਪੁੜਾ; ਕੋਟਵਾਲੁ ਸੁ ਕਰਾ ਸਿਰੀ ॥ ਸੁ ਐਸਾ ਰਾਜਾ; ਸ੍ਰੀ ਨਰਹਰੀ ॥੧॥ ਜਾਂ ਚੈ ਘਰਿ, ਕੁਲਾਲੁ ਬ੍ਰਹਮਾ, ਚਤੁਰ ਮੁਖੁ ਡਾਂਵੜਾ; ਜਿਨਿ ਬਿਸ੍ਵ ਸੰਸਾਰੁ ਰਾਚੀਲੇ ॥ ਜਾਂ ਕੈ ਘਰਿ, ਈਸਰੁ ਬਾਵਲਾ, ਜਗਤ ਗੁਰੂ ਤਤ ਸਾਰਖਾ; ਗਿਆਨੁ ਭਾਖੀਲੇ ॥ ਪਾਪੁ ਪੁੰਨੁ ਜਾਂ ਚੈ ਡਾਂਗੀਆ ਦੁਆਰੈ; ਚਿਤ੍ਰ ਗੁਪਤੁ ਲੇਖੀਆ ॥ ਧਰਮ ਰਾਇ; ਪਰੁਲੀ ਪ੍ਰਤਿਹਾਰੁ ॥ ਸੋੁ ਐਸਾ ਰਾਜਾ; ਸ੍ਰੀ ਗੋਪਾਲੁ ॥੨॥ ਜਾਂ ਚੈ ਘਰਿ ਗਣ ਗੰਧਰਬ, ਰਿਖੀ ਬਪੁੜੇ; ਢਾਢੀਆ ਗਾਵੰਤ ਆਛੈ ॥ ਸਰਬ ਸਾਸਤ੍ਰ ਬਹੁ ਰੂਪੀਆ, ਅਨਗਰੂਆ ਆਖਾੜਾ; ਮੰਡਲੀਕ. ਬੋਲ ਬੋਲਹਿ ਕਾਛੇ ॥ ਚਉਰ ਢੂਲ; ਜਾਂ ਚੈ ਹੈ ਪਵਣੁ ॥ ਚੇਰੀ ਸਕਤਿ; ਜੀਤਿ ਲੇ ਭਵਣੁ ॥ ਅੰਡ ਟੂਕ; ਜਾ ਚੈ ਭਸਮਤੀ ॥ ਸੋੁ ਐਸਾ ਰਾਜਾ; ਤ੍ਰਿਭਵਣ ਪਤੀ ॥੩॥ ਜਾਂ ਚੈ ਘਰਿ ਕੂਰਮਾ ਪਾਲੁ; ਸਹਸ੍ਰ ਫਨੀ, ਬਾਸਕੁ ਸੇਜ ਵਾਲੂਆ ॥ ਅਠਾਰਹ ਭਾਰ ਬਨਾਸਪਤੀ ਮਾਲਣੀ; ਛਿਨਵੈ ਕਰੋੜੀ ਮੇਘ ਮਾਲਾ, ਪਾਣੀਹਾਰੀਆ ॥ ਨਖ ਪ੍ਰਸੇਵ; ਜਾ ਚੈ ਸੁਰਸਰੀ ॥ ਸਪਤ ਸਮੁੰਦ; ਜਾਂ ਚੈ ਘੜਥਲੀ ॥ ਏਤੇ ਜੀਅ; ਜਾਂ ਚੈ ਵਰਤਣੀ ॥ ਸੋੁ ਐਸਾ ਰਾਜਾ; ਤ੍ਰਿਭਵਣ ਧਣੀ ॥੪॥ ਜਾਂ ਚੈ ਘਰਿ ਨਿਕਟ ਵਰਤੀ, ਅਰਜਨੁ ਧ੍ਰੂ ਪ੍ਰਹਲਾਦੁ ਅੰਬਰੀਕੁ ਨਾਰਦੁ ਨੇਜੈ; ਸਿਧ ਬੁਧ ਗਣ ਗੰਧਰਬ, ਬਾਨਵੈ ਹੇਲਾ ॥ ਏਤੇ ਜੀਅ; ਜਾਂ ਚੈ ਹਹਿ ਘਰੀ ॥ ਸਰਬ ਬਿਆਪਿਕ; ਅੰਤਰ ਹਰੀ ॥ ਪ੍ਰਣਵੈ ਨਾਮਦੇਉ; ਤਾਂ ਚੀ ਆਣਿ ॥ ਸਗਲ ਭਗਤ; ਜਾ ਚੈ ਨੀਸਾਣਿ ॥੫॥੧॥ ਮਲਾਰ ॥ ਮੋ ਕਉ ਤੂੰ. ਨ ਬਿਸਾਰਿ; ਤੂ. ਨ ਬਿਸਾਰਿ ॥ ਤੂ. ਨ ਬਿਸਾਰੇ; ਰਾਮਈਆ ॥੧॥ ਰਹਾਉ ॥ ਆਲਾਵੰਤੀ ਇਹੁ ਭ੍ਰਮੁ ਜੋ ਹੈ; ਮੁਝ ਊਪਰਿ ਸਭ ਕੋਪਿਲਾ ॥ ਸੂਦੁ ਸੂਦੁ ਕਰਿ. ਮਾਰਿ ਉਠਾਇਓ; ਕਹਾ ਕਰਉ. ਬਾਪ ਬੀਠੁਲਾ ॥੧॥ ਮੂਏ ਹੂਏ, ਜਉ ਮੁਕਤਿ ਦੇਹੁਗੇ; ਮੁਕਤਿ. ਨ ਜਾਨੈ, ਕੋਇਲਾ ॥ ਏ ਪੰਡੀਆ, ਮੋ ਕਉ ਢੇਢ ਕਹਤ; ਤੇਰੀ ਪੈਜ ਪਿਛੰਉਡੀ, ਹੋਇਲਾ ॥੨॥ ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ; ਅਤਿਭੁਜ ਭਇਓ ਅਪਾਰਲਾ ॥ ਫੇਰਿ ਦੀਆ ਦੇਹੁਰਾ ਨਾਮੇ ਕਉ; ਪੰਡੀਅਨ ਕਉ ਪਿਛਵਾਰਲਾ ॥੩॥੨॥
Источники и права