couponatlas.

Гуру Грантх Сахиб (гурмукхи): Анг 1293

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਲਾਰ ਬਾਣੀ ਭਗਤ ਰਵਿਦਾਸ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥ ਨਾਗਰ ਜਨਾਂ; ਮੇਰੀ ਜਾਤਿ, ਬਿਖਿਆਤ ਚੰਮਾਰੰ ॥ ਰਿਦੈ ਰਾਮ; ਗੋਬਿੰਦ ਗੁਨ ਸਾਰੰ ॥੧॥ ਰਹਾਉ ॥ ਸੁਰਸਰੀ ਸਲਲ, ਕ੍ਰਿਤ ਬਾਰੁਨੀ ਰੇ; ਸੰਤ ਜਨ ਕਰਤ ਨਹੀ. ਪਾਨੰ ॥ ਸੁਰਾ ਅਪਵਿਤ੍ਰ, ਨਤ ਅਵਰ ਜਲ ਰੇ; ਸੁਰਸਰੀ ਮਿਲਤ, ਨਹਿ ਹੋਇ ਆਨੰ ॥੧॥ ਤਰ ਤਾਰਿ. ਅਪਵਿਤ੍ਰ ਕਰਿ ਮਾਨੀਐ ਰੇ; ਜੈਸੇ ਕਾਗਰਾ ਕਰਤ ਬੀਚਾਰੰ ॥ ਭਗਤਿ ਭਾਗਉਤੁ ਲਿਖੀਐ ਤਿਹ ਊਪਰੇ; ਪੂਜੀਐ ਕਰਿ ਨਮਸਕਾਰੰ ॥੨॥ ਮੇਰੀ ਜਾਤਿ ਕੁਟ ਬਾਂਢਲਾ, ਢੋਰ ਢੋਵੰਤਾ; ਨਿਤਹਿ ਬਾਨਾਰਸੀ ਆਸ ਪਾਸਾ ॥ ਅਬ ਬਿਪ੍ਰ ਪਰਧਾਨ. ਤਿਹਿ ਕਰਹਿ ਡੰਡਉਤਿ; ਤੇਰੇ ਨਾਮ ਸਰਣਾਇ. ਰਵਿਦਾਸੁ ਦਾਸਾ ॥੩॥੧॥ ਮਲਾਰ ॥ ਹਰਿ ਜਪਤ ਤੇਊ ਜਨਾ, ਪਦਮ ਕਵਲਾਸ ਪਤਿ; ਤਾਸ ਸਮ ਤੁਲਿ, ਨਹੀ ਆਨ ਕੋਊ ॥ ਏਕ ਹੀ ਏਕ. ਅਨੇਕ ਹੋਇ ਬਿਸਥਰਿਓ; ਆਨ ਰੇ ਆਨ. ਭਰਪੂਰਿ ਸੋਊ ॥ ਰਹਾਉ ॥ ਜਾ ਕੈ ਭਾਗਵਤੁ ਲੇਖੀਐ. ਅਵਰੁ, ਨਹੀ ਪੇਖੀਐ; ਤਾਸ ਕੀ ਜਾਤਿ, ਆਛੋਪ ਛੀਪਾ ॥ ਬਿਆਸ ਮਹਿ ਲੇਖੀਐ, ਸਨਕ ਮਹਿ ਪੇਖੀਐ; ਨਾਮ ਕੀ ਨਾਮਨਾ, ਸਪਤ ਦੀਪਾ ॥੧॥ ਜਾ ਕੈ ਈਦਿ ਬਕਰੀਦਿ, ਕੁਲ ਗਊ ਰੇ ਬਧੁ ਕਰਹਿ; ਮਾਨੀਅਹਿ, ਸੇਖ ਸਹੀਦ ਪੀਰਾ ॥ ਜਾ ਕੈ ਬਾਪ ਵੈਸੀ ਕਰੀ, ਪੂਤ ਐਸੀ ਸਰੀ; ਤਿਹੂ ਰੇ ਲੋਕ, ਪਰਸਿਧ ਕਬੀਰਾ ॥੨॥ ਜਾ ਕੇ ਕੁਟੰਬ ਕੇ ਢੇਢ, ਸਭ ਢੋਰ ਢੋਵੰਤ ਫਿਰਹਿ; ਅਜਹੁ ਬੰਨਾਰਸੀ, ਆਸ ਪਾਸਾ ॥ ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ; ਤਿਨ ਤਨੈ ਰਵਿਦਾਸ, ਦਾਸਾਨ ਦਾਸਾ ॥੩॥੨॥ ਮਲਾਰ ॥ ੴ ਸਤਿਗੁਰ ਪ੍ਰਸਾਦਿ ॥ ਮਿਲਤ ਪਿਆਰੋ ਪ੍ਰਾਨ ਨਾਥੁ; ਕਵਨ ਭਗਤਿ ਤੇ ॥ ਸਾਧਸੰਗਤਿ; ਪਾਈ ਪਰਮ ਗਤੇ ॥ ਰਹਾਉ ॥ ਮੈਲੇ ਕਪਰੇ; ਕਹਾ ਲਉ ਧੋਵਉ ॥ ਆਵੈਗੀ ਨੀਦ; ਕਹਾ ਲਗੁ ਸੋਵਉ ॥੧॥ ਜੋਈ ਜੋਈ ਜੋਰਿਓ; ਸੋਈ ਸੋਈ ਫਾਟਿਓ ॥ ਝੂਠੈ ਬਨਜਿ; ਉਠਿ ਹੀ ਗਈ. ਹਾਟਿਓ ॥੨॥ ਕਹੁ ਰਵਿਦਾਸ; ਭਇਓ ਜਬ ਲੇਖੋ ॥ ਜੋਈ ਜੋਈ ਕੀਨੋ; ਸੋਈ ਸੋਈ ਦੇਖਿਓ ॥੩॥੧॥੩॥
Источники и права