couponatlas.

Гуру Грантх Сахиб (гурмукхи): Анг 1294

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਕਾਨੜਾ ਚਉਪਦੇ ਮਹਲਾ ੪ ਘਰੁ ੧ ॥ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਮੇਰਾ ਮਨੁ; ਸਾਧ ਜਨਾਂ ਮਿਲਿ ਹਰਿਆ ॥ ਹਉ ਬਲਿ ਬਲਿ. ਬਲਿ ਬਲਿ ਸਾਧ ਜਨਾਂ ਕਉ; ਮਿਲਿ ਸੰਗਤਿ ਪਾਰਿ ਉਤਰਿਆ ॥੧॥ ਰਹਾਉ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ; ਹਮ. ਸਾਧ ਜਨਾਂ ਪਗ ਪਰਿਆ ॥ ਧਨੁ ਧਨੁ ਸਾਧ, ਜਿਨ ਹਰਿ ਪ੍ਰਭੁ ਜਾਨਿਆ; ਮਿਲਿ ਸਾਧੂ. ਪਤਿਤ, ਉਧਰਿਆ ॥੧॥ ਮਨੂਆ ਚਲੈ ਚਲੈ. ਬਹੁ ਬਹੁ ਬਿਧਿ; ਮਿਲਿ ਸਾਧੂ ਵਸਗਤਿ ਕਰਿਆ ॥ ਜਿਉਂ ਜਲ ਤੰਤੁ. ਪਸਾਰਿਓ ਬਧਕਿ; ਗ੍ਰਸਿ ਮੀਨਾ ਵਸਗਤਿ ਖਰਿਆ ॥੨॥ ਹਰਿ ਕੇ ਸੰਤ. ਸੰਤ ਭਲ ਨੀਕੇ; ਮਿਲਿ ਸੰਤ ਜਨਾ ਮਲੁ ਲਹੀਆ ॥ ਹਉਮੈ ਦੁਰਤੁ. ਗਇਆ ਸਭੁ ਨੀਕਰਿ; ਜਿਉ ਸਾਬੁਨਿ, ਕਾਪਰੁ ਕਰਿਆ ॥੩॥ ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ; ਗੁਰ ਸਤਿਗੁਰ ਚਰਨ ਉਰ ਧਰਿਆ ॥ ਸਭੁ ਦਾਲਦੁ ਦੂਖ ਭੰਜ. ਪ੍ਰਭੁ ਪਾਇਆ; ਜਨ ਨਾਨਕ. ਨਾਮਿ ਉਧਰਿਆ ॥੪॥੧॥ ਕਾਨੜਾ ਮਹਲਾ ੪ ॥ ਮੇਰਾ ਮਨੁ; ਸੰਤ ਜਨਾ ਪਗ ਰੇਨ ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ; ਮਨੁ ਕੋਰਾ ਹਰਿ ਰੰਗਿ ਭੇਨ ॥੧॥ ਰਹਾਉ ॥ ਹਮ ਅਚਿਤ ਅਚੇਤ, ਨ ਜਾਨਹਿ ਗਤਿ ਮਿਤਿ; ਗੁਰਿ. ਕੀਏ ਸੁਚਿਤ ਚਿਤੇਨ ॥ ਪ੍ਰਭਿ ਦੀਨ ਦਇਆਲਿ, ਕੀਓ ਅੰਗੀਕ੍ਰਿਤੁ; ਮਨਿ ਹਰਿ ਹਰਿ ਨਾਮੁ ਜਪੇਨ ॥੧॥ ਹਰਿ ਕੇ ਸੰਤ ਮਿਲਹਿ. ਮਨ ਪ੍ਰੀਤਮ; ਕਟਿ ਦੇਵਉ ਹੀਅਰਾ ਤੇਨ ॥ ਹਰਿ ਕੇ ਸੰਤ ਮਿਲੇ. ਹਰਿ ਮਿਲਿਆ; ਹਮ ਕੀਏ. ਪਤਿਤ, ਪਵੇਨ ॥੨॥ ਹਰਿ ਕੇ ਜਨ ਊਤਮ. ਜਗਿ ਕਹੀਅਹਿ; ਜਿਨ ਮਿਲਿਆ ਪਾਥਰ ਸੇਨ ॥
Источники и права