couponatlas.

Гуру Грантх Сахиб (гурмукхи): Анг 1298

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੇਰੇ ਜਨ ਧਿਆਵਹਿ, ਇਕ ਮਨਿ ਇਕ ਚਿਤਿ; ਤੇ ਸਾਧੂ ਸੁਖ ਪਾਵਹਿ, ਜਪਿ ਹਰਿ ਹਰਿ ਨਾਮੁ ਨਿਧਾਨ ॥ ਉਸਤਤਿ ਕਰਹਿ ਪ੍ਰਭ ਤੇਰੀਆ, ਮਿਲਿ ਸਾਧੂ ਸਾਧ ਜਨਾ; ਗੁਰ ਸਤਿਗੁਰੂ ਭਗਵਾਨ ॥੧॥ ਜਿਨ ਕੈ ਹਿਰਦੈ ਤੂ ਸੁਆਮੀ, ਤੇ ਸੁਖ ਫਲ ਪਾਵਹਿ; ਤੇ ਤਰੇ ਭਵ ਸਿੰਧੁ, ਤੇ ਭਗਤ ਹਰਿ ਜਾਨ ॥ ਤਿਨ ਸੇਵਾ ਹਮ ਲਾਇ ਹਰੇ. ਹਮ ਲਾਇ ਹਰੇ; ਜਨ ਨਾਨਕ ਕੇ ਹਰਿ; ਤੂ ਤੂ ਤੂ ਤੂ ਤੂ ਭਗਵਾਨ ॥੨॥੬॥੧੨॥ ਕਾਨੜਾ ਮਹਲਾ ੫ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਗਾਈਐ ਗੁਣ; ਗੋਪਾਲ ਕ੍ਰਿਪਾ ਨਿਧਿ ॥ ਦੁਖ ਬਿਦਾਰਨ. ਸੁਖਦਾਤੇ ਸਤਿਗੁਰ; ਜਾ ਕਉ ਭੇਟਤ. ਹੋਇ ਸਗਲ ਸਿਧਿ ॥੧॥ ਰਹਾਉ ॥ ਸਿਮਰਤ ਨਾਮੁ; ਮਨਹਿ ਸਾਧਾਰੈ ॥ ਕੋਟਿ ਪਰਾਧੀ; ਖਿਨ ਮਹਿ ਤਾਰੈ ॥੧॥ ਜਾ ਕਉ; ਚੀਤਿ ਆਵੈ ਗੁਰੁ ਅਪਨਾ ॥ ਤਾ ਕਉ; ਦੂਖੁ ਨਹੀ. ਤਿਲੁ ਸੁਪਨਾ ॥੨॥ ਜਾ ਕਉ; ਸਤਿਗੁਰੁ ਅਪਨਾ ਰਾਖੈ ॥ ਸੋ ਜਨੁ; ਹਰਿ ਰਸੁ ਰਸਨਾ ਚਾਖੈ ॥੩॥ ਕਹੁ ਨਾਨਕ; ਗੁਰਿ. ਕੀਨੀ ਮਇਆ ॥ ਹਲਤਿ ਪਲਤਿ; ਮੁਖ ਊਜਲ ਭਇਆ ॥੪॥੧॥ ਕਾਨੜਾ ਮਹਲਾ ੫ ॥ ਆਰਾਧਉ ਤੁਝਹਿ; ਸੁਆਮੀ ਅਪਨੇ ॥ ਊਠਤ ਬੈਠਤ ਸੋਵਤ ਜਾਗਤ; ਸਾਸਿ ਸਾਸਿ ਸਾਸਿ ਹਰਿ ਜਪਨੇ ॥੧॥ ਰਹਾਉ ॥ ਤਾ ਕੈ ਹਿਰਦੈ; ਬਸਿਓ ਨਾਮੁ ॥ ਜਾ ਕਉ ਸੁਆਮੀ; ਕੀਨੋ ਦਾਨੁ ॥੧॥ ਤਾ ਕੈ ਹਿਰਦੈ; ਆਈ ਸਾਂਤਿ ॥ ਠਾਕੁਰ ਭੇਟੇ; ਗੁਰ ਬਚਨਾਂਤਿ ॥੨॥ ਸਰਬ ਕਲਾ; ਸੋਈ ਪਰਬੀਨ ॥ ਨਾਮ ਮੰਤ੍ਰੁ; ਜਾ ਕਉ ਗੁਰਿ ਦੀਨ ॥੩॥ ਕਹੁ ਨਾਨਕ; ਤਾ ਕੈ ਬਲਿ ਜਾਉ ॥ ਕਲਿਜੁਗ ਮਹਿ; ਪਾਇਆ ਜਿਨਿ ਨਾਉ ॥੪॥੨॥ ਕਾਨੜਾ ਮਹਲਾ ੫ ॥ ਕੀਰਤਿ ਪ੍ਰਭ ਕੀ; ਗਾਉ ਮੇਰੀ ਰਸਨਾਂ ॥ ਅਨਿਕ ਬਾਰ ਕਰਿ ਬੰਦਨ ਸੰਤਨ; ਊਹਾਂ ਚਰਨ ਗੋਬਿੰਦ ਜੀ ਕੇ ਬਸਨਾ ॥੧॥ ਰਹਾਉ ॥ ਅਨਿਕ ਭਾਂਤਿ ਕਰਿ; ਦੁਆਰੁ. ਨ ਪਾਵਉ ॥ ਹੋਇ ਕ੍ਰਿਪਾਲੁ; ਤ ਹਰਿ ਹਰਿ ਧਿਆਵਉ ॥੧॥ ਕੋਟਿ ਕਰਮ ਕਰਿ; ਦੇਹ. ਨ ਸੋਧਾ ॥ ਸਾਧਸੰਗਤਿ ਮਹਿ; ਮਨੁ ਪਰਬੋਧਾ ॥੨॥ ਤ੍ਰਿਸਨ. ਨ ਬੂਝੀ; ਬਹੁ ਰੰਗ ਮਾਇਆ ॥ ਨਾਮੁ ਲੈਤ; ਸਰਬ ਸੁਖ ਪਾਇਆ ॥੩॥ ਪਾਰਬ੍ਰਹਮ; ਜਬ ਭਏ ਦਇਆਲ ॥ ਕਹੁ ਨਾਨਕ; ਤਉ ਛੂਟੇ ਜੰਜਾਲ ॥੪॥੩॥ ਕਾਨੜਾ ਮਹਲਾ ੫ ॥ ਐਸੀ ਮਾਂਗੁ; ਗੋਬਿਦ ਤੇ ॥ ਟਹਲ ਸੰਤਨ ਕੀ. ਸੰਗੁ ਸਾਧੂ ਕਾ; ਹਰਿ ਨਾਮਾਂ ਜਪਿ ਪਰਮ ਗਤੇ ॥੧॥ ਰਹਾਉ ॥ ਪੂਜਾ ਚਰਨਾ; ਠਾਕੁਰ ਸਰਨਾ ॥ ਸੋਈ ਕੁਸਲੁ; ਜੁ ਪ੍ਰਭ ਜੀਉ ਕਰਨਾ ॥੧॥ ਸਫਲ ਹੋਤ; ਇਹ ਦੁਰਲਭ ਦੇਹੀ ॥
Источники и права