couponatlas.

Гуру Грантх Сахиб (гурмукхи): Анг 1307

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਾਨੜਾ ਮਹਲਾ ੫ ਘਰੁ ੧੦ ॥ ੴ ਸਤਿਗੁਰ ਪ੍ਰਸਾਦਿ ॥ ਐਸੋ ਦਾਨੁ ਦੇਹੁ ਜੀ ਸੰਤਹੁ; ਜਾਤ ਜੀਉ ਬਲਿਹਾਰਿ ॥ ਮਾਨ ਮੋਹੀ. ਪੰਚ ਦੋਹੀ, ਉਰਝਿ ਨਿਕਟਿ ਬਸਿਓ; ਤਾਕੀ ਸਰਨਿ ਸਾਧੂਆ, ਦੂਤ ਸੰਗੁ ਨਿਵਾਰਿ ॥੧॥ ਰਹਾਉ ॥ ਕੋਟਿ ਜਨਮ. ਜੋਨਿ ਭ੍ਰਮਿਓ; ਹਾਰਿ ਪਰਿਓ ਦੁਆਰਿ ॥੧॥ ਕਿਰਪਾ ਗੋਬਿੰਦ ਭਈ; ਮਿਲਿਓ ਨਾਮੁ ਅਧਾਰੁ ॥ ਦੁਲਭ ਜਨਮੁ ਸਫਲੁ ਨਾਨਕ; ਭਵ ਉਤਾਰਿ ਪਾਰਿ ॥੨॥੧॥੪੫॥ ਕਾਨੜਾ ਮਹਲਾ ੫ ਘਰੁ ੧੧ ॥ ੴ ਸਤਿਗੁਰ ਪ੍ਰਸਾਦਿ ॥ ਸਹਜ ਸੁਭਾਏ; ਆਪਨ ਆਏ ॥ ਕਛੂ. ਨ ਜਾਨੌ; ਕਛੂ ਦਿਖਾਏ ॥ ਪ੍ਰਭੁ ਮਿਲਿਓ ਸੁਖ; ਬਾਲੇ ਭੋਲੇ ॥੧॥ ਰਹਾਉ ॥ ਸੰਜੋਗਿ ਮਿਲਾਏ; ਸਾਧ ਸੰਗਾਏ ॥ ਕਤਹੂ. ਨ ਜਾਏ; ਘਰਹਿ ਬਸਾਏ ॥ ਗੁਨ ਨਿਧਾਨੁ ਪ੍ਰਗਟਿਓ; ਇਹ ਚੋਲੈ ॥੧॥ ਚਰਨ ਲੁਭਾਏ; ਆਨ ਤਜਾਏ ॥ ਥਾਨ ਥਨਾਏ; ਸਰਬ ਸਮਾਏ ॥ ਰਸਕਿ ਰਸਕਿ; ਨਾਨਕੁ. ਗੁਨ ਬੋਲੈ ॥੨॥੧॥੪੬॥ ਕਾਨੜਾ ਮਹਲਾ ੫ ॥ ਗੋਬਿੰਦ ਠਾਕੁਰ ਮਿਲਨ; ਦੁਰਾਈਁ ॥ ਪਰਮਿਤਿ ਰੂਪੁ ਅਗੰਮ ਅਗੋਚਰ; ਰਹਿਓ ਸਰਬ ਸਮਾਈ ॥੧॥ ਰਹਾਉ ॥ ਕਹਨਿ ਭਵਨਿ, ਨਾਹੀ ਪਾਇਓ ਪਾਇਓ; ਅਨਿਕ ਉਕਤਿ ਚਤੁਰਾਈ ॥੧॥ ਜਤਨ ਜਤਨ, ਅਨਿਕ ਉਪਾਵ ਰੇ; ਤਉ ਮਿਲਿਓ. ਜਉ ਕਿਰਪਾਈ ॥ ਪ੍ਰਭੂ ਦਇਆਰ ਕ੍ਰਿਪਾਰ ਕ੍ਰਿਪਾ ਨਿਧਿ; ਜਨ ਨਾਨਕ. ਸੰਤ ਰੇਨਾਈ ॥੨॥੨॥੪੭॥ ਕਾਨੜਾ ਮਹਲਾ ੫ ॥ ਮਾਈ; ਸਿਮਰਤ ਰਾਮ ਰਾਮ ਰਾਮ ॥ ਪ੍ਰਭ ਬਿਨਾ; ਨਾਹੀ ਹੋਰੁ ॥ ਚਿਤਵਉ ਚਰਨਾਰਬਿੰਦ; ਸਾਸਨ ਨਿਸਿ ਭੋਰ ॥੧॥ ਰਹਾਉ ॥ ਲਾਇ ਪ੍ਰੀਤਿ. ਕੀਨ ਆਪਨ; ਤੂਟਤ ਨਹੀ. ਜੋਰੁ ॥ ਪ੍ਰਾਨ ਮਨੁ ਧਨੁ ਸਰਬਸੋੁ; ਹਰਿ ਗੁਨ ਨਿਧੇ, ਸੁਖ ਮੋਰ ॥੧॥ ਈਤ ਊਤ. ਰਾਮ ਪੂਰਨੁ; ਨਿਰਖਤ ਰਿਦ ਖੋਰਿ ॥ ਸੰਤ ਸਰਨ ਤਰਨ ਨਾਨਕ; ਬਿਨਸਿਓ ਦੁਖੁ ਘੋਰ ॥੨॥੩॥੪੮॥ ਕਾਨੜਾ ਮਹਲਾ ੫ ॥ ਜਨ ਕੋ; ਪ੍ਰਭੁ ਸੰਗੇ ਅਸਨੇਹੁ ॥ ਸਾਜਨੋ ਤੂ ਮੀਤੁ ਮੇਰਾ; ਗ੍ਰਿਹਿ ਤੇਰੈ. ਸਭੁ ਕੇਹੁ ॥੧॥ ਰਹਾਉ ॥ ਮਾਨੁ ਮਾਂਗਉ. ਤਾਨੁ ਮਾਂਗਉ; ਧਨੁ ਲਖਮੀ ਸੁਤ ਦੇਹ ॥੧॥ ਮੁਕਤਿ ਜੁਗਤਿ ਭੁਗਤਿ ਪੂਰਨ; ਪਰਮਾਨੰਦ ਪਰਮ ਨਿਧਾਨ ॥
Источники и права