couponatlas.

Гуру Грантх Сахиб (гурмукхи): Анг 1312

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਾਨੜਾ ਛੰਤ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਸੇ ਉਧਰੇ; ਜਿਨ ਰਾਮ ਧਿਆਏ ॥ ਜਤਨ ਮਾਇਆ ਕੇ; ਕਾਮਿ. ਨ ਆਏ ॥ ਰਾਮ ਧਿਆਏ. ਸਭਿ ਫਲ ਪਾਏ; ਧਨਿ ਧੰਨਿ ਤੇ ਬਡਭਾਗੀਆ ॥ ਸਤਸੰਗਿ ਜਾਗੇ. ਨਾਮਿ ਲਾਗੇ; ਏਕ ਸਿਉ ਲਿਵ ਲਾਗੀਆ ॥ ਤਜਿ ਮਾਨ ਮੋਹ ਬਿਕਾਰ; ਸਾਧੂ ਲਗਿ ਤਰਉ ਤਿਨ ਕੈ ਪਾਏ ॥ ਬਿਨਵੰਤਿ ਨਾਨਕ. ਸਰਣਿ ਸੁਆਮੀ; ਬਡਭਾਗਿ ਦਰਸਨੁ ਪਾਏ ॥੧॥ ਮਿਲਿ ਸਾਧੂ; ਨਿਤ ਭਜਹ ਨਾਰਾਇਣ ॥ ਰਸਕਿ ਰਸਕਿ; ਸੁਆਮੀ ਗੁਣ ਗਾਇਣ ॥ ਗੁਣ ਗਾਇ ਜੀਵਹ. ਹਰਿ ਅਮਿਉ ਪੀਵਹ; ਜਨਮ ਮਰਣਾ ਭਾਗਏ ॥ ਸਤਸੰਗਿ ਪਾਈਐ ਹਰਿ ਧਿਆਈਐ; ਬਹੁੜਿ ਦੂਖੁ. ਨ ਲਾਗਏ ॥ ਕਰਿ ਦਇਆ ਦਾਤੇ ਪੁਰਖ ਬਿਧਾਤੇ; ਸੰਤ ਸੇਵ ਕਮਾਇਣ ॥ ਬਿਨਵੰਤਿ ਨਾਨਕ. ਜਨ ਧੂਰਿ ਬਾਂਛਹਿ; ਹਰਿ ਦਰਸਿ ਸਹਜਿ ਸਮਾਇਣ ॥੨॥ ਸਗਲੇ ਜੰਤ; ਭਜਹੁ ਗੋਪਾਲੈ ॥ ਜਪ ਤਪ ਸੰਜਮ; ਪੂਰਨ ਘਾਲੈ ॥ ਨਿਤ ਭਜਹੁ ਸੁਆਮੀ ਅੰਤਰਜਾਮੀ; ਸਫਲ ਜਨਮੁ ਸਬਾਇਆ ॥ ਗੋਬਿਦੁ ਗਾਈਐ. ਨਿਤ ਧਿਆਈਐ; ਪਰਵਾਣੁ ਸੋਈ ਆਇਆ ॥ ਜਪ ਤਾਪ ਸੰਜਮ, ਹਰਿ ਹਰਿ ਨਿਰੰਜਨ; ਗੋਬਿੰਦ ਧਨੁ ਸੰਗਿ ਚਾਲੈ ॥ ਬਿਨਵੰਤਿ ਨਾਨਕ. ਕਰਿ ਦਇਆ ਦੀਜੈ; ਹਰਿ ਰਤਨੁ ਬਾਧਉ ਪਾਲੈ ॥੩॥ ਮੰਗਲਚਾਰ; ਚੋਜ ਆਨੰਦਾ ॥ ਕਰਿ ਕਿਰਪਾ; ਮਿਲੇ ਪਰਮਾਨੰਦਾ ॥ ਪ੍ਰਭ ਮਿਲੇ ਸੁਆਮੀ ਸੁਖਹਗਾਮੀ; ਇਛ ਮਨ ਕੀ ਪੁੰਨੀਆ ॥ ਬਜੀ ਬਧਾਈ ਸਹਜੇ ਸਮਾਈ; ਬਹੁੜਿ ਦੂਖਿ. ਨ ਰੁੰਨੀਆ ॥ ਲੇ ਕੰਠਿ ਲਾਏ. ਸੁਖ ਦਿਖਾਏ; ਬਿਕਾਰ ਬਿਨਸੇ ਮੰਦਾ ॥ ਬਿਨਵੰਤਿ ਨਾਨਕ. ਮਿਲੇ ਸੁਆਮੀ; ਪੁਰਖ ਪਰਮਾਨੰਦਾ ॥੪॥੧॥ ਕਾਨੜੇ ਕੀ, ਵਾਰ ਮਹਲਾ ੪, ਮੂਸੇ ਕੀ ਵਾਰ ਕੀ ਧੁਨੀ ॥ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਰਾਮ ਨਾਮੁ ਨਿਧਾਨੁ ਹਰਿ; ਗੁਰਮਤਿ ਰਖੁ ਉਰ ਧਾਰਿ ॥ ਦਾਸਨ ਦਾਸਾ ਹੋਇ ਰਹੁ; ਹਉਮੈ ਬਿਖਿਆ ਮਾਰਿ ॥ ਜਨਮੁ ਪਦਾਰਥੁ ਜੀਤਿਆ; ਕਦੇ. ਨ ਆਵੈ ਹਾਰਿ ॥ ਧਨੁ ਧਨੁ ਵਡਭਾਗੀ ਨਾਨਕਾ; ਜਿਨ ਗੁਰਮਤਿ ਹਰਿ ਰਸੁ ਸਾਰਿ ॥੧॥ ਮਃ ੪ ॥ ਗੋਵਿੰਦੁ ਗੋਵਿਦੁ ਗੋਵਿਦੁ ਹਰਿ; ਗੋਵਿਦੁ ਗੁਣੀ ਨਿਧਾਨੁ ॥ ਗੋਵਿਦੁ ਗੋਵਿਦੁ ਗੁਰਮਤਿ ਧਿਆਈਐ; ਤਾਂ ਦਰਗਹ ਪਾਈਐ ਮਾਨੁ ॥
Источники и права