couponatlas.

Гуру Грантх Сахиб (гурмукхи): Анг 1313

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੋਵਿਦੁ ਗੋਵਿਦੁ ਗੋਵਿਦੁ ਜਪਿ; ਮੁਖੁ ਊਜਲਾ ਪਰਧਾਨੁ ॥ ਨਾਨਕ. ਗੁਰੁ ਗੋਵਿੰਦੁ ਹਰਿ; ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥ ਪਉੜੀ ॥ ਤੂੰ ਆਪੇ ਹੀ. ਸਿਧ ਸਾਧਿਕੋ; ਤੂ ਆਪੇ ਹੀ. ਜੁਗ ਜੋਗੀਆ ॥ ਤੂ ਆਪੇ ਹੀ ਰਸ ਰਸੀਅੜਾ; ਤੂ ਆਪੇ ਹੀ ਭੋਗ ਭੋਗੀਆ ॥ ਤੂ ਆਪੇ ਆਪਿ ਵਰਤਦਾ; ਤੂ ਆਪੇ ਕਰਹਿ ਸੁ ਹੋਗੀਆ ॥ ਸਤਸੰਗਤਿ ਸਤਿਗੁਰ ਧੰਨੁ ਧਨੋੁ. ਧੰਨ ਧੰਨ ਧਨੋ; ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ ਸਭਿ ਕਹਹੁ ਮੁਖਹੁ. ਹਰਿ ਹਰਿ ਹਰੇ. ਹਰਿ ਹਰਿ ਹਰੇ; ਹਰਿ ਬੋਲਤ. ਸਭਿ ਪਾਪ ਲਹੋਗੀਆ ॥੧॥ ਸਲੋਕ ਮਃ ੪ ॥ ਹਰਿ ਹਰਿ ਹਰਿ ਹਰਿ ਨਾਮੁ ਹੈ; ਗੁਰਮੁਖਿ ਪਾਵੈ ਕੋਇ ॥ ਹਉਮੈ ਮਮਤਾ ਨਾਸੁ ਹੋਇ; ਦੁਰਮਤਿ ਕਢੈ ਧੋਇ ॥ ਨਾਨਕ. ਅਨਦਿਨੁ ਗੁਣ ਉਚਰੈ; ਜਿਨ ਕਉ ਧੁਰਿ ਲਿਖਿਆ ਹੋਇ ॥੧॥ ਮਃ ੪ ॥ ਹਰਿ ਆਪੇ ਆਪਿ ਦਇਆਲੁ ਹਰਿ; ਆਪੇ ਕਰੇ ਸੁ ਹੋਇ ॥ ਹਰਿ ਆਪੇ ਆਪਿ ਵਰਤਦਾ; ਹਰਿ ਜੇਵਡੁ ਅਵਰੁ. ਨ ਕੋਇ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ; ਜੋ ਹਰਿ ਪ੍ਰਭੁ ਕਰੇ ਸੁ ਹੋਇ ॥ ਕੀਮਤਿ ਕਿਨੈ. ਨ ਪਾਈਆ; ਬੇਅੰਤੁ ਪ੍ਰਭੂ ਹਰਿ ਸੋਇ ॥ ਨਾਨਕ. ਗੁਰਮੁਖਿ ਹਰਿ ਸਾਲਾਹਿਆ; ਤਨੁ ਮਨੁ ਸੀਤਲੁ ਹੋਇ ॥੨॥ ਪਉੜੀ ॥ ਸਭ ਜੋਤਿ ਤੇਰੀ ਜਗਜੀਵਨਾ; ਤੂ ਘਟਿ ਘਟਿ ਹਰਿ ਰੰਗ ਰੰਗਨਾ ॥ ਸਭਿ ਧਿਆਵਹਿ ਤੁਧੁ. ਮੇਰੇ ਪ੍ਰੀਤਮਾ; ਤੂ ਸਤਿ ਸਤਿ ਪੁਰਖ ਨਿਰੰਜਨਾ ॥ ਇਕੁ ਦਾਤਾ. ਸਭੁ ਜਗਤੁ ਭਿਖਾਰੀਆ; ਹਰਿ ਜਾਚਹਿ ਸਭ ਮੰਗ ਮੰਗਨਾ ॥ ਸੇਵਕੁ ਠਾਕੁਰੁ ਸਭੁ ਤੂਹੈ ਤੂਹੈ; ਗੁਰਮਤੀ ਹਰਿ ਚੰਗ ਚੰਗਨਾ ॥ ਸਭਿ ਕਹਹੁ ਮੁਖਹੁ, ਰਿਖੀਕੇਸੁ ਹਰੇ; ਰਿਖੀਕੇਸੁ ਹਰੇ, ਜਿਤੁ ਪਾਵਹਿ ਸਭ ਫਲ ਫਲਨਾ ॥੨॥ ਸਲੋਕ ਮਃ ੪ ॥ ਹਰਿ ਹਰਿ ਨਾਮੁ ਧਿਆਇ ਮਨ; ਹਰਿ ਦਰਗਹ ਪਾਵਹਿ ਮਾਨੁ ॥ ਜੋ ਇਛਹਿ ਸੋ ਫਲੁ ਪਾਇਸੀ; ਗੁਰਸਬਦੀ ਲਗੈ ਧਿਆਨੁ ॥ ਕਿਲਵਿਖ ਪਾਪ ਸਭਿ ਕਟੀਅਹਿ; ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ; ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ; ਜਨ ਨਾਨਕ. ਜਪਿ ਹਰਿ ਨਾਮੁ ॥੧॥ ਮਃ ੪ ॥ ਹਰਿ ਹਰਿ ਨਾਮੁ ਪਵਿਤੁ ਹੈ; ਨਾਮੁ ਜਪਤ ਦੁਖੁ ਜਾਇ ॥ ਜਿਨ ਕਉ ਪੂਰਬਿ ਲਿਖਿਆ; ਤਿਨ ਮਨਿ ਵਸਿਆ ਆਇ ॥ ਸਤਿਗੁਰ ਕੈ ਭਾਣੈ ਜੋ ਚਲੈ; ਤਿਨ ਦਾਲਦੁ ਦੁਖੁ ਲਹਿ ਜਾਇ ॥ ਆਪਣੈ ਭਾਣੈ ਕਿਨੈ. ਨ ਪਾਇਓ; ਜਨ ਵੇਖਹੁ ਮਨਿ ਪਤੀਆਇ ॥ ਜਨੁ ਨਾਨਕੁ ਦਾਸਨ ਦਾਸੁ ਹੈ; ਜੋ ਸਤਿਗੁਰ ਲਾਗੇ ਪਾਇ ॥੨॥ ਪਉੜੀ ॥
Источники и права