couponatlas.

Гуру Грантх Сахиб (гурмукхи): Анг 1318

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਃ ੪ ॥ ਅਖੀ. ਪ੍ਰੇਮਿ ਕਸਾਈਆ; ਹਰਿ ਹਰਿ ਨਾਮੁ ਪਿਖੰਨੑਿ ॥ ਜੇ ਕਰਿ ਦੂਜਾ ਦੇਖਦੇ; ਜਨ ਨਾਨਕ. ਕਢਿ ਦਿਚੰਨੑਿ ॥੨॥ ਪਉੜੀ ॥ ਜਲਿ ਥਲਿ ਮਹੀਅਲਿ ਪੂਰਨੋ; ਅਪਰੰਪਰੁ ਸੋਈ ॥ ਜੀਅ ਜੰਤ ਪ੍ਰਤਿਪਾਲਦਾ; ਜੋ ਕਰੇ ਸੁ ਹੋਈ ॥ ਮਾਤ ਪਿਤਾ ਸੁਤ ਭ੍ਰਾਤ ਮੀਤ; ਤਿਸੁ ਬਿਨੁ. ਨਹੀ ਕੋਈ ॥ ਘਟਿ ਘਟਿ ਅੰਤਰਿ ਰਵਿ ਰਹਿਆ; ਜਪਿਅਹੁ ਜਨ ਕੋਈ ॥ ਸਗਲ ਜਪਹੁ ਗੋਪਾਲ ਗੁਨ; ਪਰਗਟੁ ਸਭ ਲੋਈ ॥੧੩॥ ਸਲੋਕ ਮਃ ੪ ॥ ਗੁਰਮੁਖਿ ਮਿਲੇ ਸਿ ਸਜਣਾ; ਹਰਿ ਪ੍ਰਭ ਪਾਇਆ ਰੰਗੁ ॥ ਜਨ ਨਾਨਕ. ਨਾਮੁ ਸਲਾਹਿ ਤੂ; ਲੁਡਿ. ਲੁਡਿ ਦਰਗਹਿ ਵੰਞੁ ॥੧॥ ਮਃ ੪ ॥ ਹਰਿ ਤੂਹੈ ਦਾਤਾ ਸਭਸ ਦਾ; ਸਭਿ ਜੀਅ ਤੁਮੑਾਰੇ ॥ ਸਭਿ ਤੁਧੈ ਨੋ ਆਰਾਧਦੇ; ਦਾਨੁ ਦੇਹਿ ਪਿਆਰੇ ॥ ਹਰਿ ਦਾਤੈ ਦਾਤਾਰਿ ਹਥੁ ਕਢਿਆ; ਮੀਹੁ ਵੁਠਾ ਸੈਸਾਰੇ ॥ ਅੰਨੁ ਜੰਮਿਆ ਖੇਤੀ ਭਾਉ ਕਰਿ; ਹਰਿ ਨਾਮੁ ਸਮੑਾਰੇ ॥ ਜਨੁ ਨਾਨਕੁ. ਮੰਗੈ ਦਾਨੁ ਪ੍ਰਭ; ਹਰਿ ਨਾਮੁ ਅਧਾਰੇ ॥੨॥ ਪਉੜੀ ॥ ਇਛਾ ਮਨ ਕੀ ਪੂਰੀਐ; ਜਪੀਐ ਸੁਖ ਸਾਗਰੁ ॥ ਹਰਿ ਕੇ ਚਰਨ ਅਰਾਧੀਅਹਿ; ਗੁਰ ਸਬਦਿ ਰਤਨਾਗਰੁ ॥ ਮਿਲਿ ਸਾਧੂ ਸੰਗਿ ਉਧਾਰੁ ਹੋਇ; ਫਾਟੈ ਜਮ ਕਾਗਰੁ ॥ ਜਨਮ ਪਦਾਰਥੁ ਜੀਤੀਐ; ਜਪਿ ਹਰਿ ਬੈਰਾਗਰੁ ॥ ਸਭਿ ਪਵਹੁ ਸਰਨਿ ਸਤਿਗੁਰੂ ਕੀ; ਬਿਨਸੈ ਦੁਖ ਦਾਗਰੁ ॥੧੪॥ ਸਲੋਕ ਮਃ ੪ ॥ ਹਉ ਢੂੰਢੇਂਦੀ ਸਜਣਾ; ਸਜਣੁ ਮੈਡੈ ਨਾਲਿ ॥ ਜਨ ਨਾਨਕ. ਅਲਖੁ, ਨ ਲਖੀਐ; ਗੁਰਮੁਖਿ ਦੇਹਿ ਦਿਖਾਲਿ ॥੧॥ ਮਃ ੪ ॥ ਨਾਨਕ ਪ੍ਰੀਤਿ ਲਾਈ ਤਿਨਿ ਸਚੈ; ਤਿਸੁ ਬਿਨੁ ਰਹਣੁ. ਨ ਜਾਈ ॥ ਸਤਿਗੁਰੁ ਮਿਲੈ. ਤ ਪੂਰਾ ਪਾਈਐ; ਹਰਿ ਰਸਿ ਰਸਨ ਰਸਾਈ ॥੨॥ ਪਉੜੀ ॥ ਕੋਈ ਗਾਵੈ ਕੋ ਸੁਣੈ; ਕੋ ਉਚਰਿ ਸੁਨਾਵੈ ॥ ਜਨਮ ਜਨਮ ਕੀ ਮਲੁ ਉਤਰੈ; ਮਨ ਚਿੰਦਿਆ ਪਾਵੈ ॥ ਆਵਣੁ ਜਾਣਾ ਮੇਟੀਐ; ਹਰਿ ਕੇ ਗੁਣ ਗਾਵੈ ॥ ਆਪਿ ਤਰਹਿ. ਸੰਗੀ ਤਰਾਹਿ; ਸਭ ਕੁਟੰਬੁ ਤਰਾਵੈ ॥ ਜਨੁ ਨਾਨਕੁ. ਤਿਸੁ ਬਲਿਹਾਰਣੈ; ਜੋ ਮੇਰੇ ਹਰਿ ਪ੍ਰਭ ਭਾਵੈ ॥੧੫॥੧॥ ਸੁਧੁ ॥ ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀ ॥ ੴ ਸਤਿਗੁਰ ਪ੍ਰਸਾਦਿ ॥ ਐਸੋ ਰਾਮ ਰਾਇ ਅੰਤਰਜਾਮੀ ॥ ਜੈਸੇ ਦਰਪਨ ਮਾਹਿ; ਬਦਨ ਪਰਵਾਨੀ ॥੧॥ ਰਹਾਉ ॥ ਬਸੈ ਘਟਾ ਘਟ; ਲੀਪ ਨ ਛੀਪੈ ॥ ਬੰਧਨ ਮੁਕਤਾ; ਜਾਤੁ. ਨ ਦੀਸੈ ॥੧॥ ਪਾਨੀ ਮਾਹਿ ਦੇਖੁ ਮੁਖੁ ਜੈਸਾ ॥ ਨਾਮੇ ਕੋ ਸੁਆਮੀ ਬੀਠਲੁ ਐਸਾ ॥੨॥੧॥
Источники и права