couponatlas.

Гуру Грантх Сахиб (гурмукхи): Анг 1320

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰੇ ਮਨ. ਜਪੁ ਜਪਿ ਜਗੰਨਾਥੇ ॥ ਗੁਰ ਉਪਦੇਸਿ ਹਰਿ ਨਾਮੁ ਧਿਆਇਓ; ਸਭਿ ਕਿਲਬਿਖ ਦੁਖ ਲਾਥੇ ॥੧॥ ਰਹਾਉ ॥ ਰਸਨਾ ਏਕ, ਜਸੁ ਗਾਇ ਨ ਸਾਕੈ; ਬਹੁ ਕੀਜੈ, ਬਹੁ ਰਸੁਨਥੇ ॥ ਬਾਰ ਬਾਰ ਖਿਨੁ ਪਲ ਸਭਿ ਗਾਵਹਿ; ਗੁਨ ਕਹਿ. ਨ ਸਕਹਿ. ਪ੍ਰਭ ਤੁਮਨਥੇ ॥੧॥ ਹਮ ਬਹੁ ਪ੍ਰੀਤਿ ਲਗੀ ਪ੍ਰਭ ਸੁਆਮੀ; ਹਮ ਲੋਚਹ ਪ੍ਰਭੁ ਦਿਖਨਥੇ ॥ ਤੁਮ ਬਡ ਦਾਤੇ ਜੀਅ ਜੀਅਨ ਕੇ; ਤੁਮ ਜਾਨਹੁ ਹਮ ਬਿਰਥੇ ॥੨॥ ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ; ਕਹੁ ਤਿਨ ਕਉ, ਕਿਆ ਦਿਨਥੇ ॥ ਸਭੁ ਤਨੁ ਮਨੁ ਅਰਪਉ. ਅਰਪਿ ਅਰਾਪਉ; ਕੋਈ ਮੇਲੈ ਪ੍ਰਭ ਮਿਲਥੇ ॥੩॥ ਹਰਿ ਕੇ ਗੁਨ ਬਹੁਤ ਬਹੁਤ ਬਹੁ ਸੋਭਾ; ਹਮ ਤੁਛ ਕਰਿ ਕਰਿ ਬਰਨਥੇ ॥ ਹਮਰੀ ਮਤਿ ਵਸਗਤਿ ਪ੍ਰਭ ਤੁਮਰੈ; ਜਨ ਨਾਨਕ ਕੇ ਪ੍ਰਭ ਸਮਰਥੇ ॥੪॥੩॥ ਕਲਿਆਨ ਮਹਲਾ ੪ ॥ ਮੇਰੇ ਮਨ. ਜਪਿ ਹਰਿ ਗੁਨ; ਅਕਥ ਸੁਨਥਈ ॥ ਧਰਮੁ ਅਰਥੁ ਸਭੁ ਕਾਮੁ ਮੋਖੁ ਹੈ; ਜਨ ਪੀਛੈ ਲਗਿ. ਫਿਰਥਈ ॥੧॥ ਰਹਾਉ ॥ ਸੋ ਹਰਿ ਹਰਿ ਨਾਮੁ ਧਿਆਵੈ ਹਰਿ ਜਨੁ; ਜਿਸੁ ਬਡਭਾਗ ਮਥਈ ॥ ਜਹ ਦਰਗਹਿ, ਪ੍ਰਭੁ ਲੇਖਾ ਮਾਗੈ; ਤਹ ਛੁਟੈ ਨਾਮੁ ਧਿਆਇਥਈ ॥੧॥ ਹਮਰੇ ਦੋਖ ਬਹੁ ਜਨਮ ਜਨਮ ਕੇ; ਦੁਖੁ ਹਉਮੈ ਮੈਲੁ, ਲਗਥਈ ॥ ਗੁਰਿ ਧਾਰਿ ਕ੍ਰਿਪਾ, ਹਰਿ ਜਲਿ ਨਾਵਾਏ; ਸਭ ਕਿਲਬਿਖ ਪਾਪ, ਗਥਈ ॥੨॥ ਜਨ ਕੈ ਰਿਦ ਅੰਤਰਿ ਪ੍ਰਭੁ ਸੁਆਮੀ; ਜਨ ਹਰਿ ਹਰਿ ਨਾਮੁ ਭਜਥਈ ॥ ਜਹ ਅੰਤੀ ਅਉਸਰੁ ਆਇ ਬਨਤੁ ਹੈ; ਤਹ ਰਾਖੈ ਨਾਮੁ ਸਾਥਈ ॥੩॥ ਜਨ. ਤੇਰਾ ਜਸੁ ਗਾਵਹਿ ਹਰਿ ਹਰਿ ਪ੍ਰਭ; ਹਰਿ ਜਪਿਓ ਜਗੰਨਥਈ ॥ ਜਨ ਨਾਨਕ ਕੇ ਪ੍ਰਭ ਰਾਖੇ ਸੁਆਮੀ; ਹਮ ਪਾਥਰ ਰਖੁ ਬੁਡਥਈ ॥੪॥੪॥ ਕਲਿਆਨ ਮਹਲਾ ੪ ॥ ਹਮਰੀ ਚਿਤਵਨੀ; ਹਰਿ ਪ੍ਰਭੁ ਜਾਨੈ ॥ ਅਉਰੁ ਕੋਈ ਨਿੰਦ ਕਰੈ ਹਰਿ ਜਨ ਕੀ; ਪ੍ਰਭੁ ਤਾ ਕਾ ਕਹਿਆ ਇਕੁ ਤਿਲੁ. ਨਹੀ ਮਾਨੈ ॥੧॥ ਰਹਾਉ ॥ ਅਉਰ ਸਭ ਤਿਆਗਿ. ਸੇਵਾ ਕਰਿ ਅਚੁਤ; ਜੋ ਸਭ ਤੇ ਊਚ ਠਾਕੁਰੁ ਭਗਵਾਨੈ ॥ ਹਰਿ ਸੇਵਾ ਤੇ. ਕਾਲੁ ਜੋਹਿ, ਨ ਸਾਕੈ; ਚਰਨੀ ਆਇ ਪਵੈ ਹਰਿ ਜਾਨੈ ॥੧॥ ਜਾ ਕਉ ਰਾਖਿ ਲੇਇ, ਮੇਰਾ ਸੁਆਮੀ; ਤਾ ਕਉ ਸੁਮਤਿ ਦੇਇ, ਪੈ ਕਾਨੈ ॥ ਤਾ ਕਉ ਕੋਈ ਅਪਰਿ. ਨ ਸਾਕੈ; ਜਾ ਕੀ ਭਗਤਿ. ਮੇਰਾ ਪ੍ਰਭੁ ਮਾਨੈ ॥੨॥ ਹਰਿ ਕੇ ਚੋਜ ਵਿਡਾਨ ਦੇਖੁ ਜਨ; ਜੋ ਖੋਟਾ ਖਰਾ ਇਕ ਨਿਮਖ ਪਛਾਨੈ ॥ ਤਾ ਤੇ. ਜਨ ਕਉ ਅਨਦੁ ਭਇਆ ਹੈ; ਰਿਦ ਸੁਧ ਮਿਲੇ. ਖੋਟੇ ਪਛੁਤਾਨੈ ॥੩॥ ਤੁਮ ਹਰਿ ਦਾਤੇ ਸਮਰਥ ਸੁਆਮੀ; ਇਕੁ ਮਾਗਉ ਤੁਝ ਪਾਸਹੁ ਹਰਿ ਦਾਨੈ ॥ ਜਨ ਨਾਨਕ ਕਉ. ਹਰਿ ਕ੍ਰਿਪਾ ਕਰਿ ਦੀਜੈ; ਸਦ ਬਸਹਿ ਰਿਦੈ ਮੋਹਿ ਹਰਿ ਚਰਾਨੈ ॥੪॥੫॥
Источники и права