couponatlas.

Гуру Грантх Сахиб (гурмукхи): Анг 1324

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮ ਨਾਮ ਤੁਲਿ ਅਉਰੁ. ਨ ਉਪਮਾ; ਜਨ ਨਾਨਕ. ਕ੍ਰਿਪਾ ਕਰੀਜੈ ॥੮॥੧॥ ਕਲਿਆਨ ਮਹਲਾ ੪ ॥ ਰਾਮ ਗੁਰੁ ਪਾਰਸੁ; ਪਰਸੁ ਕਰੀਜੈ ॥ ਹਮ ਨਿਰਗੁਣੀ ਮਨੂਰ ਅਤਿ ਫੀਕੇ; ਮਿਲਿ ਸਤਿਗੁਰ ਪਾਰਸੁ ਕੀਜੈ ॥੧॥ ਰਹਾਉ ॥ ਸੁਰਗ ਮੁਕਤਿ ਬੈਕੁੰਠ ਸਭਿ ਬਾਂਛਹਿ; ਨਿਤਿ ਆਸਾ ਆਸ ਕਰੀਜੈ ॥ ਹਰਿ ਦਰਸਨ ਕੇ ਜਨ ਮੁਕਤਿ. ਨ ਮਾਂਗਹਿ; ਮਿਲਿ ਦਰਸਨ ਤ੍ਰਿਪਤਿ ਮਨੁ ਧੀਜੈ ॥੧॥ ਮਾਇਆ ਮੋਹੁ ਸਬਲੁ ਹੈ ਭਾਰੀ; ਮੋਹੁ ਕਾਲਖ ਦਾਗ ਲਗੀਜੈ ॥ ਮੇਰੇ ਠਾਕੁਰ ਕੇ ਜਨ. ਅਲਿਪਤ ਹੈ ਮੁਕਤੇ; ਜਿਉ ਮੁਰਗਾਈ ਪੰਕੁ. ਨ ਭੀਜੈ ॥੨॥ ਚੰਦਨ ਵਾਸੁ. ਭੁਇਅੰਗਮ ਵੇੜੀ; ਕਿਵ ਮਿਲੀਐ. ਚੰਦਨੁ ਲੀਜੈ ॥ ਕਾਢਿ ਖੜਗੁ. ਗੁਰ ਗਿਆਨੁ ਕਰਾਰਾ; ਬਿਖੁ ਛੇਦਿ ਛੇਦਿ. ਰਸੁ ਪੀਜੈ ॥੩॥ ਆਨਿ ਆਨਿ ਸਮਧਾ ਬਹੁ ਕੀਨੀ; ਪਲੁ ਬੈਸੰਤਰ ਭਸਮ ਕਰੀਜੈ ॥ ਮਹਾ ਉਗ੍ਰ ਪਾਪ. ਸਾਕਤ ਨਰ ਕੀਨੇ; ਮਿਲਿ ਸਾਧੂ ਲੂਕੀ ਦੀਜੈ ॥੪॥ ਸਾਧੂ ਸਾਧ ਸਾਧ ਜਨ ਨੀਕੇ; ਜਿਨ ਅੰਤਰਿ ਨਾਮੁ ਧਰੀਜੈ ॥ ਪਰਸ ਨਿਪਰਸੁ, ਭਏ ਸਾਧੂ ਜਨ; ਜਨੁ ਹਰਿ ਭਗਵਾਨੁ ਦਿਖੀਜੈ ॥੫॥ ਸਾਕਤ ਸੂਤੁ. ਬਹੁ ਗੁਰਝੀ ਭਰਿਆ; ਕਿਉ ਕਰਿ ਤਾਨੁ ਤਨੀਜੈ ॥ ਤੰਤੁ ਸੂਤੁ ਕਿਛੁ ਨਿਕਸੈ ਨਾਹੀ; ਸਾਕਤ ਸੰਗੁ. ਨ ਕੀਜੈ ॥੬॥ ਸਤਿਗੁਰ ਸਾਧਸੰਗਤਿ ਹੈ ਨੀਕੀ; ਮਿਲਿ ਸੰਗਤਿ ਰਾਮੁ ਰਵੀਜੈ ॥ ਅੰਤਰਿ ਰਤਨ ਜਵੇਹਰ ਮਾਣਕ; ਗੁਰ ਕਿਰਪਾ ਤੇ ਲੀਜੈ ॥੭॥ ਮੇਰਾ ਠਾਕੁਰੁ ਵਡਾ ਵਡਾ ਹੈ ਸੁਆਮੀ; ਹਮ ਕਿਉ ਕਰਿ ਮਿਲਹ ਮਿਲੀਜੈ ॥ ਨਾਨਕ. ਮੇਲਿ ਮਿਲਾਏ ਗੁਰੁ ਪੂਰਾ; ਜਨ ਕਉ ਪੂਰਨੁ ਦੀਜੈ ॥੮॥੨॥ ਕਲਿਆਨੁ ਮਹਲਾ ੪ ॥ ਰਾਮਾ; ਰਮ ਰਾਮੋ ਰਾਮੁ ਰਵੀਜੈ ॥ ਸਾਧੂ ਸਾਧ ਸਾਧ ਜਨ ਨੀਕੇ; ਮਿਲਿ ਸਾਧੂ ਹਰਿ ਰੰਗੁ ਕੀਜੈ ॥੧॥ ਰਹਾਉ ॥ ਜੀਅ ਜੰਤ ਸਭੁ ਜਗੁ ਹੈ ਜੇਤਾ; ਮਨੁ ਡੋਲਤ ਡੋਲ ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਸਾਧੁ ਮਿਲਾਵਹੁ; ਜਗੁ ਥੰਮਨ ਕਉ ਥੰਮੁ ਦੀਜੈ ॥੧॥ ਬਸੁਧਾ ਤਲੈ ਤਲੈ ਸਭ ਊਪਰਿ; ਮਿਲਿ ਸਾਧੂ ਚਰਨ ਰੁਲੀਜੈ ॥ ਅਤਿ ਊਤਮ ਅਤਿ ਊਤਮ ਹੋਵਹੁ; ਸਭ ਸਿਸਟਿ ਚਰਨ ਤਲ ਦੀਜੈ ॥੨॥ ਗੁਰਮੁਖਿ ਜੋਤਿ ਭਲੀ ਸਿਵ ਨੀਕੀ; ਆਨਿ ਪਾਨੀ ਸਕਤਿ ਭਰੀਜੈ ॥ ਮੈਨਦੰਤ ਨਿਕਸੇ ਗੁਰ ਬਚਨੀ; ਸਾਰੁ ਚਬਿ. ਚਬਿ. ਹਰਿ ਰਸੁ ਪੀਜੈ ॥੩॥ ਰਾਮ ਨਾਮ ਅਨੁਗ੍ਰਹੁ ਬਹੁ ਕੀਆ; ਗੁਰ ਸਾਧੂ ਪੁਰਖ ਮਿਲੀਜੈ ॥ ਗੁਨ ਰਾਮ ਨਾਮ ਬਿਸਥੀਰਨ ਕੀਏ; ਹਰਿ ਸਗਲ ਭਵਨ ਜਸੁ ਦੀਜੈ ॥੪॥ ਸਾਧੂ ਸਾਧ ਸਾਧ ਮਨਿ ਪ੍ਰੀਤਮ; ਬਿਨੁ ਦੇਖੇ ਰਹਿ. ਨ ਸਕੀਜੈ ॥ ਜਿਉ ਜਲ ਮੀਨ ਜਲੰ ਜਲ ਪ੍ਰੀਤਿ ਹੈ; ਖਿਨੁ ਜਲ ਬਿਨੁ. ਫੂਟਿ ਮਰੀਜੈ ॥੫॥
Источники и права