couponatlas.

Гуру Грантх Сахиб (гурмукхи): Анг 1326

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਨਿ ਮਨਿ ਸਾਂਤਿ ਹੋਇ ਅਧਿਕਾਈ; ਰੋਗੁ ਕਾਟੈ ਸੂਖਿ ਸਵੀਜੈ ॥੩॥ ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ; ਸਭ ਘਟਿ ਘਟਿ ਰਾਮੁ ਰਵੀਜੈ ॥ ਸਾਧੂ ਸਾਧ ਮਿਲੇ ਰਸੁ ਪਾਵੈ; ਤਤੁ ਨਿਜ ਘਰਿ ਬੈਠਿਆ ਪੀਜੈ ॥੪॥ ਜਨ ਕਉ ਪ੍ਰੀਤਿ ਲਗੀ ਗੁਰ ਸੇਤੀ; ਜਿਉ ਚਕਵੀ ਦੇਖਿ ਸੂਰੀਜੈ ॥ ਨਿਰਖਤ ਨਿਰਖਤ ਰੈਨਿ ਸਭ ਨਿਰਖੀ; ਮੁਖੁ ਕਾਢੈ ਅੰਮ੍ਰਿਤੁ ਪੀਜੈ ॥੫॥ ਸਾਕਤ ਸੁਆਨ ਕਹੀਅਹਿ ਬਹੁ ਲੋਭੀ; ਬਹੁ ਦੁਰਮਤਿ ਮੈਲੁ ਭਰੀਜੈ ॥ ਆਪਨ ਸੁਆਇ ਕਰਹਿ ਬਹੁ ਬਾਤਾ; ਤਿਨਾ ਕਾ ਵਿਸਾਹੁ ਕਿਆ ਕੀਜੈ ॥੬॥ ਸਾਧੂ ਸਾਧ ਸਰਨਿ ਮਿਲਿ ਸੰਗਤਿ; ਜਿਤੁ ਹਰਿ ਰਸੁ ਕਾਢਿ ਕਢੀਜੈ ॥ ਪਰਉਪਕਾਰ ਬੋਲਹਿ ਬਹੁ ਗੁਣੀਆ; ਮੁਖਿ ਸੰਤ ਭਗਤ ਹਰਿ ਦੀਜੈ ॥੭॥ ਤੂ ਅਗਮ ਦਇਆਲ ਦਇਆ ਪਤਿ ਦਾਤਾ; ਸਭ ਦਇਆ ਧਾਰਿ ਰਖਿ ਲੀਜੈ ॥ ਸਰਬ ਜੀਅ ਜਗਜੀਵਨੁ ਏਕੋ; ਨਾਨਕ ਪ੍ਰਤਿਪਾਲ ਕਰੀਜੈ ॥੮॥੫॥ ਕਲਿਆਨੁ ਮਹਲਾ ੪ ॥ ਰਾਮਾ; ਹਮ ਦਾਸਨ ਦਾਸ ਕਰੀਜੈ ॥ ਜਬ ਲਗਿ ਸਾਸੁ ਹੋਇ ਮਨ ਅੰਤਰਿ; ਸਾਧੂ ਧੂਰਿ ਪਿਵੀਜੈ ॥੧॥ ਰਹਾਉ ॥ ਸੰਕਰੁ ਨਾਰਦੁ ਸੇਖਨਾਗ ਮੁਨਿ; ਧੂਰਿ ਸਾਧੂ ਕੀ ਲੋਚੀਜੈ ॥ ਭਵਨ ਭਵਨ ਪਵਿਤੁ ਹੋਹਿ ਸਭਿ; ਜਹ ਸਾਧੂ ਚਰਨ ਧਰੀਜੈ ॥੧॥ ਤਜਿ ਲਾਜ ਅਹੰਕਾਰੁ ਸਭੁ ਤਜੀਐ; ਮਿਲਿ ਸਾਧੂ ਸੰਗਿ ਰਹੀਜੈ ॥ ਧਰਮ ਰਾਇ ਕੀ ਕਾਨਿ ਚੁਕਾਵੈ; ਬਿਖੁ ਡੁਬਦਾ ਕਾਢਿ ਕਢੀਜੈ ॥੨॥ ਭਰਮਿ ਸੂਕੇ ਬਹੁ, ਉਭਿ ਸੁਕ ਕਹੀਅਹਿ; ਮਿਲਿ ਸਾਧੂ ਸੰਗਿ ਹਰੀਜੈ ॥ ਤਾ ਤੇ ਬਿਲਮੁ ਪਲੁ ਢਿਲ. ਨ ਕੀਜੈ; ਜਾਇ ਸਾਧੂ ਚਰਨਿ ਲਗੀਜੈ ॥੩॥ ਰਾਮ ਨਾਮ ਕੀਰਤਨ ਰਤਨ ਵਥੁ; ਹਰਿ ਸਾਧੂ ਪਾਸਿ ਰਖੀਜੈ ॥ ਜੋ ਬਚਨੁ ਗੁਰ ਸਤਿ ਸਤਿ ਕਰਿ ਮਾਨੈ; ਤਿਸੁ ਆਗੈ ਕਾਢਿ ਧਰੀਜੈ ॥੪॥ ਸੰਤਹੁ ਸੁਨਹੁ, ਸੁਨਹੁ ਜਨ ਭਾਈ; ਗੁਰਿ ਕਾਢੀ ਬਾਹ, ਕੁਕੀਜੈ ॥ ਜੇ ਆਤਮ ਕਉ ਸੁਖੁ. ਸੁਖੁ ਨਿਤ ਲੋੜਹੁ; ਤਾਂ ਸਤਿਗੁਰ ਸਰਨਿ ਪਵੀਜੈ ॥੫॥ ਜੇ ਵਡਭਾਗੁ ਹੋਇ ਅਤਿ ਨੀਕਾ; ਤਾਂ ਗੁਰਮਤਿ ਨਾਮੁ ਦ੍ਰਿੜੀਜੈ ॥ ਸਭੁ ਮਾਇਆ ਮੋਹੁ ਬਿਖਮੁ ਜਗੁ ਤਰੀਐ; ਸਹਜੇ ਹਰਿ ਰਸੁ ਪੀਜੈ ॥੬॥ ਮਾਇਆ ਮਾਇਆ ਕੇ ਜੋ ਅਧਿਕਾਈ; ਵਿਚਿ ਮਾਇਆ ਪਚੈ ਪਚੀਜੈ ॥ ਅਗਿਆਨੁ ਅੰਧੇਰੁ ਮਹਾ ਪੰਥੁ ਬਿਖੜਾ; ਅਹੰਕਾਰਿ ਭਾਰਿ ਲਦਿ ਲੀਜੈ ॥੭॥ ਨਾਨਕ. ਰਾਮ ਰਮ, ਰਮੁ ਰਮ; ਰਮ ਰਾਮੈ ਤੇ ਗਤਿ ਕੀਜੈ ॥ ਸਤਿਗੁਰੁ ਮਿਲੈ. ਤਾ ਨਾਮੁ ਦ੍ਰਿੜਾਏ; ਰਾਮ ਨਾਮੈ ਰਲੈ ਮਿਲੀਜੈ ॥੮॥੬॥ ਛਕਾ ੧ ॥
Источники и права