couponatlas.

Гуру Грантх Сахиб (гурмукхи): Анг 1327

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧ ॥ ਨਾਇ ਤੇਰੈ ਤਰਣਾ; ਨਾਇ ਪਤਿ ਪੂਜ ॥ ਨਾਉ ਤੇਰਾ ਗਹਣਾ; ਮਤਿ ਮਕਸੂਦੁ ॥ ਨਾਇ ਤੇਰੈ; ਨਾਉ ਮੰਨੇ ਸਭ ਕੋਇ ॥ ਵਿਣੁ ਨਾਵੈ ਪਤਿ; ਕਬਹੁ. ਨ ਹੋਇ ॥੧॥ ਅਵਰ ਸਿਆਣਪ; ਸਗਲੀ ਪਾਜੁ ॥ ਜੈ ਬਖਸੇ; ਤੈ ਪੂਰਾ ਕਾਜੁ ॥੧॥ ਰਹਾਉ ॥ ਨਾਉ ਤੇਰਾ ਤਾਣੁ; ਨਾਉ ਦੀਬਾਣੁ ॥ ਨਾਉ ਤੇਰਾ ਲਸਕਰੁ; ਨਾਉ ਸੁਲਤਾਨੁ ॥ ਨਾਇ ਤੇਰੈ; ਮਾਣੁ ਮਹਤ ਪਰਵਾਣੁ ॥ ਤੇਰੀ ਨਦਰੀ ਕਰਮਿ; ਪਵੈ ਨੀਸਾਣੁ ॥੨॥ ਨਾਇ ਤੇਰੈ ਸਹਜੁ; ਨਾਇ ਸਾਲਾਹ ॥ ਨਾਉ ਤੇਰਾ ਅੰਮ੍ਰਿਤੁ; ਬਿਖੁ ਉਠਿ ਜਾਇ ॥ ਨਾਇ ਤੇਰੈ; ਸਭਿ ਸੁਖ ਵਸਹਿ ਮਨਿ ਆਇ ॥ ਬਿਨੁ ਨਾਵੈ; ਬਾਧੀ ਜਮ ਪੁਰਿ ਜਾਇ ॥੩॥ ਨਾਰੀ ਬੇਰੀ ਘਰ ਦਰ ਦੇਸ ॥ ਮਨ ਕੀਆ ਖੁਸੀਆ; ਕੀਚਹਿ ਵੇਸ ॥ ਜਾਂ ਸਦੇ; ਤਾਂ ਢਿਲ. ਨ ਪਾਇ ॥ ਨਾਨਕ; ਕੂੜੁ. ਕੂੜੋ ਹੋਇ ਜਾਇ ॥੪॥੧॥ ਪ੍ਰਭਾਤੀ ਮਹਲਾ ੧ ॥ ਤੇਰਾ ਨਾਮੁ ਰਤਨੁ, ਕਰਮੁ ਚਾਨਣੁ; ਸੁਰਤਿ ਤਿਥੈ ਲੋਇ ॥ ਅੰਧੇਰੁ ਅੰਧੀ ਵਾਪਰੈ; ਸਗਲ ਲੀਜੈ ਖੋਇ ॥੧॥ ਇਹੁ ਸੰਸਾਰੁ ਸਗਲ ਬਿਕਾਰੁ ॥ ਤੇਰਾ ਨਾਮੁ ਦਾਰੂ. ਅਵਰੁ ਨਾਸਤਿ; ਕਰਣਹਾਰੁ ਅਪਾਰੁ ॥੧॥ ਰਹਾਉ ॥ ਪਾਤਾਲ ਪੁਰੀਆ ਏਕ ਭਾਰ; ਹੋਵਹਿ ਲਾਖ ਕਰੋੜਿ ॥ ਤੇਰੇ ਲਾਲ ਕੀਮਤਿ ਤਾ ਪਵੈ; ਜਾਂ ਸਿਰੈ ਹੋਵਹਿ ਹੋਰਿ ॥੨॥
Источники и права