couponatlas.

Гуру Грантх Сахиб (гурмукхи): Анг 1329

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰੁ ਦਰੀਆਉ ਸਦਾ ਜਲੁ ਨਿਰਮਲੁ; ਮਿਲਿਆ ਦੁਰਮਤਿ ਮੈਲੁ ਹਰੈ ॥ ਸਤਿਗੁਰਿ ਪਾਇਐ. ਪੂਰਾ ਨਾਵਣੁ; ਪਸੂ ਪਰੇਤਹੁ ਦੇਵ ਕਰੈ ॥੨॥ ਰਤਾ ਸਚਿ ਨਾਮਿ, ਤਲ ਹੀਅਲੁ; ਸੋ ਗੁਰੁ ਪਰਮਲੁ ਕਹੀਐ ॥ ਜਾ ਕੀ ਵਾਸੁ. ਬਨਾਸਪਤਿ ਸਉਰੈ; ਤਾਸੁ ਚਰਣ ਲਿਵ ਰਹੀਐ ॥੩॥ ਗੁਰਮੁਖਿ ਜੀਅ ਪ੍ਰਾਨ ਉਪਜਹਿ; ਗੁਰਮੁਖਿ ਸਿਵ ਘਰਿ ਜਾਈਐ ॥ ਗੁਰਮੁਖਿ ਨਾਨਕ ਸਚਿ ਸਮਾਈਐ; ਗੁਰਮੁਖਿ ਨਿਜ ਪਦੁ ਪਾਈਐ ॥੪॥੬॥ ਪ੍ਰਭਾਤੀ ਮਹਲਾ ੧ ॥ ਗੁਰ ਪਰਸਾਦੀ ਵਿਦਿਆ ਵੀਚਾਰੈ; ਪੜਿ ਪੜਿ ਪਾਵੈ ਮਾਨੁ ॥ ਆਪਾ ਮਧੇ. ਆਪੁ ਪਰਗਾਸਿਆ; ਪਾਇਆ ਅੰਮ੍ਰਿਤੁ ਨਾਮੁ ॥੧॥ ਕਰਤਾ; ਤੂ ਮੇਰਾ ਜਜਮਾਨੁ ॥ ਇਕ ਦਖਿਣਾ ਹਉ. ਤੈ ਪਹਿ ਮਾਗਉ; ਦੇਹਿ ਆਪਣਾ ਨਾਮੁ ॥੧॥ ਰਹਾਉ ॥ ਪੰਚ ਤਸਕਰ ਧਾਵਤ ਰਾਖੇ; ਚੂਕਾ ਮਨਿ ਅਭਿਮਾਨੁ ॥ ਦਿਸਟਿ ਬਿਕਾਰੀ. ਦੁਰਮਤਿ ਭਾਗੀ; ਐਸਾ ਬ੍ਰਹਮ ਗਿਆਨੁ ॥੨॥ ਜਤੁ ਸਤੁ ਚਾਵਲ, ਦਇਆ ਕਣਕ ਕਰਿ; ਪ੍ਰਾਪਤਿ ਪਾਤੀ ਧਾਨੁ ॥ ਦੂਧੁ ਕਰਮੁ ਸੰਤੋਖੁ ਘੀਉ ਕਰਿ; ਐਸਾ ਮਾਂਗਉ ਦਾਨੁ ॥੩॥ ਖਿਮਾ ਧੀਰਜੁ ਕਰਿ ਗਊ ਲਵੇਰੀ; ਸਹਜੇ ਬਛਰਾ ਖੀਰੁ ਪੀਐ ॥ ਸਿਫਤਿ ਸਰਮ ਕਾ ਕਪੜਾ ਮਾਂਗਉ; ਹਰਿ ਗੁਣ ਨਾਨਕ ਰਵਤੁ ਰਹੈ ॥੪॥੭॥ ਪ੍ਰਭਾਤੀ ਮਹਲਾ ੧ ॥ ਆਵਤੁ ਕਿਨੈ. ਨ ਰਾਖਿਆ; ਜਾਵਤੁ. ਕਿਉ ਰਾਖਿਆ ਜਾਇ ॥ ਜਿਸ ਤੇ ਹੋਆ, ਸੋਈ ਪਰੁ ਜਾਣੈ; ਜਾਂ ਉਸ ਹੀ ਮਾਹਿ ਸਮਾਇ ॥੧॥ ਤੂਹੈ. ਹੈ ਵਾਹੁ; ਤੇਰੀ ਰਜਾਇ ॥ ਜੋ ਕਿਛੁ ਕਰਹਿ. ਸੋਈ ਪਰੁ ਹੋਇਬਾ; ਅਵਰੁ. ਨ ਕਰਣਾ ਜਾਇ ॥੧॥ ਰਹਾਉ ॥ ਜੈਸੇ ਹਰਹਟ ਕੀ ਮਾਲਾ, ਟਿੰਡ ਲਗਤ ਹੈ; ਇਕ ਸਖਨੀ, ਹੋਰ ਫੇਰ ਭਰੀਅਤ ਹੈ ॥ ਤੈਸੋ ਹੀ ਇਹੁ ਖੇਲੁ ਖਸਮ ਕਾ; ਜਿਉ ਉਸ ਕੀ ਵਡਿਆਈ ॥੨॥ ਸੁਰਤੀ ਕੈ ਮਾਰਗਿ ਚਲਿ ਕੈ; ਉਲਟੀ ਨਦਰਿ ਪ੍ਰਗਾਸੀ ॥ ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ; ਕਉਨੁ ਗਿਰਹੀ ਕਉਨੁ ਉਦਾਸੀ ॥੩॥ ਜਿਸ ਕੀ ਆਸਾ. ਤਿਸ ਹੀ ਸਉਪਿ ਕੈ; ਏਹੁ ਰਹਿਆ ਨਿਰਬਾਣੁ ॥ ਜਿਸ ਤੇ ਹੋਆ ਸੋਈ ਕਰਿ ਮਾਨਿਆ; ਨਾਨਕ. ਗਿਰਹੀ ਉਦਾਸੀ ਸੋ ਪਰਵਾਣੁ ॥੪॥੮॥ ਪ੍ਰਭਾਤੀ ਮਹਲਾ ੧ ॥ ਦਿਸਟਿ ਬਿਕਾਰੀ ਬੰਧਨਿ ਬਾਂਧੈ; ਹਉ ਤਿਸ ਕੈ ਬਲਿ ਜਾਈ ॥ ਪਾਪ ਪੁੰਨ ਕੀ ਸਾਰ. ਨ ਜਾਣੈ; ਭੂਲਾ ਫਿਰੈ ਅਜਾਈ ॥੧॥ ਬੋਲਹੁ; ਸਚੁ ਨਾਮੁ ਕਰਤਾਰ ॥ ਫੁਨਿ ਬਹੁੜਿ; ਨ ਆਵਣ ਵਾਰ ॥੧॥ ਰਹਾਉ ॥ ਊਚਾ ਤੇ ਫੁਨਿ ਨੀਚੁ ਕਰਤੁ ਹੈ; ਨੀਚ ਕਰੈ ਸੁਲਤਾਨੁ ॥ ਜਿਨੀ ਜਾਣੁ ਸੁਜਾਣਿਆ; ਜਗਿ ਤੇ ਪੂਰੇ ਪਰਵਾਣੁ ॥੨॥ ਤਾ ਕਉ ਸਮਝਾਵਣ ਜਾਈਐ; ਜੇ ਕੋ ਭੂਲਾ ਹੋਈ ॥
Источники и права