couponatlas.

Гуру Грантх Сахиб (гурмукхи): Анг 1330

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪੇ ਖੇਲ ਕਰੇ ਸਭ ਕਰਤਾ; ਐਸਾ ਬੂਝੈ ਕੋਈ ॥੩॥ ਨਾਉ ਪ੍ਰਭਾਤੈ. ਸਬਦਿ ਧਿਆਈਐ; ਛੋਡਹੁ ਦੁਨੀ ਪਰੀਤਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ; ਜਗਿ ਹਾਰਿਆ. ਤਿਨਿ ਜੀਤਾ ॥੪॥੯॥ ਪ੍ਰਭਾਤੀ ਮਹਲਾ ੧ ॥ ਮਨੁ ਮਾਇਆ ਮਨੁ ਧਾਇਆ; ਮਨੁ ਪੰਖੀ ਆਕਾਸਿ ॥ ਤਸਕਰ ਸਬਦਿ ਨਿਵਾਰਿਆ; ਨਗਰੁ ਵੁਠਾ ਸਾਬਾਸਿ ॥ ਜਾ ਤੂ ਰਾਖਹਿ. ਰਾਖਿ ਲੈਹਿ; ਸਾਬਤੁ ਹੋਵੈ ਰਾਸਿ ॥੧॥ ਐਸਾ ਨਾਮੁ ਰਤਨੁ; ਨਿਧਿ ਮੇਰੈ ॥ ਗੁਰਮਤਿ ਦੇਹਿ; ਲਗਉ ਪਗਿ ਤੇਰੈ ॥੧॥ ਰਹਾਉ ॥ ਮਨੁ ਜੋਗੀ. ਮਨੁ ਭੋਗੀਆ; ਮਨੁ ਮੂਰਖੁ ਗਾਵਾਰੁ ॥ ਮਨੁ ਦਾਤਾ. ਮਨੁ ਮੰਗਤਾ; ਮਨ ਸਿਰਿ ਗੁਰੁ ਕਰਤਾਰੁ ॥ ਪੰਚ ਮਾਰਿ ਸੁਖੁ ਪਾਇਆ; ਐਸਾ ਬ੍ਰਹਮੁ ਵੀਚਾਰੁ ॥੨॥ ਘਟਿ ਘਟਿ ਏਕੁ ਵਖਾਣੀਐ; ਕਹਉ ਨ ਦੇਖਿਆ ਜਾਇ ॥ ਖੋਟੋ ਪੂਠੋ ਰਾਲੀਐ; ਬਿਨੁ ਨਾਵੈ. ਪਤਿ ਜਾਇ ॥ ਜਾ ਤੂ ਮੇਲਹਿ ਤਾ ਮਿਲਿ ਰਹਾਂ; ਜਾਂ ਤੇਰੀ ਹੋਇ ਰਜਾਇ ॥੩॥ ਜਾਤਿ ਜਨਮੁ. ਨਹ ਪੂਛੀਐ; ਸਚ ਘਰੁ ਲੇਹੁ ਬਤਾਇ ॥ ਸਾ ਜਾਤਿ. ਸਾ ਪਤਿ ਹੈ; ਜੇਹੇ ਕਰਮ ਕਮਾਇ ॥ ਜਨਮ ਮਰਨ ਦੁਖੁ ਕਾਟੀਐ; ਨਾਨਕ. ਛੂਟਸਿ ਨਾਇ ॥੪॥੧੦॥ ਪ੍ਰਭਾਤੀ ਮਹਲਾ ੧ ॥ ਜਾਗਤੁ ਬਿਗਸੈ; ਮੂਠੋ ਅੰਧਾ ॥ ਗਲਿ ਫਾਹੀ; ਸਿਰਿ ਮਾਰੇ ਧੰਧਾ ॥ ਆਸਾ ਆਵੈ; ਮਨਸਾ ਜਾਇ ॥ ਉਰਝੀ ਤਾਣੀ; ਕਿਛੁ. ਨ ਬਸਾਇ ॥੧॥ ਜਾਗਸਿ; ਜੀਵਣ ਜਾਗਣਹਾਰਾ ॥ ਸੁਖ ਸਾਗਰ; ਅੰਮ੍ਰਿਤ ਭੰਡਾਰਾ ॥੧॥ ਰਹਾਉ ॥ ਕਹਿਓ. ਨ ਬੂਝੈ, ਅੰਧੁ. ਨ ਸੂਝੈ; ਭੋਂਡੀ ਕਾਰ ਕਮਾਈ ॥ ਆਪੇ ਪ੍ਰੀਤਿ ਪ੍ਰੇਮ ਪਰਮੇਸੁਰੁ; ਕਰਮੀ ਮਿਲੈ ਵਡਾਈ ॥੨॥ ਦਿਨੁ ਦਿਨੁ ਆਵੈ, ਤਿਲੁ ਤਿਲੁ ਛੀਜੈ; ਮਾਇਆ ਮੋਹੁ ਘਟਾਈ ॥ ਬਿਨੁ ਗੁਰ. ਬੂਡੋ, ਠਉਰ. ਨ ਪਾਵੈ; ਜਬ ਲਗ ਦੂਜੀ ਰਾਈ ॥੩॥ ਅਹਿਨਿਸਿ ਜੀਆ ਦੇਖਿ ਸਮੑਾਲੈ; ਸੁਖੁ ਦੁਖੁ ਪੁਰਬਿ ਕਮਾਈ ॥ ਕਰਮਹੀਣੁ ਸਚੁ ਭੀਖਿਆ ਮਾਂਗੈ; ਨਾਨਕ ਮਿਲੈ ਵਡਾਈ ॥੪॥੧੧॥ ਪ੍ਰਭਾਤੀ ਮਹਲਾ ੧ ॥ ਮਸਟਿ ਕਰਉ; ਮੂਰਖੁ. ਜਗਿ ਕਹੀਆ ॥ ਅਧਿਕ ਬਕਉ; ਤੇਰੀ ਲਿਵ ਰਹੀਆ ॥ ਭੂਲ ਚੂਕ; ਤੇਰੈ ਦਰਬਾਰਿ ॥ ਨਾਮ ਬਿਨਾ; ਕੈਸੇ ਆਚਾਰ ॥੧॥ ਐਸੇ ਝੂਠਿ ਮੁਠੇ ਸੰਸਾਰਾ ॥ ਨਿੰਦਕੁ ਨਿੰਦੈ; ਮੁਝੈ ਪਿਆਰਾ ॥੧॥ ਰਹਾਉ ॥ ਜਿਸੁ ਨਿੰਦਹਿ; ਸੋਈ ਬਿਧਿ ਜਾਣੈ ॥ ਗੁਰ ਕੈ ਸਬਦੇ; ਦਰਿ ਨੀਸਾਣੈ ॥ ਕਾਰਣ ਨਾਮੁ; ਅੰਤਰਗਤਿ ਜਾਣੈ ॥ ਜਿਸ ਨੋ ਨਦਰਿ ਕਰੇ; ਸੋਈ ਬਿਧਿ ਜਾਣੈ ॥੨॥ ਮੈ ਮੈਲੌ; ਊਜਲੁ ਸਚੁ ਸੋਇ ॥ ਊਤਮੁ ਆਖਿ; ਨ ਊਚਾ ਹੋਇ ॥ ਮਨਮੁਖੁ ਖੂਲੑਿ; ਮਹਾ ਬਿਖੁ ਖਾਇ ॥ ਗੁਰਮੁਖਿ ਹੋਇ; ਸੁ ਰਾਚੈ ਨਾਇ ॥੩॥ ਅੰਧੌ ਬੋਲੌ ਮੁਗਧੁ ਗਵਾਰੁ ॥
Источники и права