couponatlas.

Гуру Грантх Сахиб (гурмукхи): Анг 1335

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪੂਰਾ ਭਾਗੁ ਹੋਵੈ ਮੁਖਿ ਮਸਤਕਿ; ਸਦਾ ਹਰਿ ਕੇ ਗੁਣ ਗਾਹਿ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੋਜਨੁ; ਹਰਿ ਦੇਇ ॥ ਕੋਟਿ ਮਧੇ; ਕੋਈ ਵਿਰਲਾ ਲੇਇ ॥ ਜਿਸ ਨੋ ਅਪਣੀ; ਨਦਰਿ ਕਰੇਇ ॥੧॥ ਗੁਰ ਕੇ ਚਰਣ; ਮਨ ਮਾਹਿ ਵਸਾਇ ॥ ਦੁਖੁ ਅਨੑੇਰਾ; ਅੰਦਰਹੁ ਜਾਇ ॥ ਆਪੇ ਸਾਚਾ; ਲਏ ਮਿਲਾਇ ॥੨॥ ਗੁਰ ਕੀ ਬਾਣੀ ਸਿਉ; ਲਾਇ ਪਿਆਰੁ ॥ ਐਥੈ ਓਥੈ; ਏਹੁ ਅਧਾਰੁ ॥ ਆਪੇ ਦੇਵੈ ਸਿਰਜਨਹਾਰੁ ॥੩॥ ਸਚਾ ਮਨਾਏ. ਅਪਣਾ ਭਾਣਾ ॥ ਸੋਈ ਭਗਤੁ; ਸੁਘੜੁ ਸੋੁਜਾਣਾ ॥ ਨਾਨਕੁ ਤਿਸ ਕੈ; ਸਦ ਕੁਰਬਾਣਾ ॥੪॥੭॥੧੭॥੭॥੨੪॥ ਪ੍ਰਭਾਤੀ ਮਹਲਾ ੪ ਬਿਭਾਸ ॥ ੴ ਸਤਿਗੁਰ ਪ੍ਰਸਾਦਿ ॥ ਰਸਕਿ ਰਸਕਿ ਗੁਨ ਗਾਵਹ ਗੁਰਮਤਿ; ਲਿਵ ਉਨਮਨਿ ਨਾਮਿ ਲਗਾਨ ॥ ਅੰਮ੍ਰਿਤੁ ਰਸੁ ਪੀਆ ਗੁਰਸਬਦੀ; ਹਮ ਨਾਮ ਵਿਟਹੁ ਕੁਰਬਾਨ ॥੧॥ ਹਮਰੇ ਜਗਜੀਵਨ ਹਰਿ; ਪ੍ਰਾਨ ॥ ਹਰਿ ਊਤਮੁ ਰਿਦ ਅੰਤਰਿ ਭਾਇਓ; ਗੁਰਿ. ਮੰਤੁ ਦੀਓ ਹਰਿ ਕਾਨ ॥੧॥ ਰਹਾਉ ॥ ਆਵਹੁ ਸੰਤ. ਮਿਲਹੁ ਮੇਰੇ ਭਾਈ; ਮਿਲਿ ਹਰਿ ਹਰਿ ਨਾਮੁ ਵਖਾਨ ॥ ਕਿਤੁ ਬਿਧਿ ਕਿਉ ਪਾਈਐ ਪ੍ਰਭੁ ਅਪੁਨਾ; ਮੋ ਕਉ ਕਰਹੁ ਉਪਦੇਸੁ ਹਰਿ ਦਾਨ ॥੨॥ ਸਤਸੰਗਤਿ ਮਹਿ ਹਰਿ ਹਰਿ ਵਸਿਆ; ਮਿਲਿ ਸੰਗਤਿ ਹਰਿ ਗੁਨ ਜਾਨ ॥ ਵਡੈ ਭਾਗਿ ਸਤਸੰਗਤਿ ਪਾਈ; ਗੁਰੁ ਸਤਿਗੁਰੁ ਪਰਸਿ ਭਗਵਾਨ ॥੩॥ ਗੁਨ ਗਾਵਹ ਪ੍ਰਭ ਅਗਮ ਠਾਕੁਰ ਕੇ; ਗੁਨ ਗਾਇ ਰਹੇ ਹੈਰਾਨ ॥ ਜਨ ਨਾਨਕ ਕਉ. ਗੁਰਿ ਕਿਰਪਾ ਧਾਰੀ; ਹਰਿ ਨਾਮੁ ਦੀਓ ਖਿਨ ਦਾਨ ॥੪॥੧॥ ਪ੍ਰਭਾਤੀ ਮਹਲਾ ੪ ॥ ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ; ਸਭ ਰੈਨਿ ਸਮੑਾਲਹਿ ਹਰਿ ਗਾਲ ॥ ਹਮਰੈ ਪ੍ਰਭਿ ਹਮ ਲੋਚ ਲਗਾਈ; ਹਮ ਕਰਹ ਪ੍ਰਭੂ ਹਰਿ ਭਾਲ ॥੧॥ ਮੇਰਾ ਮਨੁ; ਸਾਧੂ ਧੂਰਿ ਰਵਾਲ ॥ ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ; ਗੁਰ ਪਗ ਝਾਰਹ ਹਮ ਬਾਲ ॥੧॥ ਰਹਾਉ ॥ ਸਾਕਤ ਕਉ. ਦਿਨੁ ਰੈਨਿ ਅੰਧਾਰੀ; ਮੋਹਿ ਫਾਥੇ ਮਾਇਆ ਜਾਲ ॥ ਖਿਨੁ ਪਲੁ ਹਰਿ ਪ੍ਰਭੁ ਰਿਦੈ. ਨ ਵਸਿਓ; ਰਿਨਿ ਬਾਧੇ ਬਹੁ ਬਿਧਿ ਬਾਲ ॥੨॥ ਸਤਸੰਗਤਿ ਮਿਲਿ ਮਤਿ ਬੁਧਿ ਪਾਈ; ਹਉ ਛੂਟੇ ਮਮਤਾ ਜਾਲ ॥ ਹਰਿ ਨਾਮਾ. ਹਰਿ ਮੀਠ ਲਗਾਨਾ; ਗੁਰਿ. ਕੀਏ ਸਬਦਿ ਨਿਹਾਲ ॥੩॥ ਹਮ ਬਾਰਿਕ. ਗੁਰ ਅਗਮ ਗੁਸਾਈ; ਗੁਰ. ਕਰਿ ਕਿਰਪਾ ਪ੍ਰਤਿਪਾਲ ॥ ਬਿਖੁ ਭਉਜਲ ਡੁਬਦੇ, ਕਾਢਿ ਲੇਹੁ ਪ੍ਰਭ; ਗੁਰ ਨਾਨਕ. ਬਾਲ ਗੁਪਾਲ ॥੪॥੨॥ ਪ੍ਰਭਾਤੀ ਮਹਲਾ ੪ ॥ ਇਕੁ ਖਿਨੁ ਹਰਿ ਪ੍ਰਭਿ ਕਿਰਪਾ ਧਾਰੀ; ਗੁਨ ਗਾਏ ਰਸਕ ਰਸੀਕ ॥
Источники и права