couponatlas.

Гуру Грантх Сахиб (гурмукхи): Анг 1337

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਹਰਿ ਆਪੁ ਧਰਿਓ ਹਰਿ ਜਨ ਮਹਿ; ਜਨ ਨਾਨਕੁ ਹਰਿ ਪ੍ਰਭੁ ਇਕਫਾ ॥੪॥੫॥ ਪ੍ਰਭਾਤੀ ਮਹਲਾ ੪ ॥ ਗੁਰ ਸਤਿਗੁਰਿ. ਨਾਮੁ ਦ੍ਰਿੜਾਇਓ ਹਰਿ ਹਰਿ; ਹਮ ਮੁਏ ਜੀਵੇ. ਹਰਿ ਜਪਿਭਾ ॥ ਧਨੁ ਧੰਨੁ ਗੁਰੂ ਗੁਰੁ ਸਤਿਗੁਰੁ ਪੂਰਾ; ਬਿਖੁ ਡੁਬਦੇ. ਬਾਹ ਦੇਇ ਕਢਿਭਾ ॥੧॥ ਜਪਿ ਮਨ; ਰਾਮ ਨਾਮੁ ਅਰਧਾਂਭਾ ॥ ਉਪਜੰਪਿ ਉਪਾਇ. ਨ ਪਾਈਐ ਕਤਹੂ; ਗੁਰਿ ਪੂਰੈ. ਹਰਿ ਪ੍ਰਭੁ ਲਾਭਾ ॥੧॥ ਰਹਾਉ ॥ ਰਾਮ ਨਾਮੁ ਰਸੁ ਰਾਮ ਰਸਾਇਣੁ; ਰਸੁ ਪੀਆ ਗੁਰਮਤਿ ਰਸਭਾ ॥ ਲੋਹ ਮਨੂਰ, ਕੰਚਨੁ ਮਿਲਿ ਸੰਗਤਿ; ਹਰਿ ਉਰ ਧਾਰਿਓ; ਗੁਰਿ ਹਰਿਭਾ ॥੨॥ ਹਉਮੈ ਬਿਖਿਆ ਨਿਤ ਲੋਭਿ ਲੁਭਾਨੇ; ਪੁਤ ਕਲਤ ਮੋਹਿ ਲੁਭਿਭਾ ॥ ਤਿਨ ਪਗ ਸੰਤ. ਨ ਸੇਵੇ ਕਬਹੂ; ਤੇ ਮਨਮੁਖ ਭੂੰਭਰ ਭਰਭਾ ॥੩॥ ਤੁਮਰੇ ਗੁਨ ਤੁਮ ਹੀ ਪ੍ਰਭ ਜਾਨਹੁ; ਹਮ ਪਰੇ ਹਾਰਿ. ਤੁਮ ਸਰਨਭਾ ॥ ਜਿਉ ਜਾਨਹੁ. ਤਿਉ ਰਾਖਹੁ ਸੁਆਮੀ; ਜਨ ਨਾਨਕੁ ਦਾਸੁ ਤੁਮਨਭਾ ॥੪॥੬॥ ਛਕਾ ੧ ॥ ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪ ॥ ੴ ਸਤਿਗੁਰ ਪ੍ਰਸਾਦਿ ॥ ਜਪਿ ਮਨ; ਹਰਿ ਹਰਿ ਨਾਮੁ ਨਿਧਾਨ ॥ ਹਰਿ ਦਰਗਹ; ਪਾਵਹਿ ਮਾਨ ॥ ਜਿਨਿ ਜਪਿਆ; ਤੇ ਪਾਰਿ ਪਰਾਨ ॥੧॥ ਰਹਾਉ ॥ ਸੁਨਿ ਮਨ; ਹਰਿ ਹਰਿ ਨਾਮੁ ਕਰਿ ਧਿਆਨੁ ॥ ਸੁਨਿ ਮਨ; ਹਰਿ ਕੀਰਤਿ ਅਠਸਠਿ ਮਜਾਨੁ ॥ ਸੁਨਿ ਮਨ; ਗੁਰਮੁਖਿ ਪਾਵਹਿ ਮਾਨੁ ॥੧॥ ਜਪਿ ਮਨ; ਪਰਮੇਸੁਰੁ ਪਰਧਾਨੁ ॥ ਖਿਨ ਖੋਵੈ; ਪਾਪ ਕੋਟਾਨ ॥ ਮਿਲੁ ਨਾਨਕ; ਹਰਿ ਭਗਵਾਨ ॥੨॥੧॥੭॥ ਪ੍ਰਭਾਤੀ ਮਹਲਾ ੫ ਬਿਭਾਸ ॥ ੴ ਸਤਿਗੁਰ ਪ੍ਰਸਾਦਿ ॥ ਮਨੁ ਹਰਿ ਕੀਆ; ਤਨੁ ਸਭੁ ਸਾਜਿਆ ॥ ਪੰਚ ਤਤ ਰਚਿ; ਜੋਤਿ ਨਿਵਾਜਿਆ ॥ ਸਿਹਜਾ ਧਰਤਿ; ਬਰਤਨ ਕਉ ਪਾਨੀ ॥ ਨਿਮਖ. ਨ ਵਿਸਾਰਹੁ; ਸੇਵਹੁ ਸਾਰਿਗਪਾਨੀ ॥੧॥ ਮਨ ਸਤਿਗੁਰੁ ਸੇਵਿ; ਹੋਇ ਪਰਮ ਗਤੇ ॥ ਹਰਖ ਸੋਗ ਤੇ. ਰਹਹਿ ਨਿਰਾਰਾ; ਤਾਂ ਤੂ ਪਾਵਹਿ ਪ੍ਰਾਨਪਤੇ ॥੧॥ ਰਹਾਉ ॥ ਕਾਪੜ ਭੋਗ ਰਸ; ਅਨਿਕ ਭੁੰਚਾਏ ॥ ਮਾਤ ਪਿਤਾ ਕੁਟੰਬ; ਸਗਲ ਬਨਾਏ ॥ ਰਿਜਕੁ ਸਮਾਹੇ; ਜਲਿ ਥਲਿ ਮੀਤ ॥ ਸੋ ਹਰਿ ਸੇਵਹੁ; ਨੀਤਾ ਨੀਤ ॥੨॥ ਤਹਾ ਸਖਾਈ; ਜਹ ਕੋਇ. ਨ ਹੋਵੈ ॥ ਕੋਟਿ ਅਪ੍ਰਾਧ; ਇਕ ਖਿਨ ਮਹਿ ਧੋਵੈ ॥ ਦਾਤਿ ਕਰੈ; ਨਹੀ ਪਛੋੁਤਾਵੈ ॥ ਏਕਾ ਬਖਸ; ਫਿਰਿ ਬਹੁਰਿ. ਨ ਬੁਲਾਵੈ ॥੩॥
Источники и права