couponatlas.

Гуру Грантх Сахиб (гурмукхи): Анг 1341

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਸਬਦੇ; ਕੀਨਾ ਰਿਦੈ ਨਿਵਾਸੁ ॥੩॥ ਗੁਰ ਸਮਰਥ; ਸਦਾ ਦਇਆਲ ॥ ਹਰਿ ਜਪਿ ਜਪਿ; ਨਾਨਕ ਭਏ ਨਿਹਾਲ ॥੪॥੧੧॥ ਪ੍ਰਭਾਤੀ ਮਹਲਾ ੫ ॥ ਗੁਰੁ ਗੁਰੁ ਕਰਤ; ਸਦਾ ਸੁਖੁ ਪਾਇਆ ॥ ਦੀਨ ਦਇਆਲ ਭਏ ਕਿਰਪਾਲਾ; ਅਪਣਾ ਨਾਮੁ. ਆਪਿ ਜਪਾਇਆ ॥੧॥ ਰਹਾਉ ॥ ਸੰਤਸੰਗਤਿ ਮਿਲਿ; ਭਇਆ ਪ੍ਰਗਾਸ ॥ ਹਰਿ ਹਰਿ ਜਪਤ; ਪੂਰਨ ਭਈ ਆਸ ॥੧॥ ਸਰਬ ਕਲਿਆਣ ਸੂਖ. ਮਨਿ ਵੂਠੇ ॥ ਹਰਿ ਗੁਣ ਗਾਏ; ਗੁਰ ਨਾਨਕ ਤੂਠੇ ॥੨॥੧੨॥ ਪ੍ਰਭਾਤੀ ਮਹਲਾ ੫ ਘਰੁ ੨ ਬਿਭਾਸ ॥ ੴ ਸਤਿਗੁਰ ਪ੍ਰਸਾਦਿ ॥ ਅਵਰੁ. ਨ ਦੂਜਾ ਠਾਉ ॥ ਨਾਹੀ. ਬਿਨੁ ਹਰਿ ਨਾਉ ॥ ਸਰਬ ਸਿਧਿ ਕਲਿਆਨ ॥ ਪੂਰਨ ਹੋਹਿ. ਸਗਲ ਕਾਮ ॥੧॥ ਹਰਿ ਕੋ ਨਾਮੁ; ਜਪੀਐ ਨੀਤ ॥ ਕਾਮ ਕ੍ਰੋਧ ਅਹੰਕਾਰੁ ਬਿਨਸੈ; ਲਗੈ ਏਕੈ ਪ੍ਰੀਤਿ ॥੧॥ ਰਹਾਉ ॥ ਨਾਮਿ ਲਾਗੈ. ਦੂਖੁ ਭਾਗੈ; ਸਰਨਿ ਪਾਲਨ ਜੋਗੁ ॥ ਸਤਿਗੁਰੁ ਭੇਟੈ. ਜਮੁ, ਨ ਤੇਟੈ; ਜਿਸੁ ਧੁਰਿ ਹੋਵੈ ਸੰਜੋਗੁ ॥੨॥ ਰੈਨਿ ਦਿਨਸੁ ਧਿਆਇ ਹਰਿ ਹਰਿ; ਤਜਹੁ. ਮਨ ਕੇ ਭਰਮ ॥ ਸਾਧਸੰਗਤਿ ਹਰਿ ਮਿਲੈ; ਜਿਸਹਿ ਪੂਰਨ ਕਰਮ ॥੩॥ ਜਨਮ ਜਨਮ ਬਿਖਾਦ ਬਿਨਸੇ; ਰਾਖਿ ਲੀਨੇ ਆਪਿ ॥ ਮਾਤ ਪਿਤਾ ਮੀਤ ਭਾਈ; ਜਨ ਨਾਨਕ. ਹਰਿ ਹਰਿ ਜਾਪਿ ॥੪॥੧॥੧੩॥ ਪ੍ਰਭਾਤੀ ਮਹਲਾ ੫ ਬਿਭਾਸ ਪੜਤਾਲ ॥ ੴ ਸਤਿਗੁਰ ਪ੍ਰਸਾਦਿ ॥ ਰਮ ਰਾਮ ਰਾਮ; ਰਾਮ ਜਾਪ ॥ ਕਲਿ ਕਲੇਸ ਲੋਭ ਮੋਹ; ਬਿਨਸਿ ਜਾਇ ਅਹੰ ਤਾਪ ॥੧॥ ਰਹਾਉ ॥ ਆਪੁ ਤਿਆਗਿ, ਸੰਤ ਚਰਨ ਲਾਗਿ; ਮਨੁ ਪਵਿਤੁ. ਜਾਹਿ ਪਾਪ ॥੧॥ ਨਾਨਕੁ ਬਾਰਿਕੁ ਕਛੂ. ਨ ਜਾਨੈ; ਰਾਖਨ ਕਉ ਪ੍ਰਭੁ ਮਾਈ ਬਾਪ ॥੨॥੧॥੧੪॥ ਪ੍ਰਭਾਤੀ ਮਹਲਾ ੫ ॥ ਚਰਨ ਕਮਲ ਸਰਨਿ ਟੇਕ ॥ ਊਚ ਮੂਚ ਬੇਅੰਤੁ ਠਾਕੁਰੁ; ਸਰਬ ਊਪਰਿ. ਤੁਹੀ ਏਕ ॥੧॥ ਰਹਾਉ ॥ ਪ੍ਰਾਨ ਅਧਾਰ ਦੁਖ ਬਿਦਾਰ; ਦੈਨਹਾਰ ਬੁਧਿ ਬਿਬੇਕ ॥੧॥ ਨਮਸਕਾਰ ਰਖਨਹਾਰ; ਮਨਿ ਅਰਾਧਿ ਪ੍ਰਭੂ ਮੇਕ ॥ ਸੰਤ ਰੇਨੁ. ਕਰਉ ਮਜਨੁ; ਨਾਨਕ ਪਾਵੈ ਸੁਖ ਅਨੇਕ ॥੨॥੨॥੧੫॥
Источники и права