couponatlas.

Гуру Грантх Сахиб (гурмукхи): Анг 1350

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਲੋਗਾ ਭਰਮਿ; ਨ ਭੂਲਹੁ ਭਾਈ ॥ ਖਾਲਿਕੁ ਖਲਕ. ਖਲਕ ਮਹਿ ਖਾਲਿਕੁ; ਪੂਰਿ ਰਹਿਓ ਸ੍ਰਬ ਠਾਂਈ ॥੧॥ ਰਹਾਉ ॥ ਮਾਟੀ ਏਕ. ਅਨੇਕ ਭਾਂਤਿ ਕਰਿ; ਸਾਜੀ ਸਾਜਨਹਾਰੈ ॥ ਨਾ ਕਛੁ ਪੋਚ ਮਾਟੀ ਕੇ ਭਾਂਡੇ; ਨਾ ਕਛੁ ਪੋਚ ਕੁੰਭਾਰੈ ॥੨॥ ਸਭ ਮਹਿ ਸਚਾ ਏਕੋ ਸੋਈ; ਤਿਸ ਕਾ ਕੀਆ. ਸਭੁ ਕਛੁ ਹੋਈ ॥ ਹੁਕਮੁ ਪਛਾਨੈ. ਸੁ ਏਕੋ ਜਾਨੈ; ਬੰਦਾ ਕਹੀਐ ਸੋਈ ॥੩॥ ਅਲਹੁ ਅਲਖੁ. ਨ ਜਾਈ ਲਖਿਆ; ਗੁਰਿ. ਗੁੜੁ ਦੀਨਾ ਮੀਠਾ ॥ ਕਹਿ ਕਬੀਰ. ਮੇਰੀ ਸੰਕਾ ਨਾਸੀ; ਸਰਬ ਨਿਰੰਜਨੁ ਡੀਠਾ ॥੪॥੩॥ ਪ੍ਰਭਾਤੀ ॥ ਬੇਦ ਕਤੇਬ. ਕਹਹੁ ਮਤ ਝੂਠੇ; ਝੂਠਾ. ਜੋ ਨ ਬਿਚਾਰੈ ॥ ਜਉ ਸਭ ਮਹਿ. ਏਕੁ ਖੁਦਾਇ ਕਹਤ ਹਉ; ਤਉ ਕਿਉ, ਮੁਰਗੀ ਮਾਰੈ ॥੧॥ ਮੁਲਾਂ; ਕਹਹੁ ਨਿਆਉ ਖੁਦਾਈ ॥ ਤੇਰੇ ਮਨ ਕਾ ਭਰਮੁ. ਨ ਜਾਈ ॥੧॥ ਰਹਾਉ ॥ ਪਕਰਿ ਜੀਉ ਆਨਿਆ, ਦੇਹ ਬਿਨਾਸੀ; ਮਾਟੀ ਕਉ ਬਿਸਮਿਲਿ ਕੀਆ ॥ ਜੋਤਿ ਸਰੂਪ ਅਨਾਹਤ ਲਾਗੀ; ਕਹੁ. ਹਲਾਲੁ ਕਿਆ ਕੀਆ ॥੨॥ ਕਿਆ ਉਜੂ. ਪਾਕੁ ਕੀਆ, ਮੁਹੁ ਧੋਇਆ; ਕਿਆ. ਮਸੀਤਿ ਸਿਰੁ ਲਾਇਆ ॥ ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ; ਕਿਆ ਹਜ ਕਾਬੈ ਜਾਇਆ ॥੩॥ ਤੂੰ ਨਾਪਾਕੁ. ਪਾਕੁ, ਨਹੀ ਸੂਝਿਆ; ਤਿਸ ਕਾ ਮਰਮੁ. ਨ ਜਾਨਿਆ ॥ ਕਹਿ ਕਬੀਰ. ਭਿਸਤਿ ਤੇ ਚੂਕਾ; ਦੋਜਕ ਸਿਉ ਮਨੁ ਮਾਨਿਆ ॥੪॥੪॥ ਪ੍ਰਭਾਤੀ ॥ ਸੁੰਨ ਸੰਧਿਆ ਤੇਰੀ. ਦੇਵ ਦੇਵਾਕਰ; ਅਧਪਤਿ ਆਦਿ ਸਮਾਈ ॥ ਸਿਧ ਸਮਾਧਿ ਅੰਤੁ. ਨਹੀ ਪਾਇਆ; ਲਾਗਿ ਰਹੇ ਸਰਨਾਈ ॥੧॥ ਲੇਹੁ ਆਰਤੀ, ਹੋ ਪੁਰਖ ਨਿਰੰਜਨ; ਸਤਿਗੁਰ ਪੂਜਹੁ ਭਾਈ ॥ ਠਾਢਾ ਬ੍ਰਹਮਾ. ਨਿਗਮ ਬੀਚਾਰੈ; ਅਲਖੁ. ਨ ਲਖਿਆ ਜਾਈ ॥੧॥ ਰਹਾਉ ॥ ਤਤੁ ਤੇਲੁ, ਨਾਮੁ ਕੀਆ ਬਾਤੀ; ਦੀਪਕੁ ਦੇਹ, ਉਜੵਾਰਾ ॥ ਜੋਤਿ ਲਾਇ ਜਗਦੀਸ ਜਗਾਇਆ; ਬੂਝੈ ਬੂਝਨਹਾਰਾ ॥੨॥ ਪੰਚੇ ਸਬਦ ਅਨਾਹਦ ਬਾਜੇ; ਸੰਗੇ ਸਾਰਿੰਗਪਾਨੀ ॥ ਕਬੀਰ ਦਾਸ. ਤੇਰੀ ਆਰਤੀ ਕੀਨੀ; ਨਿਰੰਕਾਰ ਨਿਰਬਾਨੀ ॥੩॥੫॥ ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ ॥ ੴ ਸਤਿਗੁਰ ਪ੍ਰਸਾਦਿ ॥ ਮਨ ਕੀ ਬਿਰਥਾ. ਮਨੁ ਹੀ ਜਾਨੈ; ਕੈ ਬੂਝਲ ਆਗੈ ਕਹੀਐ ॥ ਅੰਤਰਜਾਮੀ ਰਾਮੁ ਰਵਾਂਈ; ਮੈ. ਡਰੁ ਕੈਸੇ ਚਹੀਐ ॥੧॥ ਬੇਧੀਅਲੇ ਗੋਪਾਲ ਗੋੁਸਾਈ ॥ ਮੇਰਾ ਪ੍ਰਭੁ ਰਵਿਆ; ਸਰਬੇ ਠਾਈ ॥੧॥ ਰਹਾਉ ॥ ਮਾਨੈ ਹਾਟੁ. ਮਾਨੈ ਪਾਟੁ; ਮਾਨੈ ਹੈ ਪਾਸਾਰੀ ॥ ਮਾਨੈ ਬਾਸੈ. ਨਾਨਾ ਭੇਦੀ; ਭਰਮਤੁ ਹੈ ਸੰਸਾਰੀ ॥੨॥ ਗੁਰ ਕੈ ਸਬਦਿ. ਏਹੁ ਮਨੁ ਰਾਤਾ; ਦੁਬਿਧਾ ਸਹਜਿ ਸਮਾਣੀ ॥
Источники и права