couponatlas.

Гуру Грантх Сахиб (гурмукхи): Анг 1358

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭੈ ਅਟਵੀਅੰ, ਮਹਾ ਨਗਰ ਬਾਸੰ; ਧਰਮ ਲਖੵਣ. ਪ੍ਰਭ ਮਇਆ ॥ ਸਾਧ ਸੰਗਮ ਰਾਮ ਰਾਮ ਰਮਣੰ; ਸਰਣਿ ਨਾਨਕ. ਹਰਿ ਹਰਿ ਦਯਾਲ ਚਰਣੰ ॥੪੪॥ ਹੇ ਅਜਿਤ ਸੂਰ ਸੰਗ੍ਰਾਮੰ; ਅਤਿ ਬਲਨਾ ਬਹੁ ਮਰਦਨਹ ॥ ਗਣ ਗੰਧਰਬ, ਦੇਵ ਮਾਨੁਖੵੰ; ਪਸੁ ਪੰਖੀ ਬਿਮੋਹਨਹ ॥ ਹਰਿ ਕਰਣਹਾਰੰ ਨਮਸਕਾਰੰ; ਸਰਣਿ ਨਾਨਕ. ਜਗਦੀਸ੍ਵਰਹ ॥੪੫॥ ਹੇ ਕਾਮੰ. ਨਰਕ ਬਿਸ੍ਰਾਮੰ; ਬਹੁ ਜੋਨੀ ਭ੍ਰਮਾਵਣਹ ॥ ਚਿਤ ਹਰਣੰ. ਤ੍ਰੈ ਲੋਕ ਗੰਮੵੰ; ਜਪ ਤਪ ਸੀਲ. ਬਿਦਾਰਣਹ ॥ ਅਲਪ ਸੁਖ. ਅਵਿਤ ਚੰਚਲ; ਊਚ ਨੀਚ ਸਮਾਵਣਹ ॥ ਤਵ ਭੈ ਬਿਮੁੰਚਿਤ, ਸਾਧ ਸੰਗਮ; ਓਟ ਨਾਨਕ. ਨਾਰਾਇਣਹ ॥੪੬॥ ਹੇ ਕਲਿ ਮੂਲ ਕ੍ਰੋਧੰ; ਕਦੰਚ ਕਰੁਣਾ. ਨ ਉਪਰਜਤੇ ॥ ਬਿਖਯੰਤ ਜੀਵੰ, ਵਸੵੰ ਕਰੋਤਿ; ਨਿਰਤੵੰ ਕਰੋਤਿ, ਜਥਾ ਮਰਕਟਹ ॥ ਅਨਿਕ ਸਾਸਨ, ਤਾੜੰਤਿ ਜਮਦੂਤਹ; ਤਵ ਸੰਗੇ. ਅਧਮੰ ਨਰਹ ॥ ਦੀਨ ਦੁਖ ਭੰਜਨ, ਦਯਾਲ ਪ੍ਰਭੁ ਨਾਨਕ; ਸਰਬ ਜੀਅ ਰਖੵਾ ਕਰੋਤਿ ॥੪੭॥ ਹੇ ਲੋਭਾ, ਲੰਪਟ ਸੰਗ ਸਿਰਮੋਰਹ; ਅਨਿਕ ਲਹਰੀ ਕਲੋਲਤੇ ॥ ਧਾਵੰਤ ਜੀਆ ਬਹੁ ਪ੍ਰਕਾਰੰ; ਅਨਿਕ ਭਾਂਤਿ ਬਹੁ ਡੋਲਤੇ ॥ ਨਚ ਮਿਤ੍ਰੰ, ਨਚ ਇਸਟੰ, ਨਚ ਬਾਧਵ; ਨਚ ਮਾਤ ਪਿਤਾ, ਤਵ ਲਜਯਾ ॥ ਅਕਰਣੰ ਕਰੋਤਿ. ਅਖਾਦੵਿ ਖਾਦੵੰ; ਅਸਾਜੵੰ ਸਾਜਿ, ਸਮਜਯਾ ॥ ਤ੍ਰਾਹਿ ਤ੍ਰਾਹਿ ਸਰਣਿ ਸੁਆਮੀ; ਬਿਗੵਾਪ੍ਤਿ ਨਾਨਕ, ਹਰਿ ਨਰਹਰਹ ॥੪੮॥ ਹੇ ਜਨਮ ਮਰਣ ਮੂਲੰ; ਅਹੰਕਾਰੰ ਪਾਪਾਤਮਾ ॥ ਮਿਤ੍ਰੰ ਤਜੰਤਿ, ਸਤ੍ਰੰ ਦ੍ਰਿੜੰਤਿ; ਅਨਿਕ ਮਾਯਾ, ਬਿਸ੍ਤੀਰਨਹ ॥ ਆਵੰਤ ਜਾਵੰਤ. ਥਕੰਤ ਜੀਆ; ਦੁਖ ਸੁਖ ਬਹੁ ਭੋਗਣਹ ॥ ਭ੍ਰਮ ਭਯਾਨ ਉਦਿਆਨ ਰਮਣੰ; ਮਹਾ ਬਿਕਟ ਅਸਾਧ ਰੋਗਣਹ ॥ ਬੈਦੵੰ. ਪਾਰਬ੍ਰਹਮ ਪਰਮੇਸ੍ਵਰ; ਆਰਾਧਿ ਨਾਨਕ. ਹਰਿ ਹਰਿ ਹਰੇ ॥੪੯॥ ਹੇ ਪ੍ਰਾਣ ਨਾਥ ਗੋਬਿੰਦਹ; ਕ੍ਰਿਪਾ ਨਿਧਾਨ ਜਗਦ ਗੁਰੋ ॥ ਹੇ ਸੰਸਾਰ ਤਾਪ ਹਰਣਹ; ਕਰੁਣਾ ਮੈ ਸਭ ਦੁਖ ਹਰੋ ॥ ਹੇ ਸਰਣਿ ਜੋਗ ਦਯਾਲਹ; ਦੀਨਾ ਨਾਥ ਮਯਾ ਕਰੋ ॥ ਸਰੀਰ ਸ੍ਵਸਥ, ਖੀਣ ਸਮਏ; ਸਿਮਰੰਤਿ ਨਾਨਕ. ਰਾਮ ਦਾਮੋਦਰ ਮਾਧਵਹ ॥੫੦॥ ਚਰਣ ਕਮਲ ਸਰਣੰ; ਰਮਣੰ ਗੋਪਾਲ ਕੀਰਤਨਹ ॥ ਸਾਧ ਸੰਗੇਣ ਤਰਣੰ; ਨਾਨਕ. ਮਹਾ ਸਾਗਰ ਭੈ ਦੁਤਰਹ ॥੫੧॥ ਸਿਰ ਮਸ੍ਤਕ ਰਖੵਾ. ਪਾਰਬ੍ਰਹਮੰ; ਹਸ੍ਤ ਕਾਯਾ ਰਖੵਾ ਪਰਮੇਸ੍ਵਰਹ ॥ ਆਤਮ ਰਖੵਾ ਗੋਪਾਲ ਸੁਆਮੀ; ਧਨ ਚਰਣ ਰਖੵਾ ਜਗਦੀਸ੍ਵਰਹ ॥ ਸਰਬ ਰਖੵਾ ਗੁਰ ਦਯਾਲਹ; ਭੈ ਦੂਖ ਬਿਨਾਸਨਹ ॥ ਭਗਤਿ ਵਛਲ ਅਨਾਥ ਨਾਥੇ; ਸਰਣਿ ਨਾਨਕ ਪੁਰਖ ਅਚੁਤਹ ॥੫੨॥ ਜੇਨ ਕਲਾ. ਧਾਰਿਓ ਆਕਾਸੰ; ਬੈਸੰਤਰੰ ਕਾਸਟ ਬੇਸਟੰ ॥ ਜੇਨ ਕਲਾ, ਸਸਿ ਸੂਰ ਨਖੵਤ੍ਰ ਜੋਤੵਿੰ; ਸਾਸੰ ਸਰੀਰ ਧਾਰਣੰ ॥
Источники и права