couponatlas.

Гуру Грантх Сахиб (гурмукхи): Анг 1363

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹੈ ਕੋਊ ਐਸਾ ਮੀਤੁ; ਜਿ ਤੋਰੈ ਬਿਖਮ ਗਾਂਠਿ ॥ ਨਾਨਕ. ਇਕੁ ਸ੍ਰੀਧਰ ਨਾਥੁ; ਜਿ ਟੂਟੇ ਲੇਇ ਸਾਂਠਿ ॥੧੫॥ ਧਾਵਉ ਦਸਾ ਅਨੇਕ; ਪ੍ਰੇਮ ਪ੍ਰਭ ਕਾਰਣੇ ॥ ਪੰਚ ਸਤਾਵਹਿ ਦੂਤ; ਕਵਨ ਬਿਧਿ ਮਾਰਣੇ ॥ ਤੀਖਣ ਬਾਣ ਚਲਾਇ; ਨਾਮੁ ਪ੍ਰਭ ਧੵਾਈਐ ॥ ਹਰਿਹਾਂ. ਮਹਾਂ ਬਿਖਾਦੀ ਘਾਤ; ਪੂਰਨ ਗੁਰੁ ਪਾਈਐ ॥੧੬॥ ਸਤਿਗੁਰ ਕੀਨੀ ਦਾਤਿ; ਮੂਲਿ. ਨ ਨਿਖੁਟਈ ॥ ਖਾਵਹੁ ਭੁੰਚਹੁ ਸਭਿ; ਗੁਰਮੁਖਿ ਛੁਟਈ ॥ ਅੰਮ੍ਰਿਤੁ ਨਾਮੁ ਨਿਧਾਨੁ; ਦਿਤਾ ਤੁਸਿ ਹਰਿ ॥ ਨਾਨਕ ਸਦਾ ਅਰਾਧਿ; ਕਦੇ. ਨ ਜਾਂਹਿ ਮਰਿ ॥੧੭॥ ਜਿਥੈ ਜਾਏ ਭਗਤੁ; ਸੁ ਥਾਨੁ ਸੁਹਾਵਣਾ ॥ ਸਗਲੇ ਹੋਏ ਸੁਖ; ਹਰਿ ਨਾਮੁ ਧਿਆਵਣਾ ॥ ਜੀਅ ਕਰਨਿ ਜੈਕਾਰੁ; ਨਿੰਦਕ ਮੁਏ ਪਚਿ ॥ ਸਾਜਨ ਮਨਿ ਆਨੰਦੁ; ਨਾਨਕ ਨਾਮੁ ਜਪਿ ॥੧੮॥ ਪਾਵਨ ਪਤਿਤ ਪੁਨੀਤ; ਕਤਹ. ਨਹੀ ਸੇਵੀਐ ॥ ਝੂਠੈ ਰੰਗਿ ਖੁਆਰੁ; ਕਹਾਂ ਲਗੁ ਖੇਵੀਐ ॥ ਹਰਿਚੰਦਉਰੀ ਪੇਖਿ; ਕਾਹੇ ਸੁਖੁ ਮਾਨਿਆ ॥ ਹਰਿਹਾਂ. ਹਉ ਬਲਿਹਾਰੀ ਤਿੰਨ; ਜਿ ਦਰਗਹਿ ਜਾਨਿਆ ॥੧੯॥ ਕੀਨੇ ਕਰਮ ਅਨੇਕ; ਗਵਾਰ ਬਿਕਾਰ ਘਨ ॥ ਮਹਾ ਦ੍ਰੁਗੰਧਤ ਵਾਸੁ; ਸਠ ਕਾ ਛਾਰੁ ਤਨ ॥ ਫਿਰਤਉ ਗਰਬ ਗੁਬਾਰਿ; ਮਰਣੁ. ਨਹ ਜਾਨਈ ॥ ਹਰਿਹਾਂ, ਹਰਿਚੰਦਉਰੀ ਪੇਖਿ; ਕਾਹੇ ਸਚੁ ਮਾਨਈ ॥੨੦॥ ਜਿਸ ਕੀ ਪੂਜੈ ਅਉਧ; ਤਿਸੈ ਕਉਣੁ ਰਾਖਈ ॥ ਬੈਦਕ ਅਨਿਕ ਉਪਾਵ; ਕਹਾਂ ਲਉ ਭਾਖਈ ॥ ਏਕੋ ਚੇਤਿ ਗਵਾਰ; ਕਾਜਿ ਤੇਰੈ ਆਵਈ ॥ ਹਰਿਹਾਂ. ਬਿਨੁ ਨਾਵੈ ਤਨੁ ਛਾਰੁ; ਬ੍ਰਿਥਾ ਸਭੁ ਜਾਵਈ ॥੨੧॥ ਅਉਖਧੁ ਨਾਮੁ ਅਪਾਰੁ; ਅਮੋਲਕੁ ਪੀਜਈ ॥ ਮਿਲਿ ਮਿਲਿ ਖਾਵਹਿ ਸੰਤ; ਸਗਲ ਕਉ ਦੀਜਈ ॥ ਜਿਸੈ ਪਰਾਪਤਿ ਹੋਇ; ਤਿਸੈ ਹੀ ਪਾਵਣੇ ॥ ਹਰਿਹਾਂ. ਹਉ ਬਲਿਹਾਰੀ ਤਿੰਨੑ; ਜਿ ਹਰਿ ਰੰਗੁ ਰਾਵਣੇ ॥੨੨॥ ਵੈਦਾ ਸੰਦਾ ਸੰਗੁ; ਇਕਠਾ ਹੋਇਆ ॥ ਅਉਖਦ ਆਏ ਰਾਸਿ; ਵਿਚਿ ਆਪਿ ਖਲੋਇਆ ॥ ਜੋ ਜੋ ਓਨਾ ਕਰਮ; ਸੁਕਰਮ ਹੋਇ ਪਸਰਿਆ ॥ ਹਰਿਹਾਂ. ਦੂਖ ਰੋਗ ਸਭਿ ਪਾਪ; ਤਨ ਤੇ ਖਿਸਰਿਆ ॥੨੩॥ ਚਉਬੋਲੇ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਸੰਮਨ. ਜਉ ਇਸ ਪ੍ਰੇਮ ਕੀ; ਦਮ ਕੵਿਹੁ ਹੋਤੀ ਸਾਟ ॥ ਰਾਵਨ ਹੁਤੇ. ਸੁ ਰੰਕ ਨਹਿ; ਜਿਨਿ ਸਿਰ ਦੀਨੇ ਕਾਟਿ ॥੧॥ ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ; ਬੀਚੁ. ਨ ਰਾਈ ਹੋਤ ॥ ਚਰਨ ਕਮਲ ਮਨੁ ਬੇਧਿਓ; ਬੂਝਨੁ ਸੁਰਤਿ ਸੰਜੋਗ ॥੨॥
Источники и права