couponatlas.

Гуру Грантх Сахиб (гурмукхи): Анг 1364

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਗਰ ਮੇਰ ਉਦਿਆਨ ਬਨ; ਨਵ ਖੰਡ ਬਸੁਧਾ ਭਰਮ ॥ ਮੂਸਨ. ਪ੍ਰੇਮ ਪਿਰੰਮ ਕੈ; ਗਨਉ ਏਕ ਕਰਿ ਕਰਮ ॥੩॥ ਮੂਸਨ. ਮਸਕਰ ਪ੍ਰੇਮ ਕੀ; ਰਹੀ ਜੁ ਅੰਬਰੁ ਛਾਇ ॥ ਬੀਧੇ ਬਾਂਧੇ ਕਮਲ ਮਹਿ; ਭਵਰ ਰਹੇ ਲਪਟਾਇ ॥੪॥ ਜਪ ਤਪ ਸੰਜਮ ਹਰਖ ਸੁਖ; ਮਾਨ ਮਹਤ ਅਰੁ ਗਰਬ ॥ ਮੂਸਨ. ਨਿਮਖਕ ਪ੍ਰੇਮ ਪਰਿ; ਵਾਰਿ ਵਾਰਿ ਦੇਂਉ ਸਰਬ ॥੫॥ ਮੂਸਨ. ਮਰਮੁ, ਨ ਜਾਨਈ; ਮਰਤ ਹਿਰਤ ਸੰਸਾਰ ॥ ਪ੍ਰੇਮ ਪਿਰੰਮ. ਨ ਬੇਧਿਓ; ਉਰਝਿਓ ਮਿਥ ਬਿਉਹਾਰ ॥੬॥ ਘਬੁ ਦਬੁ ਜਬ ਜਾਰੀਐ; ਬਿਛੁਰਤ ਪ੍ਰੇਮ ਬਿਹਾਲ ॥ ਮੂਸਨ. ਤਬ ਹੀ ਮੂਸੀਐ; ਬਿਸਰਤ ਪੁਰਖ ਦਇਆਲ ॥੭॥ ਜਾ ਕੋ ਪ੍ਰੇਮ ਸੁਆਉ ਹੈ; ਚਰਨ ਚਿਤਵ ਮਨ ਮਾਹਿ ॥ ਨਾਨਕ. ਬਿਰਹੀ ਬ੍ਰਹਮ ਕੇ; ਆਨ. ਨ ਕਤਹੂ ਜਾਹਿ ॥੮॥ ਲਖ ਘਾਟੀਂ ਊਂਚੌ ਘਨੋ; ਚੰਚਲ ਚੀਤ ਬਿਹਾਲ ॥ ਨੀਚ ਕੀਚ ਨਿਮ੍ਰਿਤ ਘਨੀ; ਕਰਨੀ ਕਮਲ ਜਮਾਲ ॥੯॥ ਕਮਲ ਨੈਨ ਅੰਜਨ ਸਿਆਮ; ਚੰਦ੍ਰ ਬਦਨ ਚਿਤ ਚਾਰ ॥ ਮੂਸਨ. ਮਗਨ ਮਰੰਮ ਸਿਉ; ਖੰਡ ਖੰਡ ਕਰਿ ਹਾਰ ॥੧੦॥ ਮਗਨੁ ਭਇਓ, ਪ੍ਰਿਅ ਪ੍ਰੇਮ ਸਿਉ; ਸੂਧ ਨ ਸਿਮਰਤ ਅੰਗ ॥ ਪ੍ਰਗਟਿ ਭਇਓ. ਸਭ ਲੋਅ ਮਹਿ; ਨਾਨਕ. ਅਧਮ ਪਤੰਗ ॥੧੧॥ ਸਲੋਕ ਭਗਤ ਕਬੀਰ ਜੀਉ ਕੇ ॥ ੴ ਸਤਿਗੁਰ ਪ੍ਰਸਾਦਿ ॥ ਕਬੀਰ. ਮੇਰੀ ਸਿਮਰਨੀ; ਰਸਨਾ ਊਪਰਿ ਰਾਮੁ ॥ ਆਦਿ ਜੁਗਾਦੀ ਸਗਲ ਭਗਤ; ਤਾ ਕੋ ਸੁਖੁ ਬਿਸ੍ਰਾਮੁ ॥੧॥ ਕਬੀਰ. ਮੇਰੀ ਜਾਤਿ ਕਉ; ਸਭੁ ਕੋ ਹਸਨੇਹਾਰੁ ॥ ਬਲਿਹਾਰੀ ਇਸ ਜਾਤਿ ਕਉ; ਜਿਹ ਜਪਿਓ ਸਿਰਜਨਹਾਰੁ ॥੨॥ ਕਬੀਰ. ਡਗਮਗ ਕਿਆ ਕਰਹਿ; ਕਹਾ ਡੁਲਾਵਹਿ ਜੀਉ ॥ ਸਰਬ ਸੂਖ ਕੋ ਨਾਇਕੋ; ਰਾਮ ਨਾਮ ਰਸੁ ਪੀਉ ॥੩॥ ਕਬੀਰ. ਕੰਚਨ ਕੇ ਕੁੰਡਲ ਬਨੇ; ਊਪਰਿ ਲਾਲ ਜੜਾਉ ॥ ਦੀਸਹਿ. ਦਾਧੇ ਕਾਨ ਜਿਉ; ਜਿਨੑ ਮਨਿ. ਨਾਹੀ ਨਾਉ ॥੪॥ ਕਬੀਰ. ਐਸਾ ਏਕੁ ਆਧੁ; ਜੋ ਜੀਵਤ ਮਿਰਤਕੁ ਹੋਇ ॥ ਨਿਰਭੈ ਹੋਇ ਕੈ ਗੁਨ ਰਵੈ; ਜਤ ਪੇਖਉ ਤਤ ਸੋਇ ॥੫॥ ਕਬੀਰ. ਜਾ ਦਿਨ ਹਉ ਮੂਆ; ਪਾਛੈ ਭਇਆ ਅਨੰਦੁ ॥ ਮੋਹਿ. ਮਿਲਿਓ ਪ੍ਰਭੁ ਆਪਨਾ; ਸੰਗੀ ਭਜਹਿ ਗੋੁਬਿੰਦੁ ॥੬॥ ਕਬੀਰ. ਸਭ ਤੇ ਹਮ ਬੁਰੇ; ਹਮ ਤਜਿ. ਭਲੋ ਸਭੁ ਕੋਇ ॥ ਜਿਨਿ ਐਸਾ ਕਰਿ ਬੂਝਿਆ; ਮੀਤੁ ਹਮਾਰਾ ਸੋਇ ॥੭॥ ਕਬੀਰ. ਆਈ ਮੁਝਹਿ ਪਹਿ; ਅਨਿਕ ਕਰੇ ਕਰਿ ਭੇਸ ॥ ਹਮ ਰਾਖੇ. ਗੁਰ ਆਪਨੇ; ਉਨਿ ਕੀਨੋ ਆਦੇਸੁ ॥੮॥ ਕਬੀਰ. ਸੋਈ ਮਾਰੀਐ; ਜਿਹ ਮੂਐ ਸੁਖੁ ਹੋਇ ॥ ਭਲੋ ਭਲੋ ਸਭੁ ਕੋ ਕਹੈ; ਬੁਰੋ. ਨ ਮਾਨੈ ਕੋਇ ॥੯॥ ਕਬੀਰ. ਰਾਤੀ ਹੋਵਹਿ ਕਾਰੀਆ; ਕਾਰੇ ਊਭੇ ਜੰਤ ॥
Источники и права