couponatlas.

Гуру Грантх Сахиб (гурмукхи): Анг 1365

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਲੈ ਫਾਹੇ. ਉਠਿ ਧਾਵਤੇ; ਸਿ ਜਾਨਿ, ਮਾਰੇ ਭਗਵੰਤ ॥੧੦॥ ਕਬੀਰ. ਚੰਦਨ ਕਾ ਬਿਰਵਾ ਭਲਾ; ਬੇੜੑਿਓ ਢਾਕ ਪਲਾਸ ॥ ਓਇ ਭੀ ਚੰਦਨੁ ਹੋਇ ਰਹੇ; ਬਸੇ ਜੁ ਚੰਦਨ ਪਾਸਿ ॥੧੧॥ ਕਬੀਰ. ਬਾਂਸੁ ਬਡਾਈ ਬੂਡਿਆ; ਇਉ. ਮਤ ਡੂਬਹੁ ਕੋਇ ॥ ਚੰਦਨ ਕੈ ਨਿਕਟੇ ਬਸੈ; ਬਾਂਸੁ ਸੁਗੰਧੁ. ਨ ਹੋਇ ॥੧੨॥ ਕਬੀਰ. ਦੀਨੁ ਗਵਾਇਆ ਦੁਨੀ ਸਿਉ; ਦੁਨੀ. ਨ ਚਾਲੀ ਸਾਥਿ ॥ ਪਾਇ ਕੁਹਾੜਾ ਮਾਰਿਆ; ਗਾਫਲਿ ਅਪੁਨੈ ਹਾਥਿ ॥੧੩॥ ਕਬੀਰ. ਜਹ ਜਹ ਹਉ ਫਿਰਿਓ; ਕਉਤਕ ਠਾਓ ਠਾਇ ॥ ਇਕ ਰਾਮ ਸਨੇਹੀ ਬਾਹਰਾ; ਊਜਰੁ ਮੇਰੈ ਭਾਂਇ ॥੧੪॥ ਕਬੀਰ. ਸੰਤਨ ਕੀ ਝੁੰਗੀਆ ਭਲੀ; ਭਠਿ ਕੁਸਤੀ ਗਾਉ ॥ ਆਗਿ ਲਗਉ. ਤਿਹ ਧਉਲਹਰ; ਜਿਹ. ਨਾਹੀ ਹਰਿ ਕੋ ਨਾਉ ॥੧੫॥ ਕਬੀਰ. ਸੰਤ ਮੂਏ ਕਿਆ ਰੋਈਐ; ਜੋ ਅਪੁਨੇ ਗ੍ਰਿਹਿ ਜਾਇ ॥ ਰੋਵਹੁ ਸਾਕਤ ਬਾਪੁਰੇ; ਜੁ ਹਾਟੈ ਹਾਟ ਬਿਕਾਇ ॥੧੬॥ ਕਬੀਰ. ਸਾਕਤੁ ਐਸਾ ਹੈ; ਜੈਸੀ ਲਸਨ ਕੀ ਖਾਨਿ ॥ ਕੋਨੇ ਬੈਠੇ ਖਾਈਐ; ਪਰਗਟ ਹੋਇ ਨਿਦਾਨਿ ॥੧੭॥ ਕਬੀਰ. ਮਾਇਆ ਡੋਲਨੀ; ਪਵਨੁ ਝਕੋਲਨਹਾਰੁ ॥ ਸੰਤਹੁ ਮਾਖਨੁ ਖਾਇਆ; ਛਾਛਿ ਪੀਐ ਸੰਸਾਰੁ ॥੧੮॥ ਕਬੀਰ. ਮਾਇਆ ਡੋਲਨੀ; ਪਵਨੁ ਵਹੈ ਹਿਵ ਧਾਰ ॥ ਜਿਨਿ ਬਿਲੋਇਆ ਤਿਨਿ ਖਾਇਆ; ਅਵਰ ਬਿਲੋਵਨਹਾਰ ॥੧੯॥ ਕਬੀਰ. ਮਾਇਆ ਚੋਰਟੀ; ਮੁਸਿ ਮੁਸਿ ਲਾਵੈ ਹਾਟਿ ॥ ਏਕੁ ਕਬੀਰਾ. ਨਾ ਮੁਸੈ; ਜਿਨਿ. ਕੀਨੀ ਬਾਰਹ ਬਾਟ ॥੨੦॥ ਕਬੀਰ. ਸੂਖੁ ਨ ਏਂਹ ਜੁਗਿ; ਕਰਹਿ ਜੁ ਬਹੁਤੈ ਮੀਤ ॥ ਜੋ ਚਿਤੁ ਰਾਖਹਿ ਏਕ ਸਿਉ; ਤੇ. ਸੁਖੁ ਪਾਵਹਿ ਨੀਤ ॥੨੧॥ ਕਬੀਰ. ਜਿਸੁ ਮਰਨੇ ਤੇ ਜਗੁ ਡਰੈ; ਮੇਰੇ ਮਨਿ ਆਨੰਦੁ ॥ ਮਰਨੇ ਹੀ ਤੇ ਪਾਈਐ; ਪੂਰਨੁ ਪਰਮਾਨੰਦੁ ॥੨੨॥ ਰਾਮ ਪਦਾਰਥੁ ਪਾਇ ਕੈ; ਕਬੀਰਾ ਗਾਂਠਿ. ਨ ਖੋਲੑ ॥ ਨਹੀ ਪਟਣੁ. ਨਹੀ ਪਾਰਖੂ; ਨਹੀ ਗਾਹਕੁ. ਨਹੀ ਮੋਲੁ ॥੨੩॥ ਕਬੀਰ. ਤਾ ਸਿਉ ਪ੍ਰੀਤਿ ਕਰਿ; ਜਾ ਕੋ ਠਾਕੁਰੁ ਰਾਮੁ ॥ ਪੰਡਿਤ ਰਾਜੇ ਭੂਪਤੀ; ਆਵਹਿ ਕਉਨੇ ਕਾਮ ॥੨੪॥ ਕਬੀਰ. ਪ੍ਰੀਤਿ ਇਕ ਸਿਉ ਕੀਏ; ਆਨ. ਦੁਬਿਧਾ ਜਾਇ ॥ ਭਾਵੈ ਲਾਂਬੇ ਕੇਸ ਕਰੁ; ਭਾਵੈ ਘਰਰਿ ਮੁਡਾਇ ॥੨੫॥ ਕਬੀਰ. ਜਗੁ ਕਾਜਲ ਕੀ ਕੋਠਰੀ; ਅੰਧ ਪਰੇ ਤਿਸ ਮਾਹਿ ॥ ਹਉ ਬਲਿਹਾਰੀ ਤਿਨ ਕਉ; ਪੈਸਿ. ਜੁ ਨੀਕਸਿ ਜਾਹਿ ॥੨੬॥ ਕਬੀਰ. ਇਹੁ ਤਨੁ ਜਾਇਗਾ; ਸਕਹੁ. ਤ ਲੇਹੁ ਬਹੋਰਿ ॥ ਨਾਂਗੇ ਪਾਵਹੁ ਤੇ ਗਏ; ਜਿਨ ਕੇ ਲਾਖ ਕਰੋਰਿ ॥੨੭॥ ਕਬੀਰ. ਇਹੁ ਤਨੁ ਜਾਇਗਾ; ਕਵਨੈ ਮਾਰਗਿ ਲਾਇ ॥ ਕੈ ਸੰਗਤਿ ਕਰਿ ਸਾਧ ਕੀ; ਕੈ ਹਰਿ ਕੇ ਗੁਨ ਗਾਇ ॥੨੮॥ ਕਬੀਰ. ਮਰਤਾ ਮਰਤਾ ਜਗੁ ਮੂਆ; ਮਰਿ. ਭੀ ਨ ਜਾਨਿਆ ਕੋਇ ॥
Источники и права