couponatlas.

Гуру Грантх Сахиб (гурмукхи): Анг 1366

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਐਸੇ ਮਰਨੇ ਜੋ ਮਰੈ; ਬਹੁਰਿ. ਨ ਮਰਨਾ ਹੋਇ ॥੨੯॥ ਕਬੀਰ. ਮਾਨਸ ਜਨਮੁ ਦੁਲੰਭੁ ਹੈ; ਹੋਇ ਨ. ਬਾਰੈ ਬਾਰ ॥ ਜਿਉ ਬਨ ਫਲ ਪਾਕੇ. ਭੁਇ ਗਿਰਹਿ; ਬਹੁਰਿ. ਨ ਲਾਗਹਿ ਡਾਰ ॥੩੦॥ ਕਬੀਰਾ ਤੁਹੀ. ਕਬੀਰੁ ਤੂ; ਤੇਰੋ ਨਾਉ ਕਬੀਰੁ ॥ ਰਾਮ ਰਤਨੁ ਤਬ ਪਾਈਐ; ਜਉ ਪਹਿਲੇ ਤਜਹਿ ਸਰੀਰੁ ॥੩੧॥ ਕਬੀਰ. ਝੰਖੁ, ਨ ਝੰਖੀਐ; ਤੁਮਰੋ ਕਹਿਓ. ਨ ਹੋਇ ॥ ਕਰਮ ਕਰੀਮ ਜੁ ਕਰਿ ਰਹੇ; ਮੇਟਿ. ਨ ਸਾਕੈ ਕੋਇ ॥੩੨॥ ਕਬੀਰ. ਕਸਉਟੀ ਰਾਮ ਕੀ; ਝੂਠਾ ਟਿਕੈ. ਨ ਕੋਇ ॥ ਰਾਮ ਕਸਉਟੀ ਸੋ ਸਹੈ; ਜੋ ਮਰਿ ਜੀਵਾ ਹੋਇ ॥੩੩॥ ਕਬੀਰ. ਊਜਲ ਪਹਿਰਹਿ ਕਾਪਰੇ; ਪਾਨ ਸੁਪਾਰੀ ਖਾਹਿ ॥ ਏਕਸ ਹਰਿ ਕੇ ਨਾਮ ਬਿਨੁ; ਬਾਧੇ ਜਮ ਪੁਰਿ ਜਾਂਹਿ ॥੩੪॥ ਕਬੀਰ. ਬੇੜਾ ਜਰਜਰਾ; ਫੂਟੇ ਛੇਂਕ ਹਜਾਰ ॥ ਹਰੂਏ ਹਰੂਏ ਤਿਰਿ ਗਏ; ਡੂਬੇ ਜਿਨ ਸਿਰ ਭਾਰ ॥੩੫॥ ਕਬੀਰ. ਹਾਡ ਜਰੇ ਜਿਉ ਲਾਕਰੀ; ਕੇਸ ਜਰੇ ਜਿਉ ਘਾਸੁ ॥ ਇਹੁ ਜਗੁ ਜਰਤਾ ਦੇਖਿ ਕੈ; ਭਇਓ ਕਬੀਰੁ ਉਦਾਸੁ ॥੩੬॥ ਕਬੀਰ. ਗਰਬੁ, ਨ ਕੀਜੀਐ; ਚਾਮ ਲਪੇਟੇ ਹਾਡ ॥ ਹੈਵਰ ਊਪਰਿ, ਛਤ੍ਰ ਤਰ; ਤੇ ਫੁਨਿ ਧਰਨੀ ਗਾਡ ॥੩੭॥ ਕਬੀਰ. ਗਰਬੁ, ਨ ਕੀਜੀਐ; ਊਚਾ ਦੇਖਿ ਅਵਾਸੁ ॥ ਆਜੁ ਕਾਲੑਿ ਭੁਇ ਲੇਟਣਾ; ਊਪਰਿ ਜਾਮੈ ਘਾਸੁ ॥੩੮॥ ਕਬੀਰ. ਗਰਬੁ, ਨ ਕੀਜੀਐ; ਰੰਕੁ. ਨ ਹਸੀਐ ਕੋਇ ॥ ਅਜਹੁ ਸੁ ਨਾਉ ਸਮੁੰਦ੍ਰ ਮਹਿ; ਕਿਆ ਜਾਨਉ ਕਿਆ ਹੋਇ ॥੩੯॥ ਕਬੀਰ. ਗਰਬੁ, ਨ ਕੀਜੀਐ; ਦੇਹੀ ਦੇਖਿ ਸੁਰੰਗ ॥ ਆਜੁ ਕਾਲੑਿ. ਤਜਿ ਜਾਹੁਗੇ; ਜਿਉ ਕਾਂਚੁਰੀ ਭੁਯੰਗ ॥੪੦॥ ਕਬੀਰ. ਲੂਟਨਾ ਹੈ, ਤ ਲੂਟਿ ਲੈ; ਰਾਮ ਨਾਮ ਹੈ ਲੂਟਿ ॥ ਫਿਰਿ ਪਾਛੈ ਪਛੁਤਾਹੁਗੇ; ਪ੍ਰਾਨ ਜਾਹਿੰਗੇ ਛੂਟਿ ॥੪੧॥ ਕਬੀਰ. ਐਸਾ ਕੋਈ, ਨ ਜਨਮਿਓ; ਅਪਨੈ ਘਰਿ ਲਾਵੈ ਆਗਿ ॥ ਪਾਂਚਉ ਲਰਿਕਾ ਜਾਰਿ ਕੈ; ਰਹੈ ਰਾਮ ਲਿਵ ਲਾਗਿ ॥੪੨॥ ਕੋ ਹੈ ਲਰਿਕਾ ਬੇਚਈ; ਲਰਿਕੀ ਬੇਚੈ ਕੋਇ ॥ ਸਾਝਾ ਕਰੈ ਕਬੀਰ ਸਿਉ; ਹਰਿ ਸੰਗਿ ਬਨਜੁ ਕਰੇਇ ॥੪੩॥ ਕਬੀਰ. ਇਹ ਚੇਤਾਵਨੀ; ਮਤ ਸਹਸਾ ਰਹਿ ਜਾਇ ॥ ਪਾਛੈ ਭੋਗ ਜੁ ਭੋਗਵੇ; ਤਿਨ ਕੋ ਗੁੜੁ ਲੈ ਖਾਹਿ ॥੪੪॥ ਕਬੀਰ. ਮੈ ਜਾਨਿਓ ਪੜਿਬੋ ਭਲੋ; ਪੜਿਬੇ ਸਿਉ ਭਲ ਜੋਗੁ ॥ ਭਗਤਿ. ਨ ਛਾਡਉ, ਰਾਮ ਕੀ; ਭਾਵੈ ਨਿੰਦਉ ਲੋਗੁ ॥੪੫॥ ਕਬੀਰ. ਲੋਗੁ ਕਿ ਨਿੰਦੈ ਬਪੁੜਾ; ਜਿਹ ਮਨਿ. ਨਾਹੀ ਗਿਆਨੁ ॥ ਰਾਮ ਕਬੀਰਾ. ਰਵਿ ਰਹੇ; ਅਵਰ ਤਜੇ ਸਭ ਕਾਮ ॥੪੬॥ ਕਬੀਰ. ਪਰਦੇਸੀ ਕੈ ਘਾਘਰੈ; ਚਹੁ ਦਿਸਿ ਲਾਗੀ ਆਗਿ ॥ ਖਿੰਥਾ ਜਲਿ. ਕੋਇਲਾ ਭਈ; ਤਾਗੇ ਆਂਚ. ਨ ਲਾਗ ॥੪੭॥ ਕਬੀਰ. ਖਿੰਥਾ ਜਲਿ ਕੋਇਲਾ ਭਈ; ਖਾਪਰੁ ਫੂਟ ਮਫੂਟ ॥ ਜੋਗੀ ਬਪੁੜਾ ਖੇਲਿਓ; ਆਸਨਿ ਰਹੀ ਬਿਭੂਤਿ ॥੪੮॥
Источники и права