couponatlas.

Гуру Грантх Сахиб (гурмукхи): Анг 1368

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਬ ਦੇਖਿਓ ਬੇੜਾ ਜਰਜਰਾ; ਤਬ ਉਤਰਿ ਪਰਿਓ ਹਉ ਫਰਕਿ ॥੬੭॥ ਕਬੀਰ. ਪਾਪੀ, ਭਗਤਿ. ਨ ਭਾਵਈ; ਹਰਿ ਪੂਜਾ. ਨ ਸੁਹਾਇ ॥ ਮਾਖੀ ਚੰਦਨੁ ਪਰਹਰੈ; ਜਹ ਬਿਗੰਧ ਤਹ ਜਾਇ ॥੬੮॥ ਕਬੀਰ. ਬੈਦੁ ਮੂਆ. ਰੋਗੀ ਮੂਆ; ਮੂਆ ਸਭੁ ਸੰਸਾਰੁ ॥ ਏਕੁ ਕਬੀਰਾ. ਨਾ ਮੂਆ; ਜਿਹ. ਨਾਹੀ ਰੋਵਨਹਾਰੁ ॥੬੯॥ ਕਬੀਰ. ਰਾਮੁ, ਨ ਧਿਆਇਓ; ਮੋਟੀ ਲਾਗੀ ਖੋਰਿ ॥ ਕਾਇਆ ਹਾਂਡੀ ਕਾਠ ਕੀ; ਨਾ ਓਹ ਚਰ੍ਹੈ ਬਹੋਰਿ ॥੭੦॥ ਕਬੀਰ. ਐਸੀ ਹੋਇ ਪਰੀ; ਮਨ ਕੋ ਭਾਵਤੁ ਕੀਨੁ ॥ ਮਰਨੇ ਤੇ. ਕਿਆ ਡਰਪਨਾ; ਜਬ. ਹਾਥਿ ਸਿਧਉਰਾ ਲੀਨ ॥੭੧॥ ਕਬੀਰ. ਰਸ ਕੋ ਗਾਂਡੋ ਚੂਸੀਐ; ਗੁਨ ਕਉ ਮਰੀਐ ਰੋਇ ॥ ਅਵਗੁਨੀਆਰੇ ਮਾਨਸੈ; ਭਲੋ. ਨ ਕਹਿਹੈ ਕੋਇ ॥੭੨॥ ਕਬੀਰ. ਗਾਗਰਿ ਜਲ ਭਰੀ; ਆਜੁ ਕਾਲੑਿ. ਜੈਹੈ ਫੂਟਿ ॥ ਗੁਰੁ. ਜੁ, ਨ ਚੇਤਹਿ ਆਪਨੋ; ਅਧ ਮਾਝਿ. ਲੀਜਹਿਗੇ ਲੂਟਿ ॥੭੩॥ ਕਬੀਰ. ਕੂਕਰੁ ਰਾਮ ਕੋ; ਮੁਤੀਆ ਮੇਰੋ ਨਾਉ ॥ ਗਲੇ ਹਮਾਰੇ ਜੇਵਰੀ; ਜਹ ਖਿੰਚੈ ਤਹ ਜਾਉ ॥੭੪॥ ਕਬੀਰ. ਜਪਨੀ ਕਾਠ ਕੀ; ਕਿਆ ਦਿਖਲਾਵਹਿ ਲੋਇ ॥ ਹਿਰਦੈ ਰਾਮੁ. ਨ ਚੇਤਹੀ; ਇਹ ਜਪਨੀ ਕਿਆ ਹੋਇ ॥੭੫॥ ਕਬੀਰ. ਬਿਰਹੁ ਭੁਯੰਗਮੁ ਮਨਿ ਬਸੈ; ਮੰਤੁ. ਨ ਮਾਨੈ ਕੋਇ ॥ ਰਾਮ ਬਿਓਗੀ. ਨਾ ਜੀਐ; ਜੀਐ. ਤ ਬਉਰਾ ਹੋਇ ॥੭੬॥ ਕਬੀਰ. ਪਾਰਸ ਚੰਦਨੈ; ਤਿਨੑ ਹੈ ਏਕ ਸੁਗੰਧ ॥ ਤਿਹ ਮਿਲਿ, ਤੇਊ ਊਤਮ ਭਏ; ਲੋਹ ਕਾਠ ਨਿਰਗੰਧ ॥੭੭॥ ਕਬੀਰ. ਜਮ ਕਾ ਠੇਂਗਾ ਬੁਰਾ ਹੈ; ਓਹੁ. ਨਹੀ ਸਹਿਆ ਜਾਇ ॥ ਏਕੁ ਜੁ ਸਾਧੂ. ਮੋੁਹਿ ਮਿਲਿਓ; ਤਿਨੑਿ ਲੀਆ ਅੰਚਲਿ ਲਾਇ ॥੭੮॥ ਕਬੀਰ. ਬੈਦੁ ਕਹੈ ਹਉ ਹੀ ਭਲਾ; ਦਾਰੂ ਮੇਰੈ ਵਸਿ ॥ ਇਹ ਤਉ ਬਸਤੁ ਗੁਪਾਲ ਕੀ; ਜਬ ਭਾਵੈ ਲੇਇ ਖਸਿ ॥੭੯॥ ਕਬੀਰ. ਨਉਬਤਿ ਆਪਨੀ; ਦਿਨ ਦਸ ਲੇਹੁ ਬਜਾਇ ॥ ਨਦੀ ਨਾਵ ਸੰਜੋਗ ਜਿਉ; ਬਹੁਰਿ. ਨ ਮਿਲਹੈ ਆਇ ॥੮੦॥ ਕਬੀਰ. ਸਾਤ ਸਮੁੰਦਹਿ ਮਸੁ ਕਰਉ; ਕਲਮ ਕਰਉ ਬਨਰਾਇ ॥ ਬਸੁਧਾ ਕਾਗਦੁ ਜਉ ਕਰਉ; ਹਰਿ ਜਸੁ ਲਿਖਨੁ. ਨ ਜਾਇ ॥੮੧॥ ਕਬੀਰ. ਜਾਤਿ ਜੁਲਾਹਾ ਕਿਆ ਕਰੈ; ਹਿਰਦੈ ਬਸੇ ਗੁਪਾਲ ॥ ਕਬੀਰ. ਰਮਈਆ ਕੰਠਿ ਮਿਲੁ; ਚੂਕਹਿ ਸਰਬ ਜੰਜਾਲ ॥੮੨॥ ਕਬੀਰ. ਐਸਾ ਕੋ ਨਹੀ; ਮੰਦਰੁ ਦੇਇ ਜਰਾਇ ॥ ਪਾਂਚਉ ਲਰਿਕੇ ਮਾਰਿ ਕੈ; ਰਹੈ ਰਾਮ ਲਿਉ ਲਾਇ ॥੮੩॥ ਕਬੀਰ. ਐਸਾ ਕੋ ਨਹੀ; ਇਹੁ ਤਨੁ ਦੇਵੈ ਫੂਕਿ ॥ ਅੰਧਾ ਲੋਗੁ. ਨ ਜਾਨਈ; ਰਹਿਓ ਕਬੀਰਾ ਕੂਕਿ ॥੮੪॥ ਕਬੀਰ. ਸਤੀ ਪੁਕਾਰੈ ਚਿਹ ਚੜੀ; ਸੁਨੁ ਹੋ ਬੀਰ ਮਸਾਨ ॥ ਲੋਗੁ ਸਬਾਇਆ ਚਲਿ ਗਇਓ; ਹਮ ਤੁਮ ਕਾਮੁ ਨਿਦਾਨ ॥੮੫॥
Источники и права