couponatlas.

Гуру Грантх Сахиб (гурмукхи): Анг 1369

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਬੀਰ. ਮਨੁ ਪੰਖੀ ਭਇਓ; ਉਡਿ ਉਡਿ ਦਹ ਦਿਸ ਜਾਇ ॥ ਜੋ ਜੈਸੀ ਸੰਗਤਿ ਮਿਲੈ; ਸੋ ਤੈਸੋ ਫਲੁ ਖਾਇ ॥੮੬॥ ਕਬੀਰ. ਜਾ ਕਉ ਖੋਜਤੇ; ਪਾਇਓ ਸੋਈ ਠਉਰੁ ॥ ਸੋਈ ਫਿਰਿ ਕੈ. ਤੂ ਭਇਆ; ਜਾ ਕਉ ਕਹਤਾ ਅਉਰੁ ॥੮੭॥ ਕਬੀਰ. ਮਾਰੀ ਮਰਉ ਕੁਸੰਗ ਕੀ; ਕੇਲੇ ਨਿਕਟਿ ਜੁ ਬੇਰਿ ॥ ਉਹ ਝੂਲੈ. ਉਹ ਚੀਰੀਐ; ਸਾਕਤ ਸੰਗੁ. ਨ ਹੇਰਿ ॥੮੮॥ ਕਬੀਰ. ਭਾਰ ਪਰਾਈ ਸਿਰਿ ਚਰੈ; ਚਲਿਓ ਚਾਹੈ ਬਾਟ ॥ ਅਪਨੇ ਭਾਰਹਿ. ਨਾ ਡਰੈ; ਆਗੈ ਅਉਘਟ ਘਾਟ ॥੮੯॥ ਕਬੀਰ. ਬਨ ਕੀ ਦਾਧੀ ਲਾਕਰੀ; ਠਾਢੀ ਕਰੈ ਪੁਕਾਰ ॥ ਮਤਿ ਬਸਿ ਪਰਉ ਲੁਹਾਰ ਕੇ; ਜਾਰੈ ਦੂਜੀ ਬਾਰ ॥੯੦॥ ਕਬੀਰ. ਏਕ ਮਰੰਤੇ, ਦੁਇ ਮੂਏ; ਦੋਇ ਮਰੰਤਹ. ਚਾਰਿ ॥ ਚਾਰਿ ਮਰੰਤਹ. ਛਹ ਮੂਏ; ਚਾਰਿ ਪੁਰਖ. ਦੁਇ ਨਾਰਿ ॥੯੧॥ ਕਬੀਰ. ਦੇਖਿ ਦੇਖਿ ਜਗੁ ਢੂੰਢਿਆ; ਕਹੂੰ. ਨ ਪਾਇਆ ਠਉਰੁ ॥ ਜਿਨਿ ਹਰਿ ਕਾ ਨਾਮੁ. ਨ ਚੇਤਿਓ; ਕਹਾ ਭੁਲਾਨੇ ਅਉਰ ॥੯੨॥ ਕਬੀਰ. ਸੰਗਤਿ ਕਰੀਐ ਸਾਧ ਕੀ; ਅੰਤਿ ਕਰੈ ਨਿਰਬਾਹੁ ॥ ਸਾਕਤ ਸੰਗੁ. ਨ ਕੀਜੀਐ; ਜਾ ਤੇ ਹੋਇ ਬਿਨਾਹੁ ॥੯੩॥ ਕਬੀਰ. ਜਗ ਮਹਿ ਚੇਤਿਓ ਜਾਨਿ ਕੈ; ਜਗ ਮਹਿ ਰਹਿਓ ਸਮਾਇ ॥ ਜਿਨ ਹਰਿ ਕਾ ਨਾਮੁ. ਨ ਚੇਤਿਓ; ਬਾਦਹਿ ਜਨਮੇਂ ਆਇ ॥੯੪॥ ਕਬੀਰ. ਆਸਾ ਕਰੀਐ ਰਾਮ ਕੀ; ਅਵਰੈ ਆਸ ਨਿਰਾਸ ॥ ਨਰਕਿ ਪਰਹਿ. ਤੇ ਮਾਨਈ; ਜੋ. ਹਰਿ ਨਾਮ ਉਦਾਸ ॥੯੫॥ ਕਬੀਰ. ਸਿਖ ਸਾਖਾ ਬਹੁਤੇ ਕੀਏ; ਕੇਸੋ ਕੀਓ. ਨ ਮੀਤੁ ॥ ਚਾਲੇ ਥੇ ਹਰਿ ਮਿਲਨ ਕਉ; ਬੀਚੈ ਅਟਕਿਓ ਚੀਤੁ ॥੯੬॥ ਕਬੀਰ. ਕਾਰਨੁ ਬਪੁਰਾ ਕਿਆ ਕਰੈ; ਜਉ ਰਾਮੁ. ਨ ਕਰੈ ਸਹਾਇ ॥ ਜਿਹ ਜਿਹ ਡਾਲੀ ਪਗੁ ਧਰਉ; ਸੋਈ ਮੁਰਿ ਮੁਰਿ ਜਾਇ ॥੯੭॥ ਕਬੀਰ. ਅਵਰਹ ਕਉ ਉਪਦੇਸਤੇ; ਮੁਖ ਮੈ. ਪਰਿ ਹੈ ਰੇਤੁ ॥ ਰਾਸਿ ਬਿਰਾਨੀ ਰਾਖਤੇ; ਖਾਯਾ ਘਰ ਕਾ ਖੇਤੁ ॥੯੮॥ ਕਬੀਰ. ਸਾਧੂ ਕੀ ਸੰਗਤਿ ਰਹਉ; ਜਉ ਕੀ ਭੂਸੀ ਖਾਉ ॥ ਹੋਨਹਾਰੁ ਸੋ ਹੋਇਹੈ; ਸਾਕਤ ਸੰਗਿ. ਨ ਜਾਉ ॥੯੯॥ ਕਬੀਰ. ਸੰਗਤਿ ਸਾਧ ਕੀ; ਦਿਨ ਦਿਨ ਦੂਨਾ ਹੇਤੁ ॥ ਸਾਕਤ ਕਾਰੀ ਕਾਂਬਰੀ; ਧੋਏ. ਹੋਇ, ਨ ਸੇਤੁ ॥੧੦੦॥ ਕਬੀਰ. ਮਨੁ ਮੂੰਡਿਆ ਨਹੀ; ਕੇਸ ਮੁੰਡਾਏ ਕਾਂਇ ॥ ਜੋ ਕਿਛੁ ਕੀਆ. ਸੋ ਮਨ ਕੀਆ; ਮੂੰਡਾ ਮੂੰਡੁ ਅਜਾਂਇ ॥੧੦੧॥ ਕਬੀਰ. ਰਾਮੁ, ਨ ਛੋਡੀਐ; ਤਨੁ ਧਨੁ ਜਾਇ ਤ ਜਾਉ ॥ ਚਰਨ ਕਮਲ ਚਿਤੁ ਬੇਧਿਆ; ਰਾਮਹਿ ਨਾਮਿ ਸਮਾਉ ॥੧੦੨॥ ਕਬੀਰ. ਜੋ ਹਮ ਜੰਤੁ ਬਜਾਵਤੇ; ਟੂਟਿ ਗਈਂ ਸਭ ਤਾਰ ॥ ਜੰਤੁ ਬਿਚਾਰਾ ਕਿਆ ਕਰੈ; ਚਲੇ ਬਜਾਵਨਹਾਰ ॥੧੦੩॥ ਕਬੀਰ. ਮਾਇ ਮੂੰਡਉ. ਤਿਹ ਗੁਰੂ ਕੀ; ਜਾ ਤੇ ਭਰਮੁ. ਨ ਜਾਇ ॥
Источники и права