couponatlas.

Гуру Грантх Сахиб (гурмукхи): Анг 1371

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਬੀਰ. ਚੁਗੈ ਚਿਤਾਰੈ ਭੀ ਚੁਗੈ; ਚੁਗਿ ਚੁਗਿ ਚਿਤਾਰੇ ॥ ਜੈਸੇ ਬਚਰਹਿ. ਕੂੰਜ ਮਨ; ਮਾਇਆ ਮਮਤਾ. ਰੇ ॥੧੨੩॥ ਕਬੀਰ. ਅੰਬਰ ਘਨਹਰੁ ਛਾਇਆ; ਬਰਖਿ. ਭਰੇ ਸਰ ਤਾਲ ॥ ਚਾਤ੍ਰਿਕ ਜਿਉ ਤਰਸਤ ਰਹੈ; ਤਿਨ ਕੋ ਕਉਨੁ ਹਵਾਲੁ ॥੧੨੪॥ ਕਬੀਰ. ਚਕਈ ਜਉ ਨਿਸਿ ਬੀਛੁਰੈ; ਆਇ ਮਿਲੈ ਪਰਭਾਤਿ ॥ ਜੋ ਨਰ ਬਿਛੁਰੇ. ਰਾਮ ਸਿਉ; ਨਾ ਦਿਨ ਮਿਲੇ. ਨ ਰਾਤਿ ॥੧੨੫॥ ਕਬੀਰ. ਰੈਨਾਇਰ ਬਿਛੋਰਿਆ; ਰਹੁ ਰੇ ਸੰਖ ਮਝੂਰਿ ॥ ਦੇਵਲ ਦੇਵਲ ਧਾਹੜੀ; ਦੇਸਹਿ. ਉਗਵਤ ਸੂਰ ॥੧੨੬॥ ਕਬੀਰ. ਸੂਤਾ ਕਿਆ ਕਰਹਿ; ਜਾਗੁ. ਰੋਇ ਭੈ ਦੁਖ ॥ ਜਾ ਕਾ ਬਾਸਾ ਗੋਰ ਮਹਿ; ਸੋ ਕਿਉ ਸੋਵੈ ਸੁਖ ॥੧੨੭॥ ਕਬੀਰ. ਸੂਤਾ ਕਿਆ ਕਰਹਿ; ਉਠਿ ਕਿ. ਨ ਜਪਹਿ ਮੁਰਾਰਿ ॥ ਇਕ ਦਿਨ ਸੋਵਨੁ ਹੋਇਗੋ; ਲਾਂਬੇ ਗੋਡ ਪਸਾਰਿ ॥੧੨੮॥ ਕਬੀਰ. ਸੂਤਾ ਕਿਆ ਕਰਹਿ; ਬੈਠਾ ਰਹੁ ਅਰੁ ਜਾਗੁ ॥ ਜਾ ਕੇ ਸੰਗ ਤੇ ਬੀਛੁਰਾ; ਤਾ ਹੀ ਕੇ ਸੰਗਿ ਲਾਗੁ ॥੧੨੯॥ ਕਬੀਰ. ਸੰਤ ਕੀ ਗੈਲ, ਨ ਛੋਡੀਐ; ਮਾਰਗਿ ਲਾਗਾ ਜਾਉ ॥ ਪੇਖਤ ਹੀ ਪੁੰਨੀਤ ਹੋਇ; ਭੇਟਤ ਜਪੀਐ ਨਾਉ ॥੧੩੦॥ ਕਬੀਰ. ਸਾਕਤ ਸੰਗੁ, ਨ ਕੀਜੀਐ; ਦੂਰਹਿ ਜਾਈਐ ਭਾਗਿ ॥ ਬਾਸਨੁ ਕਾਰੋ ਪਰਸੀਐ; ਤਉ ਕਛੁ ਲਾਗੈ ਦਾਗੁ ॥੧੩੧॥ ਕਬੀਰਾ. ਰਾਮੁ, ਨ ਚੇਤਿਓ; ਜਰਾ ਪਹੂੰਚਿਓ ਆਇ ॥ ਲਾਗੀ ਮੰਦਿਰ ਦੁਆਰ ਤੇ; ਅਬ ਕਿਆ ਕਾਢਿਆ ਜਾਇ ॥੧੩੨॥ ਕਬੀਰ. ਕਾਰਨੁ ਸੋ ਭਇਓ; ਜੋ ਕੀਨੋ ਕਰਤਾਰਿ ॥ ਤਿਸੁ ਬਿਨੁ. ਦੂਸਰੁ ਕੋ ਨਹੀ; ਏਕੈ ਸਿਰਜਨਹਾਰੁ ॥੧੩੩॥ ਕਬੀਰ. ਫਲ ਲਾਗੇ ਫਲਨਿ; ਪਾਕਨਿ ਲਾਗੇ ਆਂਬ ॥ ਜਾਇ ਪਹੂਚਹਿ ਖਸਮ ਕਉ; ਜਉ ਬੀਚਿ. ਨ ਖਾਹੀ ਕਾਂਬ ॥੧੩੪॥ ਕਬੀਰ. ਠਾਕੁਰੁ ਪੂਜਹਿ ਮੋਲਿ ਲੇ; ਮਨਹਠਿ ਤੀਰਥ ਜਾਹਿ ॥ ਦੇਖਾ ਦੇਖੀ ਸ੍ਵਾਂਗੁ ਧਰਿ; ਭੂਲੇ ਭਟਕਾ ਖਾਹਿ ॥੧੩੫॥ ਕਬੀਰ. ਪਾਹਨੁ ਪਰਮੇਸੁਰੁ ਕੀਆ; ਪੂਜੈ ਸਭੁ ਸੰਸਾਰੁ ॥ ਇਸ ਭਰਵਾਸੇ ਜੋ ਰਹੇ; ਬੂਡੇ ਕਾਲੀ ਧਾਰ ॥੧੩੬॥ ਕਬੀਰ. ਕਾਗਦ ਕੀ ਓਬਰੀ; ਮਸੁ ਕੇ ਕਰਮ ਕਪਾਟ ॥ ਪਾਹਨ ਬੋਰੀ ਪਿਰਥਮੀ; ਪੰਡਿਤ ਪਾੜੀ ਬਾਟ ॥੧੩੭॥ ਕਬੀਰ. ਕਾਲਿ ਕਰੰਤਾ. ਅਬਹਿ ਕਰੁ; ਅਬ ਕਰਤਾ. ਸੁਇ ਤਾਲ ॥ ਪਾਛੈ ਕਛੂ. ਨ ਹੋਇਗਾ; ਜਉ. ਸਿਰ ਪਰਿ ਆਵੈ ਕਾਲੁ ॥੧੩੮॥ ਕਬੀਰ. ਐਸਾ ਜੰਤੁ ਇਕੁ ਦੇਖਿਆ; ਜੈਸੀ ਧੋਈ ਲਾਖ ॥ ਦੀਸੈ ਚੰਚਲੁ ਬਹੁ ਗੁਨਾ; ਮਤਿ ਹੀਨਾ ਨਾਪਾਕ ॥੧੩੯॥ ਕਬੀਰ. ਮੇਰੀ ਬੁਧਿ ਕਉ; ਜਮੁ. ਨ ਕਰੈ ਤਿਸਕਾਰ ॥ ਜਿਨਿ ਇਹੁ ਜਮੂਆ ਸਿਰਜਿਆ; ਸੁ ਜਪਿਆ ਪਰਵਿਦਗਾਰ ॥੧੪੦॥ ਕਬੀਰੁ. ਕਸਤੂਰੀ ਭਇਆ; ਭਵਰ ਭਏ ਸਭ ਦਾਸ ॥
Источники и права