couponatlas.

Гуру Грантх Сахиб (гурмукхи): Анг 1372

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਉ ਜਿਉ ਭਗਤਿ ਕਬੀਰ ਕੀ; ਤਿਉ ਤਿਉ ਰਾਮ ਨਿਵਾਸ ॥੧੪੧॥ ਕਬੀਰ. ਗਹਗਚਿ ਪਰਿਓ ਕੁਟੰਬ ਕੈ; ਕਾਂਠੈ ਰਹਿ ਗਇਓ, ਰਾਮੁ ॥ ਆਇ ਪਰੇ ਧਰਮ ਰਾਇ ਕੇ; ਬੀਚਹਿ ਧੂਮਾ ਧਾਮ ॥੧੪੨॥ ਕਬੀਰ. ਸਾਕਤ ਤੇ ਸੂਕਰ ਭਲਾ; ਰਾਖੈ ਆਛਾ ਗਾਉ ॥ ਉਹੁ ਸਾਕਤੁ ਬਪੁਰਾ ਮਰਿ ਗਇਆ; ਕੋਇ. ਨ ਲੈਹੈ ਨਾਉ ॥੧੪੩॥ ਕਬੀਰ. ਕਉਡੀ ਕਉਡੀ ਜੋਰਿ ਕੈ; ਜੋਰੇ ਲਾਖ ਕਰੋਰਿ ॥ ਚਲਤੀ ਬਾਰ. ਨ ਕਛੁ ਮਿਲਿਓ; ਲਈ ਲੰਗੋਟੀ ਤੋਰਿ ॥੧੪੪॥ ਕਬੀਰ. ਬੈਸਨੋ ਹੂਆ, ਤ ਕਿਆ ਭਇਆ; ਮਾਲਾ ਮੇਲੀਂ ਚਾਰਿ ॥ ਬਾਹਰਿ ਕੰਚਨੁ ਬਾਰਹਾ; ਭੀਤਰਿ ਭਰੀ ਭੰਗਾਰ ॥੧੪੫॥ ਕਬੀਰ. ਰੋੜਾ ਹੋਇ ਰਹੁ ਬਾਟ ਕਾ; ਤਜਿ ਮਨ ਕਾ ਅਭਿਮਾਨੁ ॥ ਐਸਾ ਕੋਈ ਦਾਸੁ ਹੋਇ; ਤਾਹਿ ਮਿਲੈ ਭਗਵਾਨੁ ॥੧੪੬॥ ਕਬੀਰ. ਰੋੜਾ ਹੂਆ. ਤ ਕਿਆ ਭਇਆ; ਪੰਥੀ ਕਉ ਦੁਖੁ ਦੇਇ ॥ ਐਸਾ ਤੇਰਾ ਦਾਸੁ ਹੈ; ਜਿਉ ਧਰਨੀ ਮਹਿ ਖੇਹ ॥੧੪੭॥ ਕਬੀਰ. ਖੇਹ ਹੂਈ, ਤਉ ਕਿਆ ਭਇਆ; ਜਉ ਉਡਿ ਲਾਗੈ ਅੰਗ ॥ ਹਰਿ ਜਨੁ. ਐਸਾ ਚਾਹੀਐ; ਜਿਉ ਪਾਨੀ ਸਰਬੰਗ ॥੧੪੮॥ ਕਬੀਰ. ਪਾਨੀ ਹੂਆ, ਤ ਕਿਆ ਭਇਆ; ਸੀਰਾ ਤਾਤਾ ਹੋਇ ॥ ਹਰਿ ਜਨੁ. ਐਸਾ ਚਾਹੀਐ; ਜੈਸਾ ਹਰਿ ਹੀ ਹੋਇ ॥੧੪੯॥ ਊਚ ਭਵਨ ਕਨਕਾਮਨੀ; ਸਿਖਰਿ ਧਜਾ ਫਹਰਾਇ ॥ ਤਾ ਤੇ ਭਲੀ ਮਧੂਕਰੀ; ਸੰਤਸੰਗਿ ਗੁਨ ਗਾਇ ॥੧੫੦॥ ਕਬੀਰ. ਪਾਟਨ ਤੇ ਊਜਰੁ ਭਲਾ; ਰਾਮ ਭਗਤ ਜਿਹ ਠਾਇ ॥ ਰਾਮ ਸਨੇਹੀ. ਬਾਹਰਾ; ਜਮ ਪੁਰੁ ਮੇਰੇ ਭਾਂਇ ॥੧੫੧॥ ਕਬੀਰ. ਗੰਗ ਜਮੁਨ ਕੇ ਅੰਤਰੇ; ਸਹਜ ਸੁੰਨ ਕੇ ਘਾਟ ॥ ਤਹਾ ਕਬੀਰੈ. ਮਟੁ ਕੀਆ; ਖੋਜਤ ਮੁਨਿ ਜਨ ਬਾਟ ॥੧੫੨॥ ਕਬੀਰ. ਜੈਸੀ ਉਪਜੀ ਪੇਡ ਤੇ; ਜਉ ਤੈਸੀ ਨਿਬਹੈ ਓੜਿ ॥ ਹੀਰਾ ਕਿਸ ਕਾ ਬਾਪੁਰਾ; ਪੁਜਹਿ ਨ. ਰਤਨ ਕਰੋੜਿ ॥੧੫੩॥ ਕਬੀਰਾ. ਏਕੁ ਅਚੰਭਉ ਦੇਖਿਓ; ਹੀਰਾ ਹਾਟ ਬਿਕਾਇ ॥ ਬਨਜਨਹਾਰੇ ਬਾਹਰਾ; ਕਉਡੀ ਬਦਲੈ ਜਾਇ ॥੧੫੪॥ ਕਬੀਰਾ. ਜਹਾ ਗਿਆਨੁ. ਤਹ ਧਰਮੁ ਹੈ; ਜਹਾ ਝੂਠੁ. ਤਹ ਪਾਪੁ ॥ ਜਹਾ ਲੋਭੁ. ਤਹ ਕਾਲੁ ਹੈ; ਜਹਾ ਖਿਮਾ. ਤਹ ਆਪਿ ॥੧੫੫॥ ਕਬੀਰ. ਮਾਇਆ ਤਜੀ. ਤ ਕਿਆ ਭਇਆ; ਜਉ ਮਾਨੁ ਤਜਿਆ. ਨਹੀ ਜਾਇ ॥ ਮਾਨ. ਮੁਨੀ ਮੁਨਿਵਰ ਗਲੇ; ਮਾਨੁ. ਸਭੈ ਕਉ ਖਾਇ ॥੧੫੬॥ ਕਬੀਰ. ਸਾਚਾ ਸਤਿਗੁਰੁ. ਮੈ ਮਿਲਿਆ; ਸਬਦੁ ਜੁ ਬਾਹਿਆ ਏਕੁ ॥ ਲਾਗਤ ਹੀ. ਭੁਇ ਮਿਲਿ ਗਇਆ; ਪਰਿਆ ਕਲੇਜੇ ਛੇਕੁ ॥੧੫੭॥ ਕਬੀਰ. ਸਾਚਾ ਸਤਿਗੁਰੁ, ਕਿਆ ਕਰੈ; ਜਉ ਸਿਖਾ ਮਹਿ ਚੂਕ ॥ ਅੰਧੇ ਏਕ. ਨ ਲਾਗਈ; ਜਿਉ ਬਾਂਸੁ ਬਜਾਈਐ ਫੂਕ ॥੧੫੮॥ ਕਬੀਰ. ਹੈ ਗੈ ਬਾਹਨ ਸਘਨ ਘਨ; ਛਤ੍ਰਪਤੀ ਕੀ ਨਾਰਿ ॥
Источники и права