couponatlas.

Гуру Грантх Сахиб (гурмукхи): Анг 1375

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਨੁ ਸੰਗਤਿ. ਇਉ ਮਾਂਨਈ; ਹੋਇ ਗਈ ਭਠ ਛਾਰ ॥੧੯੫॥ ਕਬੀਰ. ਨਿਰਮਲ ਬੂੰਦ ਅਕਾਸ ਕੀ; ਲੀਨੀ ਭੂਮਿ ਮਿਲਾਇ ॥ ਅਨਿਕ ਸਿਆਨੇ. ਪਚਿ ਗਏ; ਨਾ ਨਿਰਵਾਰੀ ਜਾਇ ॥੧੯੬॥ ਕਬੀਰ. ਹਜ ਕਾਬੇ ਹਉ ਜਾਇ ਥਾ; ਆਗੈ ਮਿਲਿਆ ਖੁਦਾਇ ॥ ਸਾਂਈ ਮੁਝ ਸਿਉ. ਲਰਿ ਪਰਿਆ; ਤੁਝੈ. ਕਿਨੑਿ ਫੁਰਮਾਈ ਗਾਇ ॥੧੯੭॥ ਕਬੀਰ. ਹਜ ਕਾਬੈ ਹੋਇ ਹੋਇ ਗਇਆ; ਕੇਤੀ ਬਾਰ ਕਬੀਰ ॥ ਸਾਂਈ. ਮੁਝ ਮਹਿ ਕਿਆ ਖਤਾ; ਮੁਖਹੁ. ਨ ਬੋਲੈ ਪੀਰ ॥੧੯੮॥ ਕਬੀਰ. ਜੀਅ ਜੁ ਮਾਰਹਿ, ਜੋਰੁ ਕਰਿ; ਕਹਤੇ ਹਹਿ ਜੁ ਹਲਾਲੁ ॥ ਦਫਤਰੁ ਦਈ ਜਬ ਕਾਢਿ ਹੈ; ਹੋਇਗਾ ਕਉਨੁ ਹਵਾਲੁ ॥੧੯੯॥ ਕਬੀਰ. ਜੋਰੁ ਕੀਆ ਸੋ ਜੁਲਮੁ ਹੈ; ਲੇਇ ਜਬਾਬੁ ਖੁਦਾਇ ॥ ਦਫਤਰਿ ਲੇਖਾ ਨੀਕਸੈ; ਮਾਰ ਮੁਹੈ ਮੁਹਿ ਖਾਇ ॥੨੦੦॥ ਕਬੀਰ. ਲੇਖਾ ਦੇਨਾ ਸੁਹੇਲਾ; ਜਉ ਦਿਲ ਸੂਚੀ ਹੋਇ ॥ ਉਸੁ ਸਾਚੇ ਦੀਬਾਨ ਮਹਿ; ਪਲਾ. ਨ ਪਕਰੈ ਕੋਇ ॥੨੦੧॥ ਕਬੀਰ. ਧਰਤੀ ਅਰੁ ਆਕਾਸ ਮਹਿ; ਦੁਇ. ਤੂੰ ਬਰੀ ਅਬਧ ॥ ਖਟ ਦਰਸਨ ਸੰਸੇ ਪਰੇ; ਅਰੁ ਚਉਰਾਸੀਹ ਸਿਧ ॥੨੦੨॥ ਕਬੀਰ. ਮੇਰਾ ਮੁਝ ਮਹਿ, ਕਿਛੁ ਨਹੀ; ਜੋ ਕਿਛੁ ਹੈ. ਸੋ ਤੇਰਾ ॥ ਤੇਰਾ. ਤੁਝ ਕਉ ਸਉਪਤੇ; ਕਿਆ ਲਾਗੈ ਮੇਰਾ ॥੨੦੩॥ ਕਬੀਰ. ਤੂੰ ਤੂੰ ਕਰਤਾ, ਤੂ ਹੂਆ; ਮੁਝ ਮਹਿ ਰਹਾ ਨ. ਹੂੰ ॥ ਜਬ ਆਪਾ ਪਰ ਕਾ ਮਿਟਿ ਗਇਆ; ਜਤ ਦੇਖਉ ਤਤ ਤੂ ॥੨੦੪॥ ਕਬੀਰ. ਬਿਕਾਰਹ ਚਿਤਵਤੇ; ਝੂਠੇ ਕਰਤੇ ਆਸ ॥ ਮਨੋਰਥੁ ਕੋਇ. ਨ ਪੂਰਿਓ; ਚਾਲੇ ਊਠਿ ਨਿਰਾਸ ॥੨੦੫॥ ਕਬੀਰ. ਹਰਿ ਕਾ ਸਿਮਰਨੁ ਜੋ ਕਰੈ; ਸੋ ਸੁਖੀਆ ਸੰਸਾਰਿ ॥ ਇਤ ਉਤ ਕਤਹਿ. ਨ ਡੋਲਈ; ਜਿਸ ਰਾਖੈ ਸਿਰਜਨਹਾਰ ॥੨੦੬॥ ਕਬੀਰ. ਘਾਣੀ ਪੀੜਤੇ; ਸਤਿਗੁਰ ਲੀਏ ਛਡਾਇ ॥ ਪਰਾ ਪੂਰਬਲੀ ਭਾਵਨੀ; ਪਰਗਟੁ ਹੋਈ ਆਇ ॥੨੦੭॥ ਕਬੀਰ. ਟਾਲੈ ਟੋਲੈ ਦਿਨੁ ਗਇਆ; ਬਿਆਜੁ ਬਢੰਤਉ ਜਾਇ ॥ ਨਾ ਹਰਿ ਭਜਿਓ. ਨ ਖਤੁ ਫਟਿਓ; ਕਾਲੁ ਪਹੂੰਚੋ ਆਇ ॥੨੦੮॥ ਮਹਲਾ ੫ ॥ ਕਬੀਰ. ਕੂਕਰੁ ਭਉਕਨਾ; ਕਰੰਗ ਪਿਛੈ ਉਠਿ ਧਾਇ ॥ ਕਰਮੀ ਸਤਿਗੁਰੁ ਪਾਇਆ; ਜਿਨਿ. ਹਉ ਲੀਆ ਛਡਾਇ ॥੨੦੯॥ ਮਹਲਾ ੫ ॥ ਕਬੀਰ. ਧਰਤੀ ਸਾਧ ਕੀ; ਤਸਕਰ ਬੈਸਹਿ ਗਾਹਿ ॥ ਧਰਤੀ ਭਾਰਿ. ਨ ਬਿਆਪਈ; ਉਨ ਕਉ ਲਾਹੂ ਲਾਹਿ ॥੨੧੦॥ ਮਹਲਾ ੫ ॥ ਕਬੀਰ. ਚਾਵਲ ਕਾਰਨੇ; ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ; ਤਬ ਪੂਛੈ ਧਰਮ ਰਾਇ ॥੨੧੧॥ ਨਾਮਾ ਮਾਇਆ ਮੋਹਿਆ; ਕਹੈ ਤਿਲੋਚਨੁ ਮੀਤ ॥ ਕਾਹੇ. ਛੀਪਹੁ ਛਾਇਲੈ; ਰਾਮ. ਨ ਲਾਵਹੁ ਚੀਤੁ ॥੨੧੨॥ ਨਾਮਾ ਕਹੈ ਤਿਲੋਚਨਾ; ਮੁਖ ਤੇ ਰਾਮੁ ਸੰਮੑਾਲਿ ॥
Источники и права