couponatlas.

Гуру Грантх Сахиб (гурмукхи): Анг 1380

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬੁਢਾ ਹੋਆ ਸੇਖ ਫਰੀਦੁ; ਕੰਬਣਿ ਲਗੀ ਦੇਹ ॥ ਜੇ ਸਉ ਵਰੑਿਆ ਜੀਵਣਾ; ਭੀ ਤਨੁ ਹੋਸੀ ਖੇਹ ॥੪੧॥ ਫਰੀਦਾ. ਬਾਰਿ ਪਰਾਇਐ ਬੈਸਣਾ; ਸਾਂਈ ਮੁਝੈ. ਨ ਦੇਹਿ ॥ ਜੇ ਤੂ ਏਵੈ ਰਖਸੀ; ਜੀਉ ਸਰੀਰਹੁ ਲੇਹਿ ॥੪੨॥ ਕੰਧਿ ਕੁਹਾੜਾ. ਸਿਰਿ ਘੜਾ; ਵਣਿ ਕੈ ਸਰੁ. ਲੋਹਾਰੁ ॥ ਫਰੀਦਾ. ਹਉ ਲੋੜੀ ਸਹੁ ਆਪਣਾ; ਤੂ ਲੋੜਹਿ ਅੰਗਿਆਰ ॥੪੩॥ ਫਰੀਦਾ. ਇਕਨਾ ਆਟਾ ਅਗਲਾ; ਇਕਨਾ. ਨਾਹੀ ਲੋਣੁ ॥ ਅਗੈ ਗਏ ਸਿੰਞਾਪਸਨਿ ਚੋਟਾਂ; ਖਾਸੀ ਕਉਣੁ ॥੪੪॥ ਪਾਸਿ ਦਮਾਮੇ ਛਤੁ ਸਿਰਿ; ਭੇਰੀ ਸਡੋ ਰਡ ॥ ਜਾਇ ਸੁਤੇ ਜੀਰਾਣ ਮਹਿ; ਥੀਏ ਅਤੀਮਾ ਗਡ ॥੪੫॥ ਫਰੀਦਾ. ਕੋਠੇ ਮੰਡਪ ਮਾੜੀਆ; ਉਸਾਰੇਦੇ ਭੀ ਗਏ ॥ ਕੂੜਾ ਸਉਦਾ ਕਰਿ ਗਏ; ਗੋਰੀ ਆਇ ਪਏ ॥੪੬॥ ਫਰੀਦਾ. ਖਿੰਥੜਿ ਮੇਖਾ ਅਗਲੀਆ; ਜਿੰਦੁ. ਨ ਕਾਈ ਮੇਖ ॥ ਵਾਰੀ ਆਪੋ ਆਪਣੀ; ਚਲੇ ਮਸਾਇਕ ਸੇਖ ॥੪੭॥ ਫਰੀਦਾ. ਦੁਹੁ ਦੀਵੀ ਬਲੰਦਿਆ; ਮਲਕੁ ਬਹਿਠਾ ਆਇ ॥ ਗੜੁ ਲੀਤਾ. ਘਟੁ ਲੁਟਿਆ; ਦੀਵੜੇ ਗਇਆ ਬੁਝਾਇ ॥੪੮॥ ਫਰੀਦਾ. ਵੇਖੁ ਕਪਾਹੈ ਜਿ ਥੀਆ; ਜਿ ਸਿਰਿ ਥੀਆ, ਤਿਲਾਹ ॥ ਕਮਾਦੈ ਅਰੁ ਕਾਗਦੈ; ਕੁੰਨੇ ਕੋਇਲਿਆਹ ॥ ਮੰਦੇ ਅਮਲ ਕਰੇਦਿਆ; ਏਹ ਸਜਾਇ ਤਿਨਾਹ ॥੪੯॥ ਫਰੀਦਾ. ਕੰਨਿ ਮੁਸਲਾ. ਸੂਫੁ ਗਲਿ; ਦਿਲਿ ਕਾਤੀ. ਗੁੜੁ ਵਾਤਿ ॥ ਬਾਹਰਿ ਦਿਸੈ ਚਾਨਣਾ; ਦਿਲਿ ਅੰਧਿਆਰੀ ਰਾਤਿ ॥੫੦॥ ਫਰੀਦਾ. ਰਤੀ ਰਤੁ, ਨ ਨਿਕਲੈ; ਜੇ ਤਨੁ ਚੀਰੈ ਕੋਇ ॥ ਜੋ ਤਨ ਰਤੇ. ਰਬ ਸਿਉ; ਤਿਨ ਤਨਿ ਰਤੁ. ਨ ਹੋਇ ॥੫੧॥ ਮਃ ੩ ॥ ਇਹੁ ਤਨੁ ਸਭੋ ਰਤੁ ਹੈ; ਰਤੁ ਬਿਨੁ ਤੰਨੁ. ਨ ਹੋਇ ॥ ਜੋ ਸਹ ਰਤੇ ਆਪਣੇ; ਤਿਤੁ ਤਨਿ ਲੋਭੁ ਰਤੁ. ਨ ਹੋਇ ॥ ਭੈ ਪਇਐ ਤਨੁ ਖੀਣੁ ਹੋਇ; ਲੋਭੁ ਰਤੁ ਵਿਚਹੁ ਜਾਇ ॥ ਜਿਉ ਬੈਸੰਤਰਿ. ਧਾਤੁ ਸੁਧੁ ਹੋਇ; ਤਿਉ ਹਰਿ ਕਾ ਭਉ, ਦੁਰਮਤਿ ਮੈਲੁ ਗਵਾਇ ॥ ਨਾਨਕ. ਤੇ ਜਨ ਸੋਹਣੇ; ਜਿ ਰਤੇ ਹਰਿ ਰੰਗੁ ਲਾਇ ॥੫੨॥ ਫਰੀਦਾ. ਸੋਈ ਸਰਵਰੁ ਢੂਢਿ ਲਹੁ; ਜਿਥਹੁ ਲਭੀ ਵਥੁ ॥ ਛਪੜਿ ਢੂਢੈ ਕਿਆ ਹੋਵੈ; ਚਿਕੜਿ ਡੁਬੈ ਹਥੁ ॥੫੩॥ ਫਰੀਦਾ ਨੰਢੀ. ਕੰਤੁ, ਨ ਰਾਵਿਓ; ਵਡੀ ਥੀ. ਮੁਈਆਸੁ ॥ ਧਨ ਕੂਕੇਂਦੀ, ਗੋਰ ਮੇਂ; ਤੈ ਸਹ. ਨਾ ਮਿਲੀਆਸੁ ॥੫੪॥ ਫਰੀਦਾ. ਸਿਰੁ ਪਲਿਆ, ਦਾੜੀ ਪਲੀ; ਮੁਛਾਂ ਭੀ ਪਲੀਆਂ ॥ ਰੇ ਮਨ ਗਹਿਲੇ ਬਾਵਲੇ; ਮਾਣਹਿ ਕਿਆ ਰਲੀਆਂ ॥੫੫॥ ਫਰੀਦਾ. ਕੋਠੇ ਧੁਕਣੁ ਕੇਤੜਾ; ਪਿਰ ਨੀਦੜੀ ਨਿਵਾਰਿ ॥ ਜੋ ਦਿਹ ਲਧੇ ਗਾਣਵੇ; ਗਏ ਵਿਲਾੜਿ ਵਿਲਾੜਿ ॥੫੬॥ ਫਰੀਦਾ. ਕੋਠੇ ਮੰਡਪ ਮਾੜੀਆ; ਏਤੁ. ਨ ਲਾਏ ਚਿਤੁ ॥ ਮਿਟੀ ਪਈ ਅਤੋਲਵੀ; ਕੋਇ. ਨ ਹੋਸੀ ਮਿਤੁ ॥੫੭॥ ਫਰੀਦਾ. ਮੰਡਪ ਮਾਲੁ, ਨ ਲਾਇ; ਮਰਗ ਸਤਾਣੀ, ਚਿਤਿ ਧਰਿ ॥
Источники и права