couponatlas.

Гуру Грантх Сахиб (гурмукхи): Анг 1385

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਸਵਯੇ ਸ੍ਰੀ ਮੁਖਬਾਕੵ ਮਹਲਾ ੫ ॥ ਆਦਿ ਪੁਰਖ ਕਰਤਾਰ; ਕਰਣ ਕਾਰਣ ਸਭ ਆਪੇ ॥ ਸਰਬ ਰਹਿਓ ਭਰਪੂਰਿ; ਸਗਲ ਘਟ ਰਹਿਓ ਬਿਆਪੇ ॥ ਬੵਾਪਤੁ ਦੇਖੀਐ ਜਗਤਿ, ਜਾਨੈ ਕਉਨੁ ਤੇਰੀ ਗਤਿ; ਸਰਬ ਕੀ ਰਖੵਾ ਕਰੈ; ਆਪੇ ਹਰਿ ਪਤਿ ॥ ਅਬਿਨਾਸੀ ਅਬਿਗਤ; ਆਪੇ ਆਪਿ ਉਤਪਤਿ ॥ ਏਕੈ ਤੂਹੀ ਏਕੈ; ਅਨ ਨਾਹੀ. ਤੁਮ ਭਤਿ ॥ ਹਰਿ. ਅੰਤੁ ਨਾਹੀ ਪਾਰਾਵਾਰੁ; ਕਉਨੁ ਹੈ ਕਰੈ ਬੀਚਾਰੁ; ਜਗਤ ਪਿਤਾ ਹੈ, ਸ੍ਰਬ ਪ੍ਰਾਨ ਕੋ ਅਧਾਰੁ ॥ ਜਨੁ ਨਾਨਕੁ. ਭਗਤੁ ਦਰਿ, ਤੁਲਿ ਬ੍ਰਹਮ ਸਮਸਰਿ; ਏਕ ਜੀਹ. ਕਿਆ ਬਖਾਨੈ ॥ ਹਾਂ ਕਿ ਬਲਿ ਬਲਿ; ਬਲਿ ਬਲਿ ਸਦ ਬਲਿਹਾਰਿ ॥੧॥ ਅੰਮ੍ਰਿਤ ਪ੍ਰਵਾਹ ਸਰਿ, ਅਤੁਲ ਭੰਡਾਰ ਭਰਿ; ਪਰੈ ਹੀ ਤੇ ਪਰੈ; ਅਪਰ ਅਪਾਰ ਪਰਿ ॥ ਆਪੁਨੋ ਭਾਵਨੁ ਕਰਿ, ਮੰਤ੍ਰਿ. ਨ ਦੂਸਰੋ ਧਰਿ; ਓਪਤਿ ਪਰਲੌ, ਏਕੈ ਨਿਮਖ. ਤੁ ਘਰਿ ॥ ਆਨ. ਨਾਹੀ ਸਮਸਰਿ, ਉਜੀਆਰੋ ਨਿਰਮਰਿ; ਕੋਟਿ ਪਰਾਛਤ ਜਾਹਿ, ਨਾਮ ਲੀਏ ਹਰਿ ਹਰਿ ॥ ਜਨੁ ਨਾਨਕੁ. ਭਗਤੁ ਦਰਿ, ਤੁਲਿ ਬ੍ਰਹਮ ਸਮਸਰਿ; ਏਕ ਜੀਹ. ਕਿਆ ਬਖਾਨੈ ॥ ਹਾਂ ਕਿ ਬਲਿ ਬਲਿ; ਬਲਿ ਬਲਿ ਸਦ ਬਲਿਹਾਰਿ ॥੨॥ ਸਗਲ ਭਵਨ ਧਾਰੇ. ਏਕ ਥੇਂ ਕੀਏ ਬਿਸਥਾਰੇ; ਪੂਰਿ ਰਹਿਓ ਸ੍ਰਬ ਮਹਿ. ਆਪਿ ਹੈ ਨਿਰਾਰੇ ॥ ਹਰਿ ਗੁਨ. ਨਾਹੀ ਅੰਤ ਪਾਰੇ, ਜੀਅ ਜੰਤ ਸਭਿ ਥਾਰੇ; ਸਗਲ ਕੋ ਦਾਤਾ, ਏਕੈ ਅਲਖ ਮੁਰਾਰੇ ॥
Источники и права