couponatlas.

Гуру Грантх Сахиб (гурмукхи): Анг 1386

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪ ਹੀ ਧਾਰਨ ਧਾਰੇ, ਕੁਦਰਤਿ ਹੈ ਦੇਖਾਰੇ; ਬਰਨੁ ਚਿਹਨੁ ਨਾਹੀ, ਮੁਖ ਨ ਮਸਾਰੇ ॥ ਜਨੁ ਨਾਨਕੁ. ਭਗਤੁ ਦਰਿ, ਤੁਲਿ ਬ੍ਰਹਮ ਸਮਸਰਿ; ਏਕ ਜੀਹ. ਕਿਆ ਬਖਾਨੈ ॥ ਹਾਂ ਕਿ ਬਲਿ ਬਲਿ; ਬਲਿ ਬਲਿ ਸਦ ਬਲਿਹਾਰਿ ॥੩॥ ਸਰਬ ਗੁਣ ਨਿਧਾਨੰ. ਕੀਮਤਿ ਨ, ਗੵਾਨੰ ਧੵਾਨੰ; ਊਚੇ ਤੇ ਊਚੌ ਜਾਨੀਜੈ, ਪ੍ਰਭ ਤੇਰੋ ਥਾਨੰ ॥ ਮਨੁ ਧਨੁ ਤੇਰੋ ਪ੍ਰਾਨੰ, ਏਕੈ ਸੂਤਿ ਹੈ ਜਹਾਨੰ; ਕਵਨ ਉਪਮਾ ਦੇਉ, ਬਡੇ ਤੇ ਬਡਾਨੰ ॥ ਜਾਨੈ ਕਉਨੁ. ਤੇਰੋ ਭੇਉ, ਅਲਖ ਅਪਾਰ ਦੇਉ; ਅਕਲ ਕਲਾ ਹੈ ਪ੍ਰਭ. ਸਰਬ ਕੋ ਧਾਨੰ ॥ ਜਨੁ ਨਾਨਕੁ. ਭਗਤੁ ਦਰਿ, ਤੁਲਿ ਬ੍ਰਹਮ ਸਮਸਰਿ; ਏਕ ਜੀਹ. ਕਿਆ ਬਖਾਨੈ ॥ ਹਾਂ ਕਿ ਬਲਿ ਬਲਿ; ਬਲਿ ਬਲਿ ਸਦ ਬਲਿਹਾਰਿ ॥੪॥ ਨਿਰੰਕਾਰੁ ਆਕਾਰ; ਅਛਲ ਪੂਰਨ ਅਬਿਨਾਸੀ ॥ ਹਰਖਵੰਤ ਆਨੰਤ ਰੂਪ; ਨਿਰਮਲ ਬਿਗਾਸੀ ॥ ਗੁਣ ਗਾਵਹਿ ਬੇਅੰਤ; ਅੰਤੁ. ਇਕੁ ਤਿਲੁ ਨਹੀ ਪਾਸੀ ॥ ਜਾ ਕਉ ਹੋਂਹਿ ਕ੍ਰਿਪਾਲ; ਸੁ ਜਨੁ. ਪ੍ਰਭ ਤੁਮਹਿ ਮਿਲਾਸੀ ॥ ਧੰਨਿ ਧੰਨਿ ਤੇ ਧੰਨਿ ਜਨ; ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥ ਹਰਿ ਗੁਰੁ ਨਾਨਕੁ. ਜਿਨ ਪਰਸਿਅਉ; ਸਿ ਜਨਮ ਮਰਣ ਦੁਹ. ਥੇ ਰਹਿਓ ॥੫॥ ਸਤਿ ਸਤਿ, ਹਰਿ ਸਤਿ; ਸਤਿ ਸਤੇ, ਸਤਿ ਭਣੀਐ ॥ ਦੂਸਰ ਆਨ. ਨ ਅਵਰੁ; ਪੁਰਖੁ ਪਊਰਾਤਨੁ. ਸੁਣੀਐ ॥ ਅੰਮ੍ਰਿਤੁ ਹਰਿ ਕੋ ਨਾਮੁ ਲੈਤ; ਮਨਿ ਸਭ ਸੁਖ ਪਾਏ ॥ ਜੇਹ ਰਸਨ ਚਾਖਿਓ; ਤੇਹ ਜਨ. ਤ੍ਰਿਪਤਿ ਅਘਾਏ ॥ ਜਿਹ ਠਾਕੁਰੁ. ਸੁਪ੍ਰਸੰਨੁ ਭਯੋੁ; ਸਤਸੰਗਤਿ ਤਿਹ ਪਿਆਰੁ ॥ ਹਰਿ ਗੁਰੁ ਨਾਨਕੁ. ਜਿਨੑ ਪਰਸਿਓ; ਤਿਨੑ ਸਭ ਕੁਲ ਕੀਓ ਉਧਾਰੁ ॥੬॥ ਸਚੁ ਸਭਾ. ਦੀਬਾਣੁ ਸਚੁ; ਸਚੇ ਪਹਿ ਧਰਿਓ ॥ ਸਚੈ ਤਖਤਿ ਨਿਵਾਸੁ; ਸਚੁ ਤਪਾਵਸੁ ਕਰਿਓ ॥ ਸਚਿ ਸਿਰਜੵਿਉ ਸੰਸਾਰੁ; ਆਪਿ ਆਭੁਲੁ. ਨ ਭੁਲਉ ॥ ਰਤਨ ਨਾਮੁ ਅਪਾਰੁ; ਕੀਮ ਨਹੁ ਪਵੈ. ਅਮੁਲਉ ॥ ਜਿਹ ਕ੍ਰਿਪਾਲੁ ਹੋਯਉ ਗੋੁਬਿੰਦੁ; ਸਰਬ ਸੁਖ ਤਿਨਹੂ ਪਾਏ ॥ ਹਰਿ ਗੁਰੁ ਨਾਨਕੁ. ਜਿਨੑ ਪਰਸਿਓ; ਤੇ ਬਹੁੜਿ ਫਿਰਿ ਜੋਨਿ. ਨ ਆਏ ॥੭॥ ਕਵਨੁ ਜੋਗੁ. ਕਉਨੁ ਗੵਾਨੁ ਧੵਾਨੁ; ਕਵਨ ਬਿਧਿ ਉਸ੍ਤਤਿ ਕਰੀਐ ॥ ਸਿਧ ਸਾਧਿਕ, ਤੇਤੀਸ ਕੋਰਿ; ਤਿਰੁ ਕੀਮ, ਨ ਪਰੀਐ ॥ ਬ੍ਰਹਮਾਦਿਕ ਸਨਕਾਦਿ ਸੇਖ; ਗੁਣ ਅੰਤੁ. ਨ ਪਾਏ ॥ ਅਗਹੁ. ਗਹਿਓ, ਨਹੀ ਜਾਇ; ਪੂਰਿ ਸ੍ਰਬ ਰਹਿਓ ਸਮਾਏ ॥ ਜਿਹ ਕਾਟੀ ਸਿਲਕ, ਦਯਾਲ ਪ੍ਰਭਿ; ਸੇਇ ਜਨ ਲਗੇ ਭਗਤੇ ॥ ਹਰਿ ਗੁਰੁ ਨਾਨਕੁ. ਜਿਨੑ ਪਰਸਿਓ; ਤੇ ਇਤ ਉਤ ਸਦਾ ਮੁਕਤੇ ॥੮॥ ਪ੍ਰਭ ਦਾਤਉ ਦਾਤਾਰ; ਪਰੵਿਉ ਜਾਚਕੁ. ਇਕੁ ਸਰਨਾ ॥ ਮਿਲੈ ਦਾਨੁ ਸੰਤ ਰੇਨ; ਜੇਹ ਲਗਿ ਭਉਜਲੁ ਤਰਨਾ ॥ ਬਿਨਤਿ ਕਰਉ ਅਰਦਾਸਿ; ਸੁਨਹੁ. ਜੇ ਠਾਕੁਰ ਭਾਵੈ ॥
Источники и права