couponatlas.

Гуру Грантх Сахиб (гурмукхи): Анг 1389

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ; ਬਿਨਸਿ ਜਾਹਿ. ਹਰਿ ਨਾਮੁ ਉਚਾਰੀ ॥ ਇਸਨਾਨ ਦਾਨ ਤਾਪਨ ਸੁਚਿ ਕਿਰਿਆ; ਚਰਣ ਕਮਲ ਹਿਰਦੈ ਪ੍ਰਭ ਧਾਰੀ ॥ ਸਾਜਨ ਮੀਤ. ਸਖਾ ਹਰਿ ਬੰਧਪ; ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥ ਓਟ ਗਹੀ ਸੁਆਮੀ ਸਮਰਥਹ; ਨਾਨਕ ਦਾਸ. ਸਦਾ ਬਲਿਹਾਰੀ ॥੯॥ ਆਵਧ ਕਟਿਓ. ਨ ਜਾਤ; ਪ੍ਰੇਮ ਰਸ, ਚਰਨ ਕਮਲ ਸੰਗਿ ॥ ਦਾਵਨਿ ਬੰਧਿਓ. ਨ ਜਾਤ; ਬਿਧੇ ਮਨ, ਦਰਸ ਮਗਿ ॥ ਪਾਵਕ ਜਰਿਓ. ਨ ਜਾਤ; ਰਹਿਓ. ਜਨ ਧੂਰਿ ਲਗਿ ॥ ਨੀਰੁ. ਨ ਸਾਕਸਿ ਬੋਰਿ; ਚਲਹਿ ਹਰਿ ਪੰਥਿ ਪਗਿ ॥ ਨਾਨਕ. ਰੋਗ ਦੋਖ ਅਘ ਮੋਹ; ਛਿਦੇ. ਹਰਿ ਨਾਮ ਖਗਿ ॥੧॥੧੦॥ ਉਦਮੁ ਕਰਿ. ਲਾਗੇ ਬਹੁ ਭਾਤੀ; ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥ ਭਸਮ ਲਗਾਇ, ਤੀਰਥ ਬਹੁ ਭ੍ਰਮਤੇ; ਸੂਖਮ ਦੇਹ, ਬੰਧਹਿ ਬਹੁ ਜਟੂਆ ॥ ਬਿਨੁ ਹਰਿ ਭਜਨ, ਸਗਲ ਦੁਖ ਪਾਵਤ; ਜਿਉ ਪ੍ਰੇਮ ਬਢਾਇ, ਸੂਤ ਕੇ ਹਟੂਆ ॥ ਪੂਜਾ ਚਕ੍ਰ ਕਰਤ ਸੋਮਪਾਕਾ; ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥੨॥੧੧॥੨੦॥ ਸਵਈਏ ਮਹਲੇ ਪਹਿਲੇ ਕੇ ੧ ॥ ੴ ਸਤਿਗੁਰ ਪ੍ਰਸਾਦਿ ॥ ਇਕ ਮਨਿ; ਪੁਰਖੁ ਧਿਆਇ ਬਰਦਾਤਾ ॥ ਸੰਤ ਸਹਾਰੁ; ਸਦਾ ਬਿਖਿਆਤਾ ॥ ਤਾਸੁ ਚਰਨ ਲੇ; ਰਿਦੈ ਬਸਾਵਉ ॥ ਤਉ ਪਰਮ ਗੁਰੂ ਨਾਨਕ; ਗੁਨ ਗਾਵਉ ॥੧॥ ਗਾਵਉ ਗੁਨ. ਪਰਮ ਗੁਰੂ ਸੁਖ ਸਾਗਰ; ਦੁਰਤ ਨਿਵਾਰਣ. ਸਬਦ ਸਰੇ ॥ ਗਾਵਹਿ ਗੰਭੀਰ ਧੀਰ ਮਤਿ ਸਾਗਰ; ਜੋਗੀ ਜੰਗਮ ਧਿਆਨੁ ਧਰੇ ॥ ਗਾਵਹਿ ਇੰਦ੍ਰਾਦਿ. ਭਗਤ ਪ੍ਰਹਿਲਾਦਿਕ; ਆਤਮ ਰਸੁ. ਜਿਨਿ ਜਾਣਿਓ ॥ ਕਬਿ ਕਲ. ਸੁਜਸੁ ਗਾਵਉ ਗੁਰ ਨਾਨਕ; ਰਾਜੁ ਜੋਗੁ ਜਿਨਿ ਮਾਣਿਓ ॥੨॥ ਗਾਵਹਿ ਜਨਕਾਦਿ. ਜੁਗਤਿ ਜੋਗੇਸੁਰ; ਹਰਿ ਰਸ ਪੂਰਨ ਸਰਬ ਕਲਾ ॥ ਗਾਵਹਿ ਸਨਕਾਦਿ ਸਾਧ ਸਿਧਾਦਿਕ; ਮੁਨਿ ਜਨ ਗਾਵਹਿ. ਅਛਲ ਛਲਾ ॥ ਗਾਵੈ ਗੁਣ ਧੋਮੁ. ਅਟਲ ਮੰਡਲਵੈ; ਭਗਤਿ ਭਾਇ, ਰਸੁ ਜਾਣਿਓ ॥ ਕਬਿ ਕਲ. ਸੁਜਸੁ ਗਾਵਉ ਗੁਰ ਨਾਨਕ; ਰਾਜੁ ਜੋਗੁ ਜਿਨਿ ਮਾਣਿਓ ॥੩॥ ਗਾਵਹਿ ਕਪਿਲਾਦਿ, ਆਦਿ ਜੋਗੇਸੁਰ; ਅਪਰੰਪਰ ਅਵਤਾਰ ਵਰੋ ॥ ਗਾਵੈ ਜਮਦਗਨਿ, ਪਰਸਰਾਮੇਸੁਰ ਕਰ ਕੁਠਾਰੁ; ਰਘੁ. ਤੇਜੁ ਹਰਿਓ ॥ ਉਧੌ ਅਕ੍ਰੂਰੁ, ਬਿਦਰੁ ਗੁਣ ਗਾਵੈ; ਸਰਬਾਤਮੁ ਜਿਨਿ ਜਾਣਿਓ ॥ ਕਬਿ ਕਲ. ਸੁਜਸੁ ਗਾਵਉ ਗੁਰ ਨਾਨਕ; ਰਾਜੁ ਜੋਗੁ ਜਿਨਿ ਮਾਣਿਓ ॥੪॥
Источники и права