couponatlas.

Гуру Грантх Сахиб (гурмукхи): Анг 14

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿਗੁਰ ਪ੍ਰਸਾਦਿ ॥ ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧ ॥ ਮੋਤੀ ਤ ਮੰਦਰ ਊਸਰਹਿ; ਰਤਨੀ ਤ ਹੋਹਿ ਜੜਾਉ ॥ ਕਸਤੂਰਿ ਕੁੰਗੂ. ਅਗਰਿ ਚੰਦਨਿ; ਲੀਪਿ ਆਵੈ ਚਾਉ ॥ ਮਤੁ ਦੇਖਿ. ਭੂਲਾ ਵੀਸਰੈ; ਤੇਰਾ. ਚਿਤਿ ਨ ਆਵੈ ਨਾਉ ॥੧॥ ਹਰਿ ਬਿਨੁ; ਜੀਉ ਜਲਿ ਬਲਿ ਜਾਉ ॥ ਮੈ. ਆਪਣਾ ਗੁਰੁ ਪੂਛਿ ਦੇਖਿਆ; ਅਵਰੁ ਨਾਹੀ ਥਾਉ ॥੧॥ ਰਹਾਉ ॥ ਧਰਤੀ. ਤ ਹੀਰੇ ਲਾਲ ਜੜਤੀ; ਪਲਘਿ ਲਾਲ ਜੜਾਉ ॥ ਮੋਹਣੀ ਮੁਖਿ ਮਣੀ ਸੋਹੈ; ਕਰੇ ਰੰਗਿ ਪਸਾਉ ॥ ਮਤੁ ਦੇਖਿ. ਭੂਲਾ ਵੀਸਰੈ; ਤੇਰਾ. ਚਿਤਿ ਨ ਆਵੈ ਨਾਉ ॥੨॥ ਸਿਧੁ ਹੋਵਾ. ਸਿਧਿ ਲਾਈ; ਰਿਧਿ ਆਖਾ ਆਉ ॥ ਗੁਪਤੁ ਪਰਗਟੁ ਹੋਇ ਬੈਸਾ; ਲੋਕੁ ਰਾਖੈ ਭਾਉ ॥ ਮਤੁ ਦੇਖਿ. ਭੂਲਾ ਵੀਸਰੈ; ਤੇਰਾ. ਚਿਤਿ ਨ ਆਵੈ ਨਾਉ ॥੩॥ ਸੁਲਤਾਨੁ ਹੋਵਾ. ਮੇਲਿ ਲਸਕਰ; ਤਖਤਿ. ਰਾਖਾ ਪਾਉ ॥ ਹੁਕਮੁ. ਹਾਸਲੁ ਕਰੀ ਬੈਠਾ; ਨਾਨਕਾ. ਸਭ ਵਾਉ ॥ ਮਤੁ ਦੇਖਿ. ਭੂਲਾ ਵੀਸਰੈ; ਤੇਰਾ. ਚਿਤਿ ਨ ਆਵੈ ਨਾਉ ॥੪॥੧॥ ਸਿਰੀਰਾਗੁ ਮਹਲਾ ੧ ॥ ਕੋਟਿ ਕੋਟੀ ਮੇਰੀ ਆਰਜਾ; ਪਵਣੁ ਪੀਅਣੁ ਅਪਿਆਉ ॥ ਚੰਦੁ ਸੂਰਜੁ ਦੁਇ. ਗੁਫੈ ਨ ਦੇਖਾ; ਸੁਪਨੈ ਸਉਣ. ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ; ਹਉ. ਕੇਵਡੁ ਆਖਾ ਨਾਉ ॥੧॥ ਸਾਚਾ ਨਿਰੰਕਾਰੁ; ਨਿਜ ਥਾਇ ॥ ਸੁਣਿ ਸੁਣਿ ਆਖਣੁ ਆਖਣਾ; ਜੇ ਭਾਵੈ. ਕਰੇ ਤਮਾਇ ॥੧॥ ਰਹਾਉ ॥ ਕੁਸਾ ਕਟੀਆ ਵਾਰ ਵਾਰ; ਪੀਸਣਿ ਪੀਸਾ ਪਾਇ ॥ ਅਗੀ ਸੇਤੀ. ਜਾਲੀਆ; ਭਸਮ ਸੇਤੀ ਰਲਿ ਜਾਉ ॥ ਭੀ ਤੇਰੀ ਕੀਮਤਿ. ਨਾ ਪਵੈ; ਹਉ. ਕੇਵਡੁ ਆਖਾ ਨਾਉ ॥੨॥ ਪੰਖੀ ਹੋਇ ਕੈ. ਜੇ ਭਵਾ; ਸੈ ਅਸਮਾਨੀ ਜਾਉ ॥ ਨਦਰੀ. ਕਿਸੈ ਨ ਆਵਊ; ਨਾ ਕਿਛੁ ਪੀਆ. ਨ ਖਾਉ ॥ ਭੀ ਤੇਰੀ ਕੀਮਤਿ. ਨਾ ਪਵੈ; ਹਉ. ਕੇਵਡੁ ਆਖਾ ਨਾਉ ॥੩॥
Источники и права