couponatlas.

Гуру Грантх Сахиб (гурмукхи): Анг 1400

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਾਰਣ ਤਰਣ ਸਮ੍ਰਥੁ, ਕਲਿਜੁਗਿ; ਸੁਨਤ ਸਮਾਧਿ, ਸਬਦ ਜਿਸੁ ਕੇਰੇ ॥ ਫੁਨਿ ਦੁਖਨਿ ਨਾਸੁ. ਸੁਖਦਾਯਕੁ ਸੂਰਉ; ਜੋ ਧਰਤ ਧਿਆਨੁ. ਬਸਤ ਤਿਹ ਨੇਰੇ ॥ ਪੂਰਉ ਪੁਰਖੁ. ਰਿਦੈ ਹਰਿ ਸਿਮਰਤ; ਮੁਖੁ ਦੇਖਤ. ਅਘ ਜਾਹਿ ਪਰੇਰੇ ॥ ਜਉ ਹਰਿ ਬੁਧਿ ਰਿਧਿ ਸਿਧਿ ਚਾਹਤ; ਗੁਰੂ ਗੁਰੂ, ਗੁਰੁ ਕਰੁ ਮਨ ਮੇਰੇ ॥੫॥੯॥ ਗੁਰੂ ਮੁਖੁ ਦੇਖਿ; ਗਰੂ ਸੁਖੁ ਪਾਯਉ ॥ ਹੁਤੀ ਜੁ ਪਿਆਸ, ਪਿਊਸ ਪਿਵੰਨ ਕੀ; ਬੰਛਤ ਸਿਧਿ ਕਉ ਬਿਧਿ ਮਿਲਾਯਉ ॥ ਪੂਰਨ ਭੋ. ਮਨ ਠਉਰ ਬਸੋ; ਰਸ ਬਾਸਨ ਸਿਉ, ਜੁ ਦਹੰ ਦਿਸਿ ਧਾਯਉ ॥ ਗੋਬਿੰਦ ਵਾਲੁ, ਗੋਬਿੰਦ ਪੁਰੀ ਸਮ; ਜਲੵਨ. ਤੀਰਿ ਬਿਪਾਸ ਬਨਾਯਉ ॥ ਗਯਉ ਦੁਖੁ ਦੂਰਿ, ਬਰਖਨ ਕੋ; ਸੁ ਗੁਰੂ ਮੁਖੁ ਦੇਖਿ, ਗਰੂ ਸੁਖੁ ਪਾਯਉ ॥੬॥੧੦॥ ਸਮਰਥ ਗੁਰੂ; ਸਿਰਿ ਹਥੁ ਧਰੵਉ ॥ ਗੁਰਿ ਕੀਨੀ ਕ੍ਰਿਪਾ, ਹਰਿ ਨਾਮੁ ਦੀਅਉ; ਜਿਸੁ ਦੇਖਿ ਚਰੰਨ ਅਘੰਨ ਹਰੵਉ ॥ ਨਿਸਿ ਬਾਸੁਰ, ਏਕ ਸਮਾਨ ਧਿਆਨ; ਸੁ ਨਾਮ ਸੁਨੇ, ਸੁਤੁ ਭਾਨ ਡਰੵਉ ॥ ਭਨਿ ਦਾਸ, ਸੁ ਆਸ ਜਗਤ੍ਰ ਗੁਰੂ ਕੀ; ਪਾਰਸੁ ਭੇਟਿ, ਪਰਸੁ ਕਰੵਉ ॥ ਰਾਮਦਾਸੁ ਗੁਰੂ. ਹਰਿ ਸਤਿ ਕੀਯਉ; ਸਮਰਥ ਗੁਰੂ. ਸਿਰਿ ਹਥੁ ਧਰੵਉ ॥੭॥੧੧॥ ਅਬ ਰਾਖਹੁ; ਦਾਸ ਭਾਟ ਕੀ ਲਾਜ ॥ ਜੈਸੀ ਰਾਖੀ ਲਾਜ. ਭਗਤ ਪ੍ਰਹਿਲਾਦ ਕੀ; ਹਰਨਾਖਸ ਫਾਰੇ ਕਰ ਆਜ ॥ ਫੁਨਿ ਦ੍ਰੋਪਤੀ ਲਾਜ ਰਖੀ, ਹਰਿ ਪ੍ਰਭ ਜੀ; ਛੀਨਤ ਬਸਤ੍ਰ. ਦੀਨ ਬਹੁ ਸਾਜ ॥ ਸੋਦਾਮਾ ਅਪਦਾ ਤੇ ਰਾਖਿਆ; ਗਨਿਕਾ ਪੜ੍ਹਤ. ਪੂਰੇ ਤਿਹ ਕਾਜ ॥ ਸ੍ਰੀ ਸਤਿਗੁਰ ਸੁਪ੍ਰਸੰਨ, ਕਲਜੁਗ ਹੋਇ; ਰਾਖਹੁ. ਦਾਸ ਭਾਟ ਕੀ ਲਾਜ ॥੮॥੧੨॥ ਝੋਲਨਾ ॥ ਗੁਰੂ ਗੁਰੁ ਗੁਰੂ ਗੁਰੁ; ਗੁਰੂ ਜਪੁ. ਪ੍ਰਾਨੀਅਹੁ ॥ ਸਬਦੁ ਹਰਿ ਹਰਿ ਜਪੈ. ਨਾਮੁ ਨਵ ਨਿਧਿ ਅਪੈ; ਰਸਨਿ ਅਹਿਨਿਸਿ ਰਸੈ. ਸਤਿ ਕਰਿ ਜਾਨੀਅਹੁ ॥ ਫੁਨਿ. ਪ੍ਰੇਮ ਰੰਗ ਪਾਈਐ, ਗੁਰਮੁਖਹਿ ਧਿਆਈਐ; ਅੰਨ ਮਾਰਗ ਤਜਹੁ, ਭਜਹੁ ਹਰਿ ਗੵਾਨੀਅਹੁ ॥ ਬਚਨ ਗੁਰ. ਰਿਦਿ ਧਰਹੁ, ਪੰਚ ਭੂ ਬਸਿ ਕਰਹੁ; ਜਨਮੁ ਕੁਲ ਉਧਰਹੁ. ਦ੍ਵਾਰਿ ਹਰਿ ਮਾਨੀਅਹੁ ॥ ਜਉ. ਤ ਸਭ ਸੁਖ, ਇਤ ਉਤ ਤੁਮ ਬੰਛਵਹੁ; ਗੁਰੂ ਗੁਰੁ ਗੁਰੂ ਗੁਰੁ, ਗੁਰੂ ਜਪੁ ਪ੍ਰਾਨੀਅਹੁ ॥੧॥੧੩॥ ਗੁਰੂ ਗੁਰੁ ਗੁਰੂ ਗੁਰੁ; ਗੁਰੂ ਜਪਿ ਸਤਿ ਕਰਿ ॥ ਅਗਮ ਗੁਨ ਜਾਨੁ ਨਿਧਾਨੁ, ਹਰਿ ਮਨਿ ਧਰਹੁ ਧੵਾਨੁ; ਅਹਿਨਿਸਿ ਕਰਹੁ ਬਚਨ. ਗੁਰ ਰਿਦੈ ਧਰਿ ॥ ਫੁਨਿ. ਗੁਰੂ ਜਲ ਬਿਮਲ, ਅਥਾਹ ਮਜਨੁ ਕਰਹੁ; ਸੰਤ ਗੁਰਸਿਖ ਤਰਹੁ, ਨਾਮ ਸਚ ਰੰਗ ਸਰਿ ॥ ਸਦਾ ਨਿਰਵੈਰੁ ਨਿਰੰਕਾਰੁ, ਨਿਰਭਉ ਜਪੈ; ਪ੍ਰੇਮ ਗੁਰਸਬਦ ਰਸਿ, ਕਰਤ ਦ੍ਰਿੜੁ ਭਗਤਿ ਹਰਿ ॥ ਮੁਗਧ ਮਨ ਭ੍ਰਮੁ ਤਜਹੁ. ਨਾਮੁ ਗੁਰਮੁਖਿ ਭਜਹੁ; ਗੁਰੂ ਗੁਰੁ ਗੁਰੂ ਗੁਰੁ, ਗੁਰੂ ਜਪੁ ਸਤਿ ਕਰਿ ॥੨॥੧੪॥
Источники и права