couponatlas.

Гуру Грантх Сахиб (гурмукхи): Анг 1402

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰੁ ਗੁਰੁ ਸੇਵਿ. ਅਲਖ ਗਤਿ ਜਾ ਕੀ; ਸ੍ਰੀ ਰਾਮਦਾਸੁ ਤਾਰਣ ਤਰਣੰ ॥੨॥ ਸੰਸਾਰੁ ਅਗਮ ਸਾਗਰੁ; ਤੁਲਹਾ ਹਰਿ ਨਾਮੁ, ਗੁਰੂ ਮੁਖਿ ਪਾਯਾ ॥ ਜਗਿ ਜਨਮ ਮਰਣੁ ਭਗਾ; ਇਹ ਆਈ ਹੀਐ ਪਰਤੀਤਿ ॥ ਪਰਤੀਤਿ ਹੀਐ ਆਈ. ਜਿਨ ਜਨ ਕੈ; ਤਿਨੑ ਕਉ ਪਦਵੀ ਉਚ ਭਈ ॥ ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ; ਕਾਮ ਕ੍ਰੋਧ ਕੀ ਬ੍ਰਿਥਾ ਗਈ ॥ ਅਵਲੋਕੵਾ ਬ੍ਰਹਮੁ. ਭਰਮੁ ਸਭੁ ਛੁਟਕੵਾ; ਦਿਬੵ ਦ੍ਰਿਸ੍ਟਿ. ਕਾਰਣ ਕਰਣੰ ॥ ਸਤਿਗੁਰੁ ਗੁਰੁ ਸੇਵਿ, ਅਲਖ ਗਤਿ ਜਾ ਕੀ; ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥ ਪਰਤਾਪੁ ਸਦਾ ਗੁਰ ਕਾ, ਘਟਿ ਘਟਿ; ਪਰਗਾਸੁ ਭਯਾ ਜਸੁ ਜਨ ਕੈ ॥ ਇਕਿ ਪੜਹਿ ਸੁਣਹਿ ਗਾਵਹਿ; ਪਰਭਾਤਿਹਿ ਕਰਹਿ ਇਸ੍ਨਾਨੁ ॥ ਇਸ੍ਨਾਨੁ ਕਰਹਿ ਪਰਭਾਤਿ, ਸੁਧ ਮਨਿ; ਗੁਰ ਪੂਜਾ. ਬਿਧਿ ਸਹਿਤ ਕਰੰ ॥ ਕੰਚਨੁ ਤਨੁ ਹੋਇ ਪਰਸਿ ਪਾਰਸ ਕਉ; ਜੋਤਿ ਸਰੂਪੀ ਧੵਾਨੁ ਧਰੰ ॥ ਜਗਜੀਵਨੁ ਜਗੰਨਾਥੁ, ਜਲ ਥਲ ਮਹਿ ਰਹਿਆ ਪੂਰਿ; ਬਹੁ ਬਿਧਿ ਬਰਨੰ ॥ ਸਤਿਗੁਰੁ ਗੁਰੁ ਸੇਵਿ. ਅਲਖ ਗਤਿ ਜਾ ਕੀ; ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥ ਜਿਨਹੁ. ਬਾਤ ਨਿਸ੍ਚਲ ਧ੍ਰੂਅ ਜਾਨੀ; ਤੇਈ ਜੀਵ. ਕਾਲ ਤੇ ਬਚਾ ॥ ਤਿਨੑ ਤਰਿਓ ਸਮੁਦ੍ਰੁ ਰੁਦ੍ਰੁ, ਖਿਨ ਇਕ ਮਹਿ; ਜਲਹਰ ਬਿੰਬ, ਜੁਗਤਿ ਜਗੁ ਰਚਾ ॥ ਕੁੰਡਲਨੀ ਸੁਰਝੀ, ਸਤਸੰਗਤਿ; ਪਰਮਾਨੰਦ ਗੁਰੂ ਮੁਖਿ ਮਚਾ ॥ ਸਿਰੀ ਗੁਰੂ ਸਾਹਿਬੁ ਸਭ ਊਪਰਿ; ਮਨ ਬਚ ਕ੍ਰੰਮ ਸੇਵੀਐ ਸਚਾ ॥੫॥ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ; ਵਾਹਿ ਜੀਉ ॥ ਕਵਲ ਨੈਨ. ਮਧੁਰ ਬੈਨ, ਕੋਟਿ ਸੈਨ ਸੰਗ ਸੋਭ; ਕਹਤ ਮਾ ਜਸੋਦ ਜਿਸਹਿ, ਦਹੀ ਭਾਤੁ ਖਾਹਿ ਜੀਉ ॥ ਦੇਖਿ ਰੂਪੁ. ਅਤਿ ਅਨੂਪੁ, ਮੋਹ ਮਹਾ ਮਗ ਭਈ; ਕਿੰਕਨੀ ਸਬਦ, ਝਨਤਕਾਰ ਖੇਲੁ ਪਾਹਿ ਜੀਉ ॥ ਕਾਲ ਕਲਮ ਹੁਕਮੁ ਹਾਥਿ, ਕਹਹੁ ਕਉਨੁ ਮੇਟਿ ਸਕੈ; ਈਸੁ ਬੰਮੵੁ ਗੵਾਨੁ ਧੵਾਨੁ, ਧਰਤ ਹੀਐ ਚਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ, ਆਦਿ ਪੁਰਖੁ ਸਦਾ ਤੁਹੀ; ਵਾਹਿਗੁਰੂ ਵਾਹਿਗੁਰੂ ਵਾਹਿਗੁਰੂ, ਵਾਹਿ ਜੀਉ ॥੧॥੬॥ ਰਾਮ ਨਾਮ ਪਰਮ ਧਾਮ, ਸੁਧ ਬੁਧ ਨਿਰੀਕਾਰ ਬੇਸੁਮਾਰ; ਸਰਬਰ ਕਉ ਕਾਹਿ ਜੀਉ ॥ ਸੁਥਰ ਚਿਤ ਭਗਤ ਹਿਤ. ਭੇਖੁ ਧਰਿਓ; ਹਰਨਾਖਸੁ ਹਰਿਓ. ਨਖ ਬਿਦਾਰਿ ਜੀਉ ॥ ਸੰਖ ਚਕ੍ਰ ਗਦਾ ਪਦਮ, ਆਪਿ ਆਪੁ ਕੀਓ ਛਦਮ; ਅਪਰੰਪਰ ਪਾਰਬ੍ਰਹਮ. ਲਖੈ ਕਉਨੁ, ਤਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ, ਆਦਿ ਪੁਰਖੁ ਸਦਾ ਤੁਹੀ; ਵਾਹਿਗੁਰੂ ਵਾਹਿਗੁਰੂ ਵਾਹਿਗੁਰੂ, ਵਾਹਿ ਜੀਉ ॥੨॥੭॥ ਪੀਤ ਬਸਨ ਕੁੰਦ ਦਸਨ. ਪ੍ਰਿਆ ਸਹਿਤ ਕੰਠ ਮਾਲ; ਮੁਕਟੁ ਸੀਸਿ. ਮੋਰ ਪੰਖ ਚਾਹਿ ਜੀਉ ॥
Источники и права