couponatlas.

Гуру Грантх Сахиб (гурмукхи): Анг 1404

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਪ੍ਰਸਾਦਿ ਪਾਈਐ ਪਰਮਾਰਥੁ; ਸਤਸੰਗਤਿ ਸੇਤੀ ਮਨੁ ਖਚਨਾ ॥ ਕੀਆ ਖੇਲੁ. ਬਡ ਮੇਲੁ ਤਮਾਸਾ; ਵਾਹਗੁਰੂ ਤੇਰੀ ਸਭ ਰਚਨਾ ॥੩॥੧੩॥੪੨॥ ਅਗਮੁ ਅਨੰਤੁ ਅਨਾਦਿ; ਆਦਿ ਜਿਸੁ. ਕੋਇ. ਨ ਜਾਣੈ ॥ ਸਿਵ ਬਿਰੰਚਿ ਧਰਿ ਧੵਾਨੁ; ਨਿਤਹਿ ਜਿਸੁ ਬੇਦੁ ਬਖਾਣੈ ॥ ਨਿਰੰਕਾਰੁ ਨਿਰਵੈਰੁ; ਅਵਰੁ. ਨਹੀ ਦੂਸਰ ਕੋਈ ॥ ਭੰਜਨ ਗੜ੍ਹਣ ਸਮਥੁ; ਤਰਣ ਤਾਰਣ ਪ੍ਰਭੁ ਸੋਈ ॥ ਨਾਨਾ ਪ੍ਰਕਾਰ. ਜਿਨਿ ਜਗੁ ਕੀਓ; ਜਨੁ ਮਥੁਰਾ ਰਸਨਾ ਰਸੈ ॥ ਸ੍ਰੀ ਸਤਿ ਨਾਮੁ ਕਰਤਾ ਪੁਰਖੁ; ਗੁਰ ਰਾਮਦਾਸ ਚਿਤਹ ਬਸੈ ॥੧॥ ਗੁਰੂ ਸਮਰਥੁ, ਗਹਿ ਕਰੀਆ ਧ੍ਰੁਵ; ਬੁਧਿ ਸੁਮਤਿ ਸਮ੍ਹਾਰਨ ਕਉ ॥ ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ; ਅਘ ਪੁੰਜ ਤਰੰਗ ਨਿਵਾਰਨ ਕਉ ॥ ਮਥੁਰਾ ਜਨ, ਜਾਨਿ ਕਹੀ ਜੀਅ ਸਾਚੁ; ਸੁ ਅਉਰ ਕਛੂ. ਨ ਬਿਚਾਰਨ ਕਉ ॥ ਹਰਿ ਨਾਮੁ ਬੋਹਿਥੁ ਬਡੌ ਕਲਿ ਮੈ; ਭਵ ਸਾਗਰ ਪਾਰਿ ਉਤਾਰਨ ਕਉ ॥੨॥ ਸੰਤਤ ਹੀ. ਸਤਸੰਗਤਿ ਸੰਗ; ਸੁਰੰਗ ਰਤੇ, ਜਸੁ ਗਾਵਤ ਹੈ ॥ ਧ੍ਰਮ ਪੰਥੁ ਧਰਿਓ, ਧਰਨੀਧਰ ਆਪਿ; ਰਹੇ ਲਿਵ ਧਾਰਿ, ਨ ਧਾਵਤ ਹੈ ॥ ਮਥੁਰਾ ਭਨਿ. ਭਾਗ ਭਲੇ ਉਨੑ ਕੇ; ਮਨ ਇਛਤ ਹੀ ਫਲ ਪਾਵਤ ਹੈ ॥ ਰਵਿ ਕੇ ਸੁਤ ਕੋ, ਤਿਨੑ ਤ੍ਰਾਸੁ ਕਹਾ; ਜੁ ਚਰੰਨ ਗੁਰੂ, ਚਿਤੁ ਲਾਵਤ ਹੈ ॥੩॥ ਨਿਰਮਲ ਨਾਮੁ, ਸੁਧਾ ਪਰਪੂਰਨ; ਸਬਦ ਤਰੰਗ, ਪ੍ਰਗਟਿਤ ਦਿਨ ਆਗਰੁ ॥ ਗਹਿਰ ਗੰਭੀਰੁ ਅਥਾਹ, ਅਤਿ ਬਡ ਸੁਭਰੁ; ਸਦਾ ਸਭ ਬਿਧਿ ਰਤਨਾਗਰੁ ॥ ਸੰਤ ਮਰਾਲ, ਕਰਹਿ ਕੰਤੂਹਲ; ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥ ਕਲਜੁਗ ਦੁਰਤ. ਦੂਰਿ ਕਰਬੇ ਕਉ; ਦਰਸਨੁ ਗੁਰੂ. ਸਗਲ ਸੁਖ ਸਾਗਰੁ ॥੪॥ ਜਾ ਕਉ ਮੁਨਿ ਧੵਾਨੁ ਧਰੈ, ਫਿਰਤ ਸਗਲ ਜੁਗ; ਕਬਹੁ ਕ ਕੋਊ ਪਾਵੈ, ਆਤਮ ਪ੍ਰਗਾਸ ਕਉ ॥ ਬੇਦ ਬਾਣੀ ਸਹਿਤ ਬਿਰੰਚਿ, ਜਸੁ ਗਾਵੈ ਜਾ ਕੋ; ਸਿਵ ਮੁਨਿ ਗਹਿ. ਨ ਤਜਾਤ ਕਬਿਲਾਸ ਕੰਉ ॥ ਜਾ ਕੌ. ਜੋਗੀ ਜਤੀ ਸਿਧ ਸਾਧਿਕ ਅਨੇਕ ਤਪ; ਜਟਾ ਜੂਟ ਭੇਖ ਕੀਏ, ਫਿਰਤ ਉਦਾਸ ਕਉ ॥ ਸੁ ਤਿਨਿ ਸਤਿਗੁਰਿ, ਸੁਖ ਭਾਇ ਕ੍ਰਿਪਾ ਧਾਰੀ ਜੀਅ; ਨਾਮ ਕੀ ਬਡਾਈ ਦਈ. ਗੁਰ ਰਾਮਦਾਸ ਕਉ ॥੫॥ ਨਾਮੁ ਨਿਧਾਨੁ. ਧਿਆਨ ਅੰਤਰਗਤਿ; ਤੇਜ ਪੁੰਜ. ਤਿਹੁ ਲੋਗ ਪ੍ਰਗਾਸੇ ॥ ਦੇਖਤ ਦਰਸੁ. ਭਟਕਿ ਭ੍ਰਮੁ ਭਜਤ; ਦੁਖ ਪਰਹਰਿ. ਸੁਖ ਸਹਜ ਬਿਗਾਸੇ ॥ ਸੇਵਕ ਸਿਖ ਸਦਾ ਅਤਿ ਲੁਭਿਤ; ਅਲਿ ਸਮੂਹ ਜਿਉ ਕੁਸਮ ਸੁਬਾਸੇ ॥ ਬਿਦੵਮਾਨ ਗੁਰਿ ਆਪਿ ਥਪੵਉ ਥਿਰੁ; ਸਾਚਉ ਤਖਤੁ. ਗੁਰੂ ਰਾਮਦਾਸੈ ॥੬॥
Источники и права