couponatlas.

Гуру Грантх Сахиб (гурмукхи): Анг 1405

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਾਰੵਉ ਸੰਸਾਰੁ, ਮਾਯਾ ਮਦ ਮੋਹਿਤ; ਅੰਮ੍ਰਿਤ ਨਾਮੁ ਦੀਅਉ, ਸਮਰਥੁ ॥ ਫੁਨਿ ਕੀਰਤਿਵੰਤ, ਸਦਾ ਸੁਖ ਸੰਪਤਿ; ਰਿਧਿ ਅਰੁ ਸਿਧਿ, ਨ ਛੋਡਇ ਸਥੁ ॥ ਦਾਨਿ ਬਡੌ ਅਤਿਵੰਤੁ ਮਹਾਬਲਿ; ਸੇਵਕਿ ਦਾਸਿ ਕਹਿਓ ਇਹੁ ਤਥੁ ॥ ਤਾਹਿ. ਕਹਾ ਪਰਵਾਹ ਕਾਹੂ ਕੀ; ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥ ਤੀਨਿ ਭਵਨ, ਭਰਪੂਰਿ ਰਹਿਓ ਸੋਈ ॥ ਅਪਨ ਸਰਸੁ. ਕੀਅਉ ਨ ਜਗਤ ਕੋਈ ॥ ਆਪੁਨ ਆਪੁ; ਆਪ ਹੀ ਉਪਾਯਉ ॥ ਸੁਰਿ ਨਰ ਅਸੁਰ ਅੰਤੁ; ਨਹੀ ਪਾਯਉ ॥ ਪਾਯਉ ਨਹੀ ਅੰਤੁ, ਸੁਰੇ ਅਸੁਰਹ ਨਰ; ਗਣ ਗੰਧ੍ਰਬ ਖੋਜੰਤ ਫਿਰੇ ॥ ਅਬਿਨਾਸੀ ਅਚਲੁ. ਅਜੋਨੀ ਸੰਭਉ; ਪੁਰਖੋਤਮੁ ਅਪਾਰ ਪਰੇ ॥ ਕਰਣ ਕਾਰਣ ਸਮਰਥੁ ਸਦਾ ਸੋਈ; ਸਰਬ ਜੀਅ ਮਨਿ ਧੵਾਇਯਉ ॥ ਸ੍ਰੀ ਗੁਰ ਰਾਮਦਾਸ. ਜਯੋ ਜਯ ਜਗ ਮਹਿ; ਤੈ ਹਰਿ ਪਰਮ ਪਦੁ ਪਾਇਯਉ ॥੧॥ ਸਤਿਗੁਰਿ ਨਾਨਕਿ, ਭਗਤਿ ਕਰੀ ਇਕ ਮਨਿ; ਤਨੁ ਮਨੁ ਧਨੁ. ਗੋਬਿੰਦ ਦੀਅਉ ॥ ਅੰਗਦਿ, ਅਨੰਤ ਮੂਰਤਿ ਨਿਜ ਧਾਰੀ; ਅਗਮ ਗੵਾਨਿ, ਰਸਿ ਰਸੵਉ ਹੀਅਉ ॥ ਗੁਰਿ ਅਮਰਦਾਸਿ, ਕਰਤਾਰੁ ਕੀਅਉ ਵਸਿ; ਵਾਹੁ ਵਾਹੁ ਕਰਿ ਧੵਾਇਯਉ ॥ ਸ੍ਰੀ ਗੁਰ ਰਾਮਦਾਸ. ਜਯੋ ਜਯ ਜਗ ਮਹਿ; ਤੈ ਹਰਿ ਪਰਮ ਪਦੁ ਪਾਇਯਉ ॥੨॥ ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ; ਪੁਬ ਭਗਤ ਹਰਿ ਕੇ ਜੁ ਗਣੰ ॥ ਅੰਬਰੀਕੁ ਜਯਦੇਵ ਤ੍ਰਿਲੋਚਨੁ; ਨਾਮਾ ਅਵਰੁ ਕਬੀਰੁ ਭਣੰ ॥ ਤਿਨ ਕੌ ਅਵਤਾਰੁ. ਭਯਉ ਕਲਿ ਭਿੰਤਰਿ; ਜਸੁ. ਜਗਤ੍ਰ ਪਰਿ ਛਾਇਯਉ ॥ ਸ੍ਰੀ ਗੁਰ ਰਾਮਦਾਸ. ਜਯੋ ਜਯ ਜਗ ਮਹਿ; ਤੈ ਹਰਿ ਪਰਮ ਪਦੁ ਪਾਇਯਉ ॥੩॥ ਮਨਸਾ ਕਰਿ, ਸਿਮਰੰਤ ਤੁਝੈ ਨਰ; ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥ ਬਾਚਾ ਕਰਿ, ਸਿਮਰੰਤ ਤੁਝੈ; ਤਿਨੑ ਦੁਖੁ ਦਰਿਦ੍ਰੁ, ਮਿਟਯਉ ਜੁ ਖਿਣੰ ॥ ਕਰਮ ਕਰਿ. ਤੁਅ ਦਰਸ ਪਰਸ, ਪਾਰਸ ਸਰ; ਬਲੵ ਭਟ, ਜਸੁ ਗਾਇਯਉ ॥ ਸ੍ਰੀ ਗੁਰ ਰਾਮਦਾਸ. ਜਯੋ ਜਯ ਜਗ ਮਹਿ; ਤੈ ਹਰਿ ਪਰਮ ਪਦੁ ਪਾਇਯਉ ॥੪॥ ਜਿਹ ਸਤਿਗੁਰ ਸਿਮਰੰਤ; ਨਯਨ ਕੇ ਤਿਮਰ ਮਿਟਹਿ ਖਿਨੁ ॥ ਜਿਹ ਸਤਿਗੁਰ ਸਿਮਰੰਥਿ; ਰਿਦੈ ਹਰਿ ਨਾਮੁ ਦਿਨੋ ਦਿਨੁ ॥ ਜਿਹ ਸਤਿਗੁਰ ਸਿਮਰੰਥਿ; ਜੀਅ ਕੀ ਤਪਤਿ ਮਿਟਾਵੈ ॥ ਜਿਹ ਸਤਿਗੁਰ ਸਿਮਰੰਥਿ; ਰਿਧਿ ਸਿਧਿ ਨਵ ਨਿਧਿ ਪਾਵੈ ॥ ਸੋਈ ਰਾਮਦਾਸੁ ਗੁਰੁ. ਬਲੵ ਭਣਿ; ਮਿਲਿ ਸੰਗਤਿ. ਧੰਨਿ ਧੰਨਿ ਕਰਹੁ ॥ ਜਿਹ ਸਤਿਗੁਰ ਲਗਿ. ਪ੍ਰਭੁ ਪਾਈਐ; ਸੋ ਸਤਿਗੁਰੁ ਸਿਮਰਹੁ ਨਰਹੁ ॥੫॥੫੪॥ ਜਿਨਿ ਸਬਦੁ ਕਮਾਇ. ਪਰਮ ਪਦੁ ਪਾਇਓ; ਸੇਵਾ ਕਰਤ. ਨ ਛੋਡਿਓ ਪਾਸੁ ॥ ਤਾ ਤੇ ਗਉਹਰੁ ਗੵਾਨ, ਪ੍ਰਗਟੁ ਉਜੀਆਰਉ; ਦੁਖ ਦਰਿਦ੍ਰ ਅੰਧੵਾਰ ਕੋ ਨਾਸੁ ॥
Источники и права